ਪੰਜਾਬ ਦੇ 11 ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ : ਯੈਲੋ ਅਲਰਟ ਜਾਰੀ;...

0
ਚੰਡੀਗੜ੍ਹ, 30 ਨਵੰਬਰ| ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ : ਗਰੀਬਾਂ ਨੂੰ 5 ਸਾਲ ਹੋਰ ਮਿਲਦਾ ਰਹੇਗਾ ਮੁਫਤ...

0
ਨਵੀਂ ਦਿੱਲੀ, 29 ਨਵੰਬਰ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਕੈਬਨਿਟ ਬੈਠਕ ਹੋਈ। ਇਸ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਗਏ। ਗਰੀਬ ਕਲਿਆਣ ਅੰਨ ਯੋਜਨਾ ਨੂੰ ਅਗਲੇ 5 ਸਾਲ ਤੱਕ ਵਧਾਉਣ ਦੇ ਪ੍ਰਸਤਾਵ ਨੂੰ...

ਭਾਰਤੀਆਂ ਲਈ ਚੰਗੀ ਖਬਰ : ਅਮਰੀਕਾ ਦਸੰਬਰ ਤੋਂ ਸ਼ੁਰੂ ਕਰੇਗਾ ਵਰਕ ਵੀਜ਼ਾ ਨਵੀਨੀਕਰਨ ਪ੍ਰੋਗਰਾਮ,...

0
ਅਮਰੀਕਾ, 29 ਨਵੰਬਰ | ਅਮਰੀਕਾ ਦਸੰਬਰ ’ਚ ਕੁਝ ਸ਼੍ਰੇਣੀਆਂ ਦੇ ਐੱਚ-1ਬੀ ਵੀਜ਼ਾ ਨਵੀਨੀਕਰਨ ਲਈ ਪਾਇਲਟ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਨਾਲ ਵੱਡੀ ਗਿਣਤੀ ’ਚ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਲਾਭ ਹੋਵੇਗਾ। ਐਚ-1ਬੀ ਵੀਜ਼ਾ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ; ਸੰਗਰੂਰ ਦਾ ਵਸਨੀਕ...

0
ਸੰਗਰੂਰ, 29 ਨਵੰਬਰ| ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ 28 ਸਾਲ ਦਾ ਮਨਪ੍ਰੀਤ ਸਿੰਘ 5 ਸਾਲ ਪਹਿਲਾਂ ਹੀ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਮ੍ਰਿਤਕ...

ਸੁਰੰਗ ‘ਚ ਫਸੇ ਪੁੱਤ ਦੀ ਉਡੀਕ ਕਰਦੇ-ਕਰਦੇ ਪਿਓ ਦੀ ਮੌ+ਤ: ਪੁੱਤ ਦੇ ਬਚਣ ਦੀ...

0
ਝਾਰਖੰਡ, 29 ਨਵੰਬਰ| ਉੱਤਰਾਖੰਡ ਦੇ ਸਿਲਕਿਆਰਾ-ਦੰਦਲਗਾਓਂ ਸੁਰੰਗ ਵਿੱਚ ਫਸੇ ਬਿਹਾਰ-ਝਾਰਖੰਡ ਦੇ 20 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਝਾਰਖੰਡ ਦਾ ਇੱਕ ਪਰਿਵਾਰ ਆਪਣੇ ਬੇਟੇ ਦੇ ਬਾਹਰ ਆਉਣ ਦੀ ਖੁਸ਼ੀ ਵੀ ਨਹੀਂ ਮਨਾ ਸਕਿਆ। ਪੁੱਤਰ...

ਜ਼ਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

0
ਚੰਡੀਗੜ੍ਹ, 29 ਨਵੰਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਪ੍ਰੇਮਿਕਾ ਨੂੰ ਮਿਲਣ ਪਿੰਡ ਆਇਆ ਨੌਜਵਾਨ, ਕੁੜੀ ਦੇ ਮਾਪਿਆਂ ਨੇ ਕੁੱਟ-ਕੁੱਟ ਮਾਰਿਆ

0
ਰਾਜਸਥਾਨ, 29 ਨਵੰਬਰ| ਰਾਜਸਥਾਨ ਦੇ ਸਾਂਚੌਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਆਪਣੀ ਪ੍ਰੇਮਿਕਾ ਦੇ ਪਿੰਡ ਮਿਲਣ ਜਾਣਾ ਮਹਿੰਗਾ ਪੈ ਗਿਆ। ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ ਕੇ ਇਸ ਹੱਦ ਤੱਕ ਕੁੱਟਿਆ ਕਿ...

MP ਤੋਂ ਪੰਜਾਬ ਲਿਆ ਕੇ ਹਥਿਆਰ ਸਪਲਾਈ ਕਰਨ ਵਾਲਾ ਸਾਥੀਆਂ ਸਣੇ ਕਾਬੂ, ਗੈਂਗਸਟਰ ਭਗਵਾਨਪੁਰੀਆ...

0
ਅੰਮ੍ਰਿਤਸਰ, 29 ਨਵੰਬਰ| ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਤਸਕਰ ਗਿਰੋਹ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਹਿਣ 'ਤੇ ਕੰਮ ਕਰਦਾ ਸੀ। ਇੰਨਾ ਹੀ ਨਹੀਂ ਅੰਮ੍ਰਿਤਸਰ ਪੁਲਿਸ ਨੇ...

ਲੁਧਿਆਣਾ : ਪਿੰਨੀਆਂ ਦੇ ਡੱਬੇ ‘ਚ ਅਫੀਮ ਪਾ ਕੇ ਵਿਦੇਸ਼ ਭੇਜਣ ਲਈ ਪਾਰਸਲ ਕਰਵਾਇਆ...

0
ਲੁਧਿਆਣਾ, 29 ਨਵੰਬਰ | ਇਥੋਂ ਇਕ ਅਫੀਮ ਦੀ ਤਸਕਰੀ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਕ ਕੋਰੀਅਰ ਕੰਪਨੀ ਨੇ ਐਕਸਰੇ ਮਸ਼ੀਨ ਰਾਹੀਂ 208 ਗ੍ਰਾਮ ਅਫੀਮ ਬਰਾਮਦ ਕੀਤੀ। ਮੁਲਜ਼ਮ ਦੇਸੀ ਘਿਓ ਦੀਆਂ ਪਿੰਨੀਆਂ ਬਣਾ ਕੇ...

ਫਰੀਦਕੋਟ ਤੋਂ ਮੰਦਭਾਗੀ ਖਬਰ : ਪ੍ਰੇਮਿਕਾ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਲੜਕੇ ਨੇ...

0
ਫਰੀਦਕੋਟ, 29 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮੀ ਨੇ ਜਾਨ ਦੇ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ...