ਬਠਿੰਡਾ ‘ਚ ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਪਹਿਲਾਂ ਪੀਤੀ ਚਾਹ ਫਿਰ ਦਿੱਤਾ...
ਬਠਿੰਡਾ, 25 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਬਠਿੰਡਾ ਦੇ ਪਿੰਡ ਮਹਿਮਾ ਸਵਾਈ 'ਚ ਚੋਰੀ ਦੀ ਘਟਨਾ ਵਾਪਰੀ, ਜਿਸ ’ਚ ਲੁਟੇਰਿਆਂ ਨੇ ਘਰ ’ਚ ਦਾਖਲ ਹੋ ਕੇ ਘਰ ਦੇ...
ਮਨਜੀਤ ਸਿੰਘ ਜੀ.ਕੇ. ਦੀ ਹੋਈ ਘਰ ਵਾਪਸੀ, ਸੁਖਬੀਰ ਬਾਦਲ ਨੇ ਮੁੜ ਅਕਾਲੀ ਦਲ ‘ਚ...
ਦਿੱਲੀ, 25 ਦਸੰਬਰ| ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ ਪਾਰਟੀ’ ਦੇ ਮੁਖੀ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ : PSPCL ‘ਚ ਨਿਕਲੀਆਂ 2500 ਅਸਾਮੀਆਂ, ਨੋਟੀਫਿਕੇਸ਼ਨ...
ਚੰਡੀਗੜ੍ਹ, 25 ਦਸੰਬਰ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਆਪਣੀ ਅਧਿਕਾਰਤ ਵੈੱਬਸਾਈਟ pspcl.in ‘ਤੇ 2500 ਅਸਿਸਟੈਂਟ ਲਾਈਨਮੈਨ (ALM) ਦੀ ਭਰਤੀ ਲਈ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤਾ ਹੈ। ਉਮੀਦਵਾਰ 26 ਦਸੰਬਰ ਤੋਂ 15 ਜਨਵਰੀ 2024...
ਇਸ਼ਕ ‘ਚ ਦਰਿੰਦਗੀ : ਪਹਿਲਾਂ ਨਵੇਂ ਕੱਪੜੇ ਦੁਆਏ, ਆਸ਼ਰਮ ‘ਚ ਦਾਨ ਕਰਵਾਇਆ…ਫਿਰ ਗਰਲਫ੍ਰੈਂਡ ਨੂੰ...
ਚੇਨਈ, 25 ਦਸੰਬਰ| ਤਾਮਿਲਨਾਡੂ ਵਿੱਚ ਇੱਕ ਸਾਫਟਵੇਅਰ ਇੰਜੀਨੀਅਰ ਦੇ ਕਾਤਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੇਨਈ ਦੇ ਦੱਖਣੀ ਇਲਾਕੇ ਥਲੰਬੁਰ 'ਚ ਸ਼ਨੀਵਾਰ ਨੂੰ ਸਾਫਟਵੇਅਰ ਇੰਜੀਨੀਅਰ ਆਰ ਨੰਦਿਨੀ ਦੀ ਜੰਜ਼ੀਰਾਂ ਨਾਲ ਬੰਨ੍ਹੀ ਸੜੀ...
ਬਿਆਸ ‘ਚ 10 ਗੱਡੀਆਂ ਦੀ ਭਿਆਨਕ ਟੱਕਰ, ਫਲਾਈਓਵਰ ਤੋਂ ਡਿੱਗਿਆ ਸੀਮੈਂਟ ਨਾਲ ਭਰਿਆ ਟਰੱਕ
ਅੰਮ੍ਰਿਤਸਰ/ਬਿਆਸ/ਜਲੰਧਰ, 25 ਦਸੰਬਰ | ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਵਿਖੇ ਵੱਡਾ ਸੜਕ ਹਾਦਸਾ ਵਾਪਰਿਆ। ਇਥੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ...
ਚੰਡੀਗੜ੍ਹ ‘ਚ ਛੋਟੇ ਭਰਾ ਨੇ ਕੀਤਾ ਵੱਡੇ ਦਾ ਕਤਲ, ਸ਼ਰਾਬ ਪੀਣ ਪਿੱਛੋਂ ਹੋਈ ਬਹਿਸ...
ਚੰਡੀਗੜ੍ਹ, 25 ਦਸੰਬਰ| ਚੰਡੀਗੜ੍ਹ ਦੇ ਧਨਾਸ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਭਰਾ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ।
ਜਾਣਕਾਰੀ ਅਨੁੁਸਾਰ ਦੋਵੇਂ ਭਰਾ ਰਲ਼ ਕੇ ਸ਼ਰਾਬ ਪੀ ਰਹੇ ਸਨ। ਇਸੇ ਦੌਰਾਨ ਵੱਡੇ...
ਜਲੰਧਰ ਤੋਂ ਵੱਡੀ ਖਬਰ : ਮਿੰਨੀ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ, 1 ਦੀ...
ਜਲੰਧਰ, 25 ਦਸੰਬਰ | ਜਲੰਧਰ ‘ਚ ਧਨੋਵਾਲੀ ਫਾਟਕ ਨੇੜੇ ਹੋਏ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ...
ਅਬੋਹਰ : ਮਲੂਕਪੁਰਾ ਮਾਈਨਰ ‘ਚ ਪਿਆ ਵੱਡਾ ਪਾੜ, ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਤਬਾਹ
ਅਬੋਹਰ, 25 ਦਸੰਬਰ | ਅਬੋਹਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ...
ਮੋਗਾ ‘ਚ ਧੁੰਦ ਕਾਰਨ 4 ਗੱਡੀਆਂ ਦੀ ਭਿਆਨਕ ਟੱਕਰ, 2 ਗੰਭੀਰ ਜ਼ਖਮੀ
ਮੋਗਾ, 25 ਦਸੰਬਰ | ਮੋਗਾ ਦੇ ਕੋਟੀਸੇਖਾ ਰੋਡ 'ਤੇ ਪਿੰਡ ਲੋਹਾਰਾ ਨੇੜੇ ਧੁੰਦ ਕਾਰਨ ਹਾਦਸਾ ਵਾਪਰਿਆ। 4 ਗੱਡੀਆਂ ਆਪਸ ਵਿਚ ਟਕਰਾਅ ਗਈਆਂ। ਪਹਿਲਾਂ ਇਕ ਟਰਾਲੀ ਅਤੇ ਬਲੈਰੋ ਦੀ ਟੱਕਰ ਹੋਈ ਅਤੇ ਫਿਰ ਪਿੱਛੇ ਆ...
ਨਸ਼ਾ ਛੁਡਾਊ ਕੇਂਦਰਾਂ ‘ਚ ਮਰੀਜ਼ਾਂ ਦੀ ਗਿਣਤੀ ਤੋਂ ਖੁਲਾਸਾ : ਸਭ ਤੋੋਂ ਵੱਧ ਨਸ਼ਾ...
ਲੁਧਿਆਣਾ, 25 ਦਸੰਬਰ| ਪੰਜਾਬ ਵਿਚ ਨਸ਼ਾ ਕਿਸ ਕਦਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ, ਇਸਦਾ ਅੰਦਾਜ਼ਾ ਨਸ਼ਾ ਛੁਡਾਊ ਕੇਂਦਰਾਂ ਤੇ ਓਏਟੀ ਸੈਂਟਰਾਂ ਵਿਚ ਦਾਖਲ ਮਰੀਜ਼ਾਂ ਦੇ ਅੰਕੜਿਆਂ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਇਨ੍ਹਾਂ...















































