ਫਿਰੋਜ਼ਪੁਰ ਦੇ ਬਲਵਿੰਦਰ ਸਿੰਘ ਦੀ ਚਮਕੀ ਕਿਸਮਤ, ਰਾਤੋਂ-ਰਾਤ ਬਣਿਆ ਕਰੋੜਪਤੀ; ਨਿਕਲੀ ਡੇਢ ਕਰੋੜ ਦੀ...
ਫਿਰੋਜ਼ਪੁਰ, 3 ਦਸੰਬਰ | ਫਿਰੋਜ਼ਪੁਰ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਰਾਤੋਂ-ਰਾਤ ਕਰੋੜਪਤੀ ਬਣ ਗਿਆ ਹੈ। ਦਰਅਸਲ, ਪਿੰਡ ਮੱਤੜ ਉਤਾੜ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਡੇਢ ਕਰੋੜ ਦੀ ਲਾਟਰੀ ਨਿਕਲੀ ਹੈ। ਬਲਵਿੰਦਰ ਸਿੰਘ ਫਿਰੋਜ਼ਪੁਰ...
ਹੁਸ਼ਿਆਰਪੁਰ : ਵਿਆਹ ਸਮਾਗਮ ‘ਚ ਜਾ ਰਹੇ ਪਰਿਵਾਰ ਦੀ ਕਾਰ ਨੂੰ ਟਰੱਕ ਨੇ ਮਾਰੀ...
ਹੁਸ਼ਿੁਆਰਪੁਰ, 3 ਦਸੰਬਰ| ਟਾਂਡਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਇੱਕ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਟਾਂਡਾ ਤੋਂ ਮੁਕੇਰੀਆਂ ਵੱਲ ਜਾ ਰਿਹਾ ਸੀ...
ਫਤਿਹਗੜ੍ਹ ਸਾਹਿਬ : ਮੁੰਡੇ ਦੇ ਵਿਆਹ ਦੀ ਵਧਾਈ ਮੰਗਣ ਨੂੰ ਲੈ ਕੇ ਭਿੜੇ ਕਿੰਨਰ,...
ਫ਼ਤਿਹਗੜ੍ਹ ਸਾਹਿਬ, 3 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਖਾਨਪੁਰ ਵਿਖੇ ਵਧਾਈ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਇਕ ਧੜੇ ਵੱਲੋਂ ਦੂਜੇ ਧੜੇ ਦੇ ਕਿੰਨਰਾਂ ਦੀ ਕੁੱਟਮਾਰ ਕੀਤੀ ਗਈ। ਸਿਵਲ...
NIA ਵੱਲੋਂ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼ : ਦੇਸ਼ ਦੇ 5 ਸੂਬਿਆਂ ‘ਚ ਛਾਪੇਮਾਰੀ;...
ਨਵੀਂ ਦਿੱਲੀ, 3 ਦਸੰਬਰ | NIA ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 4 ਰਾਜਾਂ ਵਿਚ ਮਾਰੇ ਗਏ...
ਅੰਮ੍ਰਿਤਪਾਲ ਦੇ ਪਰਿਵਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਈ ਅਰਦਾਸ ‘ਚ ਸ਼ਾਮਿਲ ਹੋਣ...
ਬਠਿੰਡਾ, 3 ਦਸੰਬਰ| ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਈ ਜਾ ਰਹੀ ਅਰਦਾਸ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਘਰਾਂ ਵਿੱਚ...
ਫਿਰੋਜ਼ਪੁਰ ‘ਚ ਨੌਜਵਾਨ ਤੋਂ 7 ਲੱਖ ਠੱਗੇ : ਜਲੰਧਰ ਦੇ ਆਰੋਪੀ ਨੇ ਵਿਦੇਸ਼ ਭੇਜਣ...
ਫ਼ਿਰੋਜ਼ਪੁਰ, 3 ਦਸੰਬਰ| ਫਿਰੋਜ਼ਪੁਰ 'ਚ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਜਿਸ...
ਚੰਡੀਗੜ੍ਹ ‘ਚ ਕਾਲਜ ਸਟੂਡੈਂਟ ਦੀ ਮੌ.ਤ : ਸੈਕਟਰ 25 ‘ਚ 2 ਨੌਜਵਾਨਾਂ ਨੇ ਮਾਰੇ...
ਚੰਡੀਗੜ੍ਹ, 3 ਦਸੰਬਰ| ਸਿਟੀ 'ਚ ਚਾਕੂ ਨਾਲ ਵਾਰ ਕੀਤੇ ਗਏ ਨੌਜਵਾਨ ਦੀ 3 ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਹੁਣ ਚੰਡੀਗੜ੍ਹ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿੱਚ ਕਤਲ ਦੀ ਧਾਰਾ...
ਪਟਿਆਲਾ ਤੋਂ ਮੰਦਭਾਗੀ ਖਬਰ : ਚਿੱਟੇ ਦੀ ਓਵਰਡੋਜ਼ ਨਾਲ 25 ਸਾਲ ਦੇ ਨੌਜਵਾਨ ਦੀ...
ਪਟਿਆਲਾ, 3 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਾਣਾ ਦੇ ਪਿੰਡ ਕਾਦਰਬਾਦ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਸਿਮ 25 ਸਾਲ ਵਜੋਂ ਹੋਈ ਹੈ।...
ਦੁਬਈ ਤੋਂ ਲਿਆ ਰਹੇ ਸੀ 87 ਲੱਖ ਦੇ IPHONE, ਕਸਟਮ ਵਿਭਾਗ ਨੇ ਏਅਰਪੋਰਟ ‘ਤੇ...
ਅੰਮ੍ਰਿਤਸਰ, 3 ਦਸੰਬਰ| ਇੱਥੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 3 ਯਾਤਰੀਆਂ ਤੋਂ 87 ਲੱਖ ਰੁਪਏ ਦੇ ਆਈਫੋਨ ਜ਼ਬਤ ਕੀਤੇ ਹਨ। ਜਾਣਕਾਰੀ ਮੁਤਾਬਕ...
ਲੁਧਿਆਣਾ ‘ਚ ਅੱਜ ਤੋਂ ਹੋਵੇਗਾ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਮਹਾਕੁੰਭ, ਖੇਡ ਮੰਤਰੀ ਕਰਨਗੇ ਉਦਘਾਟਨ
ਲੁਧਿਆਣਾ, 3 ਦਸੰਬਰ | ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਨਗੇ। ਇਹ ਟੂਰਨਾਮੈਂਟ 9 ਦਸੰਬਰ ਤੱਕ ਚੱਲੇਗਾ। ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੇ ਸਾਰੇ...












































