ਖੁਸ਼ਖਬਰੀ : ਪੰਜਾਬ ‘ਚ ਗੰਨੇ ਦੀ ਕੀਮਤ ‘ਚ CM ਮਾਨ ਨੇ ਕੀਤਾ ਇੰਨਾ ਵਾਧਾ,...
ਚੰਡੀਗੜ੍ਹ, 1 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦਿਆਂ...
ਦਸੰਬਰ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ : ਮੁੜ ਮਹਿੰਗਾ ਹੋਇਆ ਸਿਲੰਡਰ, ਦੇਸ਼ ਭਰ...
ਨਵੀਂ ਦਿੱਲੀ, 1 ਦਸੰਬਰ | ਦੇਸ਼ ਦੇ 5 ਰਾਜਾਂ ਵਿਚ ਕੱਲ ਚੋਣਾਂ ਪੂਰੀਆਂ ਹੋ ਗਈਆਂ ਹਨ ਅਤੇ ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ...
ਲੁਧਿਆਣਾ ਬੱਸ ਸਟੈਂਡ ‘ਤੇ ਮਹਿਲਾ ਨਾਲ ਛੇੜਖਾਨੀ ਪਿੱਛੋਂ ਹੰਗਾਮਾ, ਦੇਖੋ ਪੂਰੀ ਵੀਡੀਓ
ਲੁਧਿਆਣਾ, 30 ਨਵੰਬਰ| ਲੁਧਿਆਣਾ ਦੇ ਬੱਸ ਸਟੈਂਡ 'ਤੇ ਮਹਿਲਾ ਨਾਲ ਛੇੜਖਾਨੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਪਿੱਛੋਂ ਹੰਗਾਮਾ ਹੋ ਗਿਆ। ਗੁਰਪ੍ਰੀਤ ਕੌਰ ਨਾਂ ਦੀ ਲੜਕੀ ਨੇ ਵਿਅਕਤੀ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਸਨੇ...
ਜਲੰਧਰ : DAV ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕਿੱਕ ਬਾਕਸਿੰਗ ਦੀ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ...
ਮੋਗਾ/ਜਲੰਧਰ, 30 ਨਵੰਬਰ| ਪੰਜਾਬ ਦੇ ਮੋਗਾ ਦੀ ਰਹਿਣ ਵਾਲੀ ਖੁਸ਼ਪ੍ਰੀਤ ਕੌਰ ਨੇ ਕਿੱਕ ਬਾਕਸਿੰਗ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਦੇ 112 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ...
SGPC ਦੀ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ‘ਤੇ ਨਾ ਬੈਠਣ ਦੀ ਅਪੀਲ
ਅੰਮ੍ਰਿਤਸਰ, 30 ਨਵੰਬਰ| SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪਿੱਛੋਂ ਮੀਡੀਆ ਸਾਹਮਣੇ ਮੁਖਾਤਿਬ ਹੁੰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਭੁੱਖ ਹੜਤਾਲ ਉਤੇ ਨਾ ਬੈਠਣ।
ਧਾਮੀ...
ਡੋਰ ਟੂ ਡੋਰ ਸਰਵਿਸ ਲਈ ਸਰਕਾਰ ਨੇ ਖਿੱਚੀ ਤਿਆਰੀ, ਜਲਦੀ ਹੀ 1076 ਨੰਬਰ ਜਾਰੀ...
ਚੰਡੀਗੜ੍ਹ, 30 ਨਵੰਬਰ| ਪੰਜਾਬ ਸਰਕਾਰ ਲੋਕਾਂ ਨੂੰ ਡੋਰ ਟੂ ਡੋਰ ਸਰਵਿਸ ਦੇਣ ਲਈ ਜਲਦੀ ਹੀ 1076 ਨੰਬਰ ਜਾਰੀ ਕਰੇਗੀ। ਇਸ ਤਹਿਤ ਇਕ ਸਰਕਾਰੀ ਅਫਸਰ ਤੁਹਾਡੇ ਘਰ ਆਵੇਗਾ। 1076 ਨੰਬਰ ਜ਼ਰੀਏ ਤੁਹਾਨੂੰ ਇਕ ਅਪੁਆਇੰਟਮੈਂਟ ਲੈਟਰ...
ਵਿਆਹ ਤੋਂ ਪਰਤ ਰਹੀ ਬਰਾਤ ‘ਤੇ ਹਮਲਾ, ਨਵੀਂ ਵਿਆਹੀ ਲਾੜੀ ਦੇ ਸਾਹਮਣੇ ਲਾੜੇ ਨੂੰ...
ਰਾਏਬਰੇਲੀ, 30 ਨਵੰਬਰ| ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਲਾੜੀ ਨੂੰ ਵਿਦਾ ਕਰਵਾ ਕੇ ਵਾਪਸ ਪਰਤੇ ਲਾੜੇ ਅਤੇ ਉਸਦੇ ਪੰਜ ਦੋਸਤਾਂ ਨੂੰ ਗੁਆਂਢੀਆਂ ਨੇ ਚਾਕੂ ਮਾਰ ਦਿੱਤਾ। ਇਸ...
ਪੰਜਾਬੀ ਨੌਜਵਾਨ ਦੀ ਸਾਈਪ੍ਰਸ ‘ਚ ਮੌ+ਤ, 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਗਿਆ...
ਫਰੀਦਕੋਟ, 30 ਨਵੰਬਰ| ਵਿਦੇਸ਼ਾਂ ਵਿਚ ਪੰਜਾਬੀਆਂ ਦੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਵਿਦੇਸ਼ਾਂ ਤੋਂ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਰਹਿੰਦਾ ਹੈ। ਤਾਜ਼ਾ ਮਾਮਲਾ ਫਰੀਦਕੋਟ ਜ਼ਿਲ੍ਹੇ...
ਜਲੰਧਰ ਪੁਲਿਸ ਨੇ ਫੜਿਆ ਗੈਂਗਸਟਰ ਸੋਨੂੰ ਖੱਤਰੀ ਦਾ ਸਾਥੀ, ਮਾਂ ਧੀ ਦੇ ਮਰਡਰ ਦਾ...
ਜਲੰਧਰ, 30 ਨਵੰਬਰ| ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਹਾਲ ਹੀ ਵਿੱਚ ਜਲੰਧਰ ਵਿੱਚ ਵਾਪਰੇ ਮਾਂ-ਧੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ...
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED...
ਚੰਡੀਗੜ੍ਹ, 30 ਨਵੰਬਰ| ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ...












































