ਜਲੰਧਰ ਦੇ ਜੰਡਿਆਲਾ ‘ਚ ਗੈਂਗਸਟਰ ਤੇ ਪੁਲਿਸ ਵਿਚਾਲੇ ਮੁਬਾਬਲਾ, ਗੋ.ਲੀ ਲੱਗਣ ਨਾਲ ਬਦਮਾਸ਼ ਜ਼ਖਮੀ
ਜਲੰਧਰ, 23 ਦਸੰਬਰ | ਬਦਮਾਸ਼ਾਂ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੂਡ ਵਿਚ ਹੈ। ਹੁਣ ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਵਾਂ ਪਾਸਿਆਂ ਤੋਂ ਹੋਈ...
ਤਰਨਤਾਰਨ : ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਦਿੱਤੀ ਜਾਨ, 5 ਲੱਖ ਲੋਨ...
ਤਰਨਤਾਰਨ, 22 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਮਪੁਰ ਭੂਤਵਿੰਡ ਦੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਮਲੂਖ ਸਿੰਘ ਵਜੋਂ ਹੋਈ ਹੈ।...
ਮੋਗਾ ‘ਚ ਦਰਦਨਾਕ ਹਾਦਸਾ : ਪੱਥਰਾਂ ਨਾਲ ਭਰਿਆ ਬੇਕਾਬੂ ਟਿੱਪਰ ਕਾਰ ਸਵਾਰਾਂ ‘ਤੇ ਪਲਟਿਆ,...
ਮੋਗਾ, 22 ਦਸੰਬਰ | ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਪਿੰਡ ਬੁੱਟਰ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਪੱਥਰਾਂ ਨਾਲ ਭਰਿਆ ਇਕ ਤੇਜ਼ ਰਫਤਾਰ ਟਿੱਪਰ ਸੰਤੁਲਨ ਗੁਆ ਕੇ ਕਾਰ 'ਤੇ ਪਲਟ ਗਿਆ। ਕਾਰ 'ਚ ਸਵਾਰ 5 ਲੋਕਾਂ 'ਚੋਂ...
ਪਟਿਆਲਾ ‘ਚ ਅਣਪਛਾਤੇ ਵਾਹਨ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 2 ਦੋਸਤਾਂ ਦੀ ਮੌ.ਤ
ਪਟਿਆਲਾ, 22 ਦਸੰਬਰ | ਨਾਭਾ ਵਿਚ ਸੜਕ ਹਾਦਸੇ ਵਿਚ ਬਾਈਕ ਸਵਾਰ 2 ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਰੋਹਟੀ ਛੰਨਾ ਦੇ ਰਹਿਣ ਵਾਲੇ 24 ਸਾਲ ਦੇ ਸੰਜੇ ਕੁਮਾਰ ਤੇ ਨਰਿੰਦਰ ਸਿੰਘ...
ਫਿਰੋਜ਼ਪੁਰ : ਜਾਅਲੀ ਦਸਤਾਵੇਜ਼ ਨਾਲ ਆਟਾ-ਦਾਲ ਸਕੀਮ ਦਾ ਫਾਇਦਾ ਲੈਣ ਵਾਲੇ ਪਤੀ-ਪਤਨੀ ‘ਤੇ ਮਾਮਲਾ...
ਫਿਰੋਜ਼ਪੁਰ, 23 ਦਸੰਬਰ | ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਲੈਣ ਵਾਲੇ 12 ਕਿੱਲਿਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਥਾਣਾ ਘੱਲ ਖੁਰਦ ਪੁਲਿਸ ਨੇ ਮਾਮਲਾ ਦਰਜ...
ਮੋਗਾ ‘ਚ ਦਰਦਨਾਕ ਹਾਦਸਾ : ਬਲੈਰੋ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਔਰਤ ਦੀ...
ਮੋਗਾ, 22 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਕੋਲ ਮੋਟਰਸਾਈਕਲ ਅਤੇ ਬਲੈਰੋ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ...
ਲੁਧਿਆਣਾ ‘ਚ ਆਟੋ ਵਾਲੇ ਨੇ ਸਵਾਰੀ ਕੀਤੀ ਅਗਵਾ, ਸੁੰਨਸਾਨ ਜਗ੍ਹਾ ‘ਤੇ ਲੜਕੀ ਨਾਲ ਕੀਤਾ...
ਲੁਧਿਆਣਾ, 22 ਦਸੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਿਮਲਾਪੁਰੀ ਦੀ ਰਹਿਣ ਵਾਲੀ ਇਕ ਕੁੜੀ ਨੂੰ ਪਿੰਡ ਗਿੱਲ ਛੱਡਣ ਦੇ ਬਹਾਨੇ ਆਟੋ ਚਾਲਕ ਨੇ ਅਗਵਾ ਕਰ ਲਿਆ। ਇਸ ਮਗਰੋਂ ਆਟੋ ਚਾਲਕ ਉਸ...
ਹੁਸ਼ਿਆਰਪੁਰ ਦੀ ਕੇਂਦਰੀ ਜੇਲ ‘ਚ 2 ਕੈਦੀਆਂ ਨੇ ਦਿੱਤੀ ਜਾਨ, ਉਮਰ ਕੈਦ ਦੀ ਕੱਟ...
ਹੁਸ਼ਿਆਰਪੁਰ, 22 ਦਸੰਬਰ | ਇਥੋਂ ਇਕ ਵੱਡੀ ਖਬਰ ਆਈ ਹੈ। ਕੇਂਦਰੀ ਜੇਲ ਹੁਸ਼ਿਆਰਪੁਰ ਵਿਚ 2 ਹਵਾਲਾਤੀਆਂ ਨੇ ਜਾਨ ਦੇ ਦਿੱਤੀ। ਮ੍ਰਿਤਕਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ...
ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਇਸ ਤਰੀਕ ਤਕ ਬੰਦ...
ਚੰਡੀਗੜ੍ਹ, 22 ਦਸੰਬਰ | ਪੰਜਾਬ ਸਰਕਾਰ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ ਕੀਤਾ ਹੈ। ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਰਹਿਣਗੀਆਂ।
ਵੱਡੀ ਖਬਰ : ਮਹਾਨ ਕਲਾਕਾਰ ਤੇ ਕਵੀ ਇਮਰੋਜ਼ ਦਾ 97 ਸਾਲ ਦੀ ਉਮਰ ‘ਚ...
ਜਲੰਧਰ, 22 ਦਸੰਬਰ | ਪੰਜਾਬ ਦੇ ਮਹਾਨ ਕਲਾਕਾਰ ਤੇ ਕਵੀ ਇਮਰੋਜ਼ ਨਹੀਂ ਰਹੇ। ਉਨ੍ਹਾਂ ਨੇ 97 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਉਹ ਪੰਜਾਬ ਦੇ ਸਾਹਿਤਕ ਚਿੱਤਰਕਾਰ ਸੀ ਅਤੇ ਅੰਮ੍ਰਿਤਾ ਪ੍ਰੀਤਮ ਨਾਲ ਮੁਹੱਬਤ...













































