ਬਠਿੰਡਾ ‘ਚ ਅੰਨ੍ਹੇਵਾਹ ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਖੁਦ ਨੂੰ ਵੀ ਮਾਰੀ ਗੋਲੀ; ਮੌਕੇ...
ਬਠਿੰਡਾ/ਭਗਤਾ ਭਾਈ ਕਾ, 10 ਨਵੰਬਰ | ਬਠਿੰਡਾ 'ਚ ਅੰਨ੍ਹੇਵਾਹ ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਚਾਚੇ-ਤਾਏ ਦੇ ਪਰਿਵਾਰਾਂ...
ਕਪੂਰਥਲਾ : ਤੇਜ਼ ਰਫਤਾਰ ਕੈਂਟਰ ਦਾ ਵਿਗੜਿਆ ਬੈਲੇਂਸ; ਡਿਵਾਈਡਰ ਤੋੜ ਕੇ ਦੂਜੇ ਵਾਹਨ ਨੂੰ...
ਕਪੂਰਥਲਾ, 10 ਨਵੰਬਰ | ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਢਿੱਲਵਾਂ ਟੋਲ ਪਲਾਜ਼ਾ ਨੇੜੇ ਅੰਮ੍ਰਿਤਸਰ ਵੱਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਦਾ ਸੰਤੁਲਨ ਵਿਗੜ ਗਿਆ ਤੇ ਉਸ ਦੀ ਡਿਵਾਈਡਰ ਟੱਪ ਕੇ ਸਾਹਮਣੇ ਅੰਮ੍ਰਿਤਸਰ ਨੂੰ ਜਾ ਰਹੇ...
ਬਠਿੰਡਾ ਤੋਂ ਵੱਡੀ ਖਬਰ : ਚਾਚੇ-ਤਾਏ ਦੇ ਪਰਿਵਾਰਾਂ ‘ਚ ਹੋਏ ਤਕਰਾਰ ਮਗਰੋਂ ਚੱਲੀਆਂ ਤਾਬੜਤੋੜ...
ਬਠਿੰਡਾ/ਭਗਤਾ ਭਾਈ ਕਾ, 10 ਨਵੰਬਰ | ਪਿੰਡ ਕੋਠਾ ਗੁਰੂ ਵਿਚ ਸਵੇਰੇ ਇਕ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਫਾਇਰਿੰਗ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪਿੰਡ...
ਉਤਰ ਪ੍ਰਦੇਸ਼ : ਸਵਾਰੀਆਂ ਨਾਲ ਭਰੀ ਬੱਸ ‘ਚ ਟਰੱਕ ਨੇ ਮਾਰੀ ਭਿਆਨਕ ਟੱਕਰ, 6...
ਉਤਰ ਪ੍ਰਦੇਸ਼/ਗੋਰਖਪੁਰ, 10 ਨਵੰਬਰ | ਕੁਸ਼ੀਨਗਰ ਹਾਈਵੇ ‘ਤੇ ਜਗਦੀਸ਼ਪੁਰ ਕੋਲ ਕੱਲ ਰਾਤ ਬੱਸ ਵਿਚ ਤੇਜ਼ ਰਫਤਾਰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ਵਿਚ 6 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ...
ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਹੇ ਭਾਰੀ ਮੀਂਹ ਨਾਲ ਵਧੀ ਠੰਡ, ਬੱਦਲ ਕਰਕੇ...
ਚੰਡੀਗੜ੍ਹ, 10 ਨਵੰਬਰ | ਪੰਜਾਬ 'ਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਬੱਦਲਵਾਈ ਹੈ ਤੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਲੋਕਾਂ ਨੂੰ ਠੰਡ ਦਾ...
ਬ੍ਰੇਕਿੰਗ : ਅੰਮ੍ਰਿਤਸਰ ‘ਚ ASI ਦੇ ਪੁੱਤਰ ਹੀ ਨਿਕਲੇ ਚੋਰ, 4 ਮੁਲਜ਼ਮਾਂ ਨੂੰ ਫੋਨ...
ਅੰਮ੍ਰਿਤਸਰ, 9 ਨਵੰਬਰ | ਪੁਲਿਸ ਨੇ 5 ਮੈਂਬਰੀ ਕਾਰ ਖੋਹਣ ਵਾਲੇ ਗਿਰੋਹ ਦੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਫੜੇ ਗਏ ਚਾਰ ਮੁਲਜ਼ਮਾਂ ਵਿੱਚੋਂ 2 ਏਐਸਆਈ ਦੇ ਪੁੱਤਰ...
ਹਿਮਾਚਲੋਂ ਲਿਆ ਕੇੇ ਪੰਜਾਬ ‘ਚ ਵੇਚਦੇ ਸਨ ਚਰਸ, ਪੁਲਿਸ ਨੇ 4 ਨੌਜਵਾਨ ਕੀਤੇ ਗ੍ਰਿਫਤਾਰ
ਚੰਡੀਗੜ੍ਹ, 9 ਨਵੰਬਰ| ਚੰਡੀਗੜ੍ਹ ਪੁਲਿਸ ਨੇ ਚਾਰ ਨਸ਼ਾ ਤਸਕਰ ਫੜੇ ਹਨ। ਇਹ ਚਾਰੇ ਤਸਕਰ ਹਿਮਾਚਲ ਤੋਂ ਸਸਤੇ ਭਾਅ ‘ਤੇ ਨਸ਼ੇ ਲਿਆ ਕੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੇਚਦੇ ਸਨ। ਇਹ ਚਾਰੇ ਲੰਬੇ ਸਮੇਂ...
ETT ਅਧਿਆਪਕ ਦਾ ਜਾਅਲੀ BC ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ
ਚੰਡੀਗੜ੍ਹ, 9 ਨਵੰਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਜਸਵੀਰ ਸਿੰਘ ਪੁੱਤਰ ਨਿਸ਼ਾਨ...
ਪੁਲਿਸ ਹਿਰਾਸਤ ‘ਚੋਂ ਫਰਾਰ ਹੋਈ ਮੁਲਜ਼ਮ ਔਰਤ ਦਾ ਅਜੇ ਤਕ ਨਹੀਂ ਮਿਲਿਆ ਸੁਰਾਗ; ਨਾਬਾਲਿਗ...
ਖੰਨਾ, 9 ਨਵੰਬਰ | ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਇਕ ਮੁਲਜ਼ਮ ਔਰਤ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਔਰਤ ਨੇ ਖੰਨਾ ਦੇ ਸਿਵਲ ਹਸਪਤਾਲ ਵਿਚ ਪੁਲਿਸ ਨੂੰ ਚਕਮਾ ਦਿੱਤਾ। ਪੁਲਿਸ ਵੱਲੋਂ...
ਹੁਣ ਪਰਾਲੀ ਸਾੜਨ ਵਾਲਿਆਂ ‘ਤੇ ਇੰਝ ਸ਼ਿਕੰਜਾ ਕੱਸੇਗੀ ਪੰਜਾਬ ਪੁਲਿਸ; ਸੈਕਟਰਾਂ ‘ਚ ਵੰਡੇ ਜਾਣਗੇ...
ਚੰਡੀਗੜ੍ਹ, 9 ਨਵੰਬਰ | ਪੰਜਾਬ ਪੁਲਿਸ ਹੁਣ ਅਪਰਾਧੀਆਂ ਤੇ ਨਸ਼ਾ ਤਸਕਰਾਂ ਨਾਲ ਨਜਿੱਠਣ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸੇਗੀ। ਪਰਾਲੀ ਸਾੜਨ ਵਾਲਿਆਂ ‘ਤੇ ਨਜ਼ਰ ਰੱਖਣ ਲਈ ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਪੁਲਿਸ...












































