ਤੁਰਕੀ ‘ਚ ‘ਆਊਟ ਸਟੈਂਡਿੰਗ ਡਿਪਲੋਮੈੱਟ ਐਵਾਰਡ’ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਸਿੱਧੂ ਦੀ ਸ਼ੱਕੀ...
ਮੋਗਾ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੁਰਕੀ ‘ਚ ਆਊਟ ਸਟੈਂਡਿੰਗ ਡਿਪਲੋਮੈੱਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਬੀਤੀ ਰਾਤ ਮੋਗਾ ਦੀ...
ਜਲੰਧਰ ‘ਚ ਸਬਜ਼ੀ ਖਰੀਦਣ ਆਈ ਲੜਕੀ ਦਾ ਪਰਸ ਤੇ ਨੌਜਵਾਨ ਦਾ ਮੋਬਾਈਲ ਖੋਹ ਕੇ...
ਜਲੰਧਰ, 18 ਦਸੰਬਰ| ਲਕਸ਼ਮੀਪੁਰਾ ਮਾਰਕੀਟ ਨੇੜੇ ਐਤਵਾਰ ਦੇਰ ਰਾਤ ਲੁੱਟ-ਖੋਹ ਦੀਆਂ ਦੋ ਘਟਨਾਵਾਂ ਵਾਪਰੀਆਂ। ਬਾਈਕ ਸਵਾਰ ਦੋ ਲੁਟੇਰਿਆਂ ਨੇ ਸਬਜ਼ੀ ਖਰੀਦ ਰਹੀ ਲੜਕੀ ਦਾ ਪਰਸ ਲੁੱਟ ਲਿਆ। ਇਸੇ ਤਰ੍ਹਾਂ ਦੂਜੇ ਪਾਸੇ ਸ੍ਰੀ ਦੇਵੀ ਤਾਲਾਬ...
ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖਬਰ ਫੈਲਣ ਮਗਰੋਂ ਪੂਰੇ ਪਾਕਿਸਤਾਨ ‘ਚ ਇੰਟਰਨੈੱਟ ਸੇਵਾਵਾਂ...
ਮੁੰਬਈ, 18 ਦਸੰਬਰ | ਪਾਕਿਸਤਾਨ 'ਚ ਲੁਕੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖਬਰ ਨੇ ਪਾਕਿਸਤਾਨ 'ਚ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਊਦ ਨੂੰ...
ਹੁਸ਼ਿਆਰਪੁਰ : ਧੀ ਨਾਲ ਝਗੜਾ ਹੋਣ ‘ਤੇ ਮਾਂ ਨੇ ਚੁੱਕਿਆ ਖੌਫ.ਨਾਕ ਕਦਮ, ਮ.ਰਨ ਤੋਂ...
ਹੁਸ਼ਿਆਰਪੁਰ, 18 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਕ ਔਰਤ ਨੇ ਧੀ ਨਾਲ ਝਗੜਾ ਕਰਨ ਤੋਂ ਬਾਅਦ ਜਾਨ ਦੇ ਦਿੱਤੀ। ਮ੍ਰਿਤਕਾ ਸੰਤੋਸ਼ ਕੁਮਾਰੀ 27 ਸਾਲ ਵਾਸੀ ਜਨੋੜੀ ਰੋਡ ਹਰਿਆਣਾ ਦੇ ਗੁਆਂਢੀਆਂ...
ਪਟਿਆਲਾ ‘ਚ ਵੱਡੀ ਵਾ.ਰਦਾਤ : ਖੇਤਾਂ ਨੂੰ ਪਾਣੀ ਲਗਾਉਣ ਗਏ ਕਿਸਾਨ ਨੂੰ ਤੇ.ਜ਼ਧਾਰ ਹ.ਥਿਆ.ਰਾਂ...
ਪਟਿਆਲਾ, 18 ਦਸੰਬਰ | ਰਾਜਪੁਰਾ ਦੇ ਨੇੜਲੇ ਪਿੰਡ ਭੋਗਲਾ ‘ਚ ਵੱਡੀ ਵਾਰਦਾਤ ਹੋਈ ਹੈ। 45 ਸਾਲ ਦੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਲਾਸ਼ ਖੇਤਾਂ ‘ਚੋਂ...
ਹਾਈਕੋਰਟ ਨੇ ਗਰਭਵਤੀ ਮਹਿਲਾ ਨੂੰ ਦਿੱਤੀ ਜ਼ਮਾਨਤ : ਕਿਹਾ- ਗਰਭ ਅਵਸਥਾ ਖਾਸ ਸਥਿਤੀ, ਜ਼ਮਾਨਤ...
ਚੰਡੀਗੜ੍ਹ, 18 ਦਸੰਬਰ| ਪੰਜਾਬ-ਹਰਿਆਣਾ ਹਾਈਕੋਰਟ ਨੇ ਗਰਭ ਅਵਸਥਾ ਦੇ ਆਧਾਰ 'ਤੇ 55 ਕਿਲੋ ਭੁੱਕੀ ਦੀ ਤਸਕਰੀ ਕਰਨ ਦੀ ਦੋਸ਼ੀ ਔਰਤ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਗਰਭਅਵਸਥਾ ਇਕ ਵਿਸ਼ੇਸ਼ ਸਥਿਤੀ ਹੈ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਤਰਨਤਾਰਨ ਦਾ ਰਹਿਣ ਵਾਲਾ ਸੀ ਗੁਰਸ਼ਰਨ ਸਿੰਘ
ਤਰਨਤਾਰਨ, 18 ਦਸੰਬਰ | ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਲ ਕਰਕੇ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਪਟਿਆਲਾ ਦਾ ਰਹਿਣ ਵਾਲਾ ਸੀ...
ਪਟਿਆਲਾ, 18 ਦਸੰਬਰ | ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਾਣਾ ਸਬ-ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ...
ਅਯੋਧਿਆ ‘ਚ ਲੰਗਰ ਲਾਉਣਗੇ ਨਿਹੰਗ ਸਿੰਘ, ਦਾਅਵਾ- ਰਾਮ ਮੰਦਿਰ ਲਈ ਸਭ ਤੋਂ ਪਹਿਲੀ ਲੜਾਈ...
ਚੰਡੀਗੜ੍ਹ, 18 ਦਸੰਬਰ| 22 ਜਨਵਰੀ 2024 ਨੂੰ ਅਯੁੱਧਿਆ ਵਿੱਚ ਭਗਵਾਨ ਰਾਮ ਦੀ ਮੂਰਤੀ ਦੀ ਸਥਾਪਨਾ ਮੌਕੇ ਪੰਜਾਬ ਤੋਂ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਇੱਕ ਜਥਾ ਸ਼ਰਧਾਲੂਆਂ ਲਈ ਲੰਗਰ...
ਦੁਬਈ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਜਤਿੰਦਰਬੀਰ ਸਿੰਘ
ਅੰਮ੍ਰਿਤਸਰ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੁਬਈ ਵਿਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ...












































