ਨਿਹੰਗ ਵਿਵਾਦ ਮਾਮਲਾ : ADGP ਬੋਲੇ- ਹੋਮਗਾਰਡ ਜਵਾਨ ਦਾ ਕਤਲ ਕਰਨ ਵਾਲੇ ਨੂੰ ਛੱਡਾਂਗੇ...
ਕਪੂਰਥਲਾ, 29 ਨਵੰਬਰ| ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹੋਮਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇ ਕੋਈ ਇਹ...
ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ : ਸਵਾਲ-ਜਵਾਬ ਰਾਊਂਡ ਨਾਲ ਸ਼ੁਰੂ...
ਚੰਡੀਗੜ੍ਹ, 29 ਨਵੰਬਰ| ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ...
ਜਲੰਧਰ ਡੀਸੀ ਆਫਿਸ ‘ਚ 6 ਤੱਕ ਜਾਰੀ ਰਹੇਗੀ ਹੜਤਾਲ : ਰਜਿਸਟਰੀਆਂ ਸਣੇ 42 ਵਿਭਾਗਾਂ...
ਜਲੰਧਰ, 29 ਨਵੰਬਰ| ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ 17 ਦਿਨਾਂ ਤੋਂ ਹੜਤਾਲ ’ਤੇ ਹਨ। ਮੁਲਾਜ਼ਮ ਯੂਨੀਅਨ ਨੇ ਹੜਤਾਲ ਦਾ ਸਮਾਂ 6 ਦਸੰਬਰ ਤੱਕ ਵਧਾ ਦਿੱਤਾ ਹੈ। ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ...
ਮਾਣ ਵਾਲੀ ਗੱਲ : ਕੈਨੇਡਾ ‘ਚ ਪਾਇਲਟ ਬਣੀ ਪੰਜਾਬਣ, ਫਤਿਹਗੜ੍ਹ ਸਾਹਿਬ ਦੇ ਪਿੰਡ ਚੈਹਿਲਾਂ...
ਫਤਿਹਗੜ੍ਹ ਸਾਹਿਬ, 29 ਨਵੰਬਰ | ਕੈਨੇਡਾ ਤੋਂ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਅਮਲੋਹ ਸਬ-ਡਵੀਜ਼ਨ ਦੇ ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ ਢਿੱਲੋਂ ਦਾ ਨੇ ਕੈਨੇਡਾ ਵਿਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ...
ਲੁਧਿਆਣਾ : ਨਿਹੰਗਾਂ ਦੇ ਬਾਣੇ ‘ਚ ਕਾਰੋਬਾਰੀ ਨਾਲ ਲੁੱਟ, ਘਰ ਦੇ ਬਾਹਰ ਮਾਰੇ ਬਰਛੇ,...
ਲੁਧਿਆਣਾ, 29 ਨਵੰਬਰ| ਲੁਧਿਆਣਾ 'ਚ ਕਾਰੋਬਾਰੀਆਂ ਤੋਂ ਲਗਾਤਾਰ ਲੁੱਟ ਹੋ ਰਹੀ ਹੈ। ਕਾਨੂੰਨ ਵਿਵਸਥਾ ਵਿਗੜ ਗਈ ਹੈ। ਨਿਹੰਗਾਂ ਦੇ ਬਾਣੇ ਵਿਚ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਫੁੱਲਾਂ ਦੇ ਵਪਾਰੀ ਨੂੰ ਲੁੱਟ ਲਿਆ। ਲੁਟੇਰਿਆਂ ਨੇ...
ਤਰਨਤਾਰਨ : ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਦਿੱਤੀ ਜਾ.ਨ, ਬੈਂਕ ਤੋਂ ਲਿਆ...
ਤਰਨਤਾਰਨ/ਨੌਸ਼ਹਿਰਾ ਪੰਨੂਆਂ, 29 ਨਵੰਬਰ | ਇਥੋਂ ਇਕ ਮੰਦਬਾਗੀ ਖਬਰ ਸਾਹਮਣੇ ਆਈ ਹੈ। ਨੌਸ਼ਹਿਰਾ ਪੰਨੂਆਂ ਅਧੀਨ ਆਉਂਦੇ ਪਿੰਡ ਜੋੜਾ ਵਿਖੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ।
ਮ੍ਰਿਤਕ ਕਿਸਾਨ ਦੀ ਪਛਾਣ ਸੁਖਦੇਵ...
ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ, 2 ਮਨੀ ਬਿੱਲ ਪਾਸ, ਅੱਜ...
ਚੰਡੀਗੜ੍ਹ, 29 ਨਵੰਬਰ| ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਜਲਦੀ ਹੀ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ...
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ; ਇਕ ਦਿਨ ਪਹਿਲਾਂ ਹੀ ਪੰਜਾਬ ਪਰਤੇ ਸਨ ਮਾਤਾ-ਪਿਤਾ
ਸੰਗਰੂਰ, 29 ਨਵੰਬਰ| ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 28 ਸਾਲਾ ਮਨਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਹੀ ਅਪਣੀ ਪਤਨੀ ਨਾਲ ਕੈਨੇਡਾ ਗਿਆ ਸੀ।...
ਲੁਧਿਆਣਾ ’ਚ 25 ਲੱਖ ਰੁਪਏ ਦੀ ਲੁੱਟ, ਬਦਮਾਸ਼ਾਂ ਨੇ ਚਿੱਟੇ ਦਿਨ ਪੈਟਰੋਲ ਪੰਪ ਮੁਲਾਜ਼ਮਾਂ...
ਲੁਧਿਆਣਾ, 29 ਨਵੰਬਰ| ਚਿੱਟੇ ਦਿਨ ਲੁਧਿਆਣਾ ਦੇ ਢੋਲੇਵਾਲ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕੋਲੋਂ 25 ਲੱਖ ਰੁਪਏ ਦੀ ਰਕਮ ਲੁੱਟ ਲਈ।
ਇਹ ਵਾਰਦਾਤ ਉਸ ਵੇਲੇ ਵਾਪਰੀ...
ਪੰਜਾਬੀ ਗਾਇਕ A-KAY ਨੇ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ
ਚੰਡੀਗੜ੍ਹ, 28 ਨਵੰਬਰ | ਪੰਜਾਬ ਵਿਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਪੰਜਾਬੀ ਗਾਇਕ ਏ-ਕੇ (A -Kay) ਵੀ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਏ-ਕੇ ਦੇ ਵਿਆਹ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ...












































