ਜਲੰਧਰ ਤੋਂ ਅੱਜ ਸਮਰਸਤਾ ਸੰਕਲਪ ਯਾਤਰਾ ਦਾ ਆਗਾਜ਼, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ...
ਜਲੰਧਰ | ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਦੀ 'ਸਮਰਸਤਾ ਸੰਕਲਪ ਯਾਤਰਾ' ਅੱਜ ਜਲੰਧਰ ਦੇ ਰਾਇਪੁਰ ਰਸੂਲਪੁਰ ਤੋਂ ਸ਼ੁਰੂ ਹੋਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਯਾਤਰਾ ਨੂੰ...
ਜਲੰਧਰ ‘ਚ ਲੁਟੇਰਿਆਂ ਦਾ ਆਤੰਕ, ਬਜ਼ੁਰਗ ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟੀਆਂ
ਜਲੰਧਰ ਵਿੱਚ ਲੁਟੇਰਿਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਲੁਟੇਰਿਆਂ ਨੇ ਇੱਕ ਬਜ਼ੁਰਗ ਮਹਿਲਾ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ। ਇਸ ਦੌਰਾਨ ਮਹਿਲਾ ਦੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ, ਜਿਸ ਤਹਿਤ ‘ਨੋ ਕੈਸ਼, ਨੋ ਫਰਮਾਇਸ਼’ ਉੱਤੇ ਆਧਾਰਿਤ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ 10 ਲੱਖ ਨਵੇਂ ਸਮਾਰਟ...
ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4...
ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਨਿਹੰਗ ਸਿੰਘਾਂ ਵੱਲੋਂ ਨੌਜਵਾਨਾਂ ਦੀ ਕੁੱਟਮਾਰ, ਥੱਪੜ ਤੇ ਡੰਡੇ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਰਸਤੇ ਵਿੱਚ ਰੋਕ ਕੇ ਕਮਰੇ ਲੈਣ ਲਈ ਆਵਾਜ਼ਾਂ ਲਗਾਉਣ ਵਾਲੇ ਕੁਝ ਨੌਜਵਾਨਾਂ ਖ਼ਿਲਾਫ਼ ਨਿਹੰਗ ਸਿੰਘਾਂ ਵੱਲੋਂ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...
ਜਲੰਧਰ ‘ਚ ਵਿਆਹ ਤੋਂ ਮੁੱਕਰਿਆ NRI ਲਾੜਾ, ਲੜਕੀ ਦੇ ਪਰਿਵਾਰ ਨੇ ਢਿੱਲਵਾਂ ਚੌਕ ‘ਚ...
ਰਾਮਾਮੰਡੀ ਦੇ ਢਿੱਲਵਾਂ ਚੌਕ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਵਿਆਹ ਤੋਂ ਮੁੱਕਰ ਜਾਣ ਵਾਲੇ NRI ਲੜਕੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਹੰਗਾਮੇ ਕਾਰਨ ਚੌਕ ਵਿੱਚ ਵਾਹਨਾਂ ਦੀਆਂ...
ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਭਰੋਸਾ ਜਤਾਉਣ ਲਈ ‘ਆਪ’...
ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਹਲਕੇ ਵਿੱਚ ‘ਆਪ’ ਦੀ ਫੈਸਲਾਕੁੰਨ ਜਿੱਤ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
ਪੰਜਾਬ ਸਰਕਾਰ ਦੀਆਂ ਲੋਕ ਭਲਾਈ...
ਜਲੰਧਰ ‘ਚ ਨਿਹੰਗ ਬਾਣੇ ਵਾਲੇ 2 ਨੌਜਵਾਨ ਬੁਲੇਟ ਚੋਰੀ ਕਰਕੇ ਫਰਾਰ, CCTV ‘ਚ ਕੈਦ...
ਬੱਸ ਸਟੈਂਡ ਨੇੜੇ ਸਥਿਤ ਕੋਟਕ ਮਹਿੰਦਰਾ ਬੈਂਕ ਦੇ ਬਾਹਰੋਂ ਦੋ ਨੌਜਵਾਨ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ। ਦੋਵੇਂ ਨੌਜਵਾਨ ਨਿਹੰਗ ਬਾਣੇ ਵਿੱਚ ਸਨ। ਚੋਰੀ ਦੀ ਇਹ ਪੂਰੀ ਵਾਰਦਾਤ ਬੈਂਕ ਦੇ ਬਾਹਰ ਲੱਗੇ CCTV...
ਜਲੰਧਰ ‘ਚ ਸਾਬਕਾ DSP ਸੁਰਿੰਦਰ ਧੋਗੜੀ ਅਤੇ ਭਾਜਪਾ ਆਗੂ ਪ੍ਰਸ਼ਾਂਤ ਗੰਭੀਰ ‘ਆਪ’ ‘ਚ ਸ਼ਾਮਲ
ਜਲੰਧਰ | ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਾਬਕਾ DSP ਸੁਰਿੰਦਰ...
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਆਈ 39 ਕਿਲੋ ਹੈਰੋਇਨ ਤੇ 10...
ਅੰਮ੍ਰਿਤਸਰ । ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ...













































