ਵੱਡੀ ਖਬਰ : ਫਰੀਦਕੋਟ ਦੇ ਸਕੂਲ ‘ਚ ਲੜਕੇ ਤੇ ਲੜਕੀ ਨੇ ਦਿੱਤੀ ਜਾਨ; ਕੰਧ...
ਫਰੀਦਕੋਟ, 17 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਪਿੰਡ ਕਲੇਰ 'ਚ ਨੌਜਵਾਨ ਤੇ ਲੜਕੀ ਨੇ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਦੋਵਾਂ ਨੇ ਸਕੂਲ ਦੀ ਕੰਧ 'ਤੇ ਪਿੰਡ ਦਾ...
ਫਤਿਹਗੜ੍ਹ ਸਾਹਿਬ : ਕਰੋੜਾਂ ਦੀ ਜਾਇਦਾਦ ਪਿੱਛੇ ਭੂਆ ਦੀ ਹੱਤਿਆ ਕਰਨ ਵਾਲੀ ਭਤੀਜੀ ਤੇ...
ਫ਼ਤਿਹਗੜ੍ਹ ਸਾਹਿਬ, 17 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਰੋੜਾਂ ਦੀ ਜਾਇਦਾਦ ਅਤੇ ਲੱਖਾਂ ਰੁਪਏ ਦੇ ਬੈਂਕ ਬੈਲੇਂਸ ਦੀ ਮਾਲਕ 82 ਸਾਲ ਦੀ ਬਜ਼ੁਰਗ ਔਰਤ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ...
ਸਮਰਾਲਾ ‘ਚ ਸਕਰੈਪ ਨਾਲ ਭਰਿਆ ਟਰੱਕ ਬਿਜਲੀ ਦੇ ਖੰਭੇ ‘ਚ ਵੱਜਾ; ਡਰਾਈਵਰ ਦੀ ਮੌਕੇ...
ਸਮਰਾਲਾ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਵੱਲੋਂ ਸਮਰਾਲਾ ਵੱਲ ਆ ਰਿਹਾ ਸਕਰੈਪ ਨਾਲ ਭਰਿਆ ਟਰੱਕ ਸਿਵਲ ਹਸਪਤਾਲ ਸਮਰਾਲਾ ਸਾਹਮਣੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ...
ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਰੂਪਨਗਰ ਦਾ ਰਹਿਣ ਵਾਲਾ ਸੀ ਮ੍ਰਿਤਕ ਰਾਕੇਸ਼...
ਇਟਲੀ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 20 ਦਿਨ ਪਹਿਲਾਂ ਵਿਆਹ ਕਰਵਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪੂਰੇ ਇਲਾਕੇ...
ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾਵੇ ਨਹੀਂ ਤਾਂ ਅਧਿਕਾਰੀ ਸਖ਼ਤ ਕਾਰਵਾਈ ਲਈ ਤਿਆਰ ਰਹਿਣ...
ਜਲੰਧਰ, 16 ਨਵੰਬਰ | ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਆ ਰਹੇ ਕੇਸਾਂ ’ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਪਸ਼ਟ ਕਿਹਾ ਕਿ ਸਬੰਧਿਤ ਖੇਤਰ ਦੇ ਐਸ.ਐਚ.ਓਜ਼ ਅਤੇ...
ਬਰਨਾਲਾ : ਮੋਟਰਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; 3 ਨੌਜਵਾਨਾਂ ਦੀ ਮੌਤ
ਬਰਨਾਲਾ, 16 ਨਵੰਬਰ | ਇਥੋਂ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਘੁੰਨਸ ਰੋਡ ਉਤੇ 2 ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ।...
ਅਬੋਹਰ ‘ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ; ਨਾਲੇ ‘ਚੋਂ ਮਿਲੀਆਂ...
ਅਬੋਹਰ, 16 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਤੇਲੂਪੁਰਾ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦੀ ਬੀਤੀ ਰਾਤ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਸੇਮ ਨਾਲੇ ਵਿਚੋਂ ਬਰਾਮਦ ਹੋਈਆਂ। ਇਸ...
ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ; ਪੜ੍ਹੋ ਵਜ੍ਹਾ
ਅੰਮ੍ਰਿਤਸਰ/ਗੁਰਦਾਸਪੁਰ, 16 ਨਵੰਬਰ | ਭਾਰਤ ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਹ ਬਦਲਾਅ ਕੀਤਾ ਗਿਆ ਹੈ। ਹੁਣ ਰੀਟਰੀਟ ਸਮਾਰੋਹ ਸ਼ਾਮ...
ਵੱਡੀ ਖਬਰ : ਪੰਜਾਬ ‘ਚ ਕੇਂਦਰ ਦੀ ਤਰਜ਼ ‘ਤੇ ਲਾਗੂ ਹੋਵੇਗਾ ਸਪੋਰਟਸ ਕੋਡ; ਖੇਡ...
ਚੰਡੀਗੜ੍ਹ, 16 ਨਵੰਬਰ | ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖੁਲਾਸਾ...
ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ-ਹੈਦਰਾਬਾਦ ਉਡਾਣ; ਸਫ਼ਰ ਦਾ ਸਮਾਂ ਹੋ ਜਾਵੇਗਾ ਕਾਫ਼ੀ ਘੱਟ
ਅੰਮ੍ਰਿਤਸਰ, 16 ਨਵੰਬਰ | ਅੰਮ੍ਰਿਤਸਰ ਤੋਂ ਹੈਦਰਾਬਾਦ ਵਿਚਾਲੇ ਸ਼ੁੱਕਰਵਾਰ ਤੋਂ ਹਵਾਈ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸਫ਼ਰ ਦਾ ਸਮਾਂ ਕਾਫ਼ੀ ਘੱਟ ਹੋ ਜਾਵੇਗਾ।
ਏਅਰ ਇੰਡੀਆ ਐਕਸਪ੍ਰੈੱਸ ਦੀ ਹੈਦਰਾਬਾਦ ਲਈ...












































