ਖੰਨਾ : 40 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਵਿਦੇਸ਼ ‘ਚ ਕਰਵਾਇਆ ਦੂਜਾ...
ਖੰਨਾ, 7 ਅਕਤੂਬਰ | ਖੰਨਾ 'ਚ ਇਕ ਸਹੁਰੇ ਪਰਿਵਾਰ ਵੱਲੋਂ 40 ਲੱਖ ਰੁਪਏ ਲਗਾ ਕੇ ਆਪਣੀ ਨੂੰਹ ਨੂੰ ਕੈਨੇਡਾ ਭੇਜਿਆ ਗਿਆ ਪਰ ਬਾਅਦ 'ਚ ਨੂੰਹ ਨੂੰ ਅਜਿਹਾ ਵਿਦੇਸ਼ੀ ਰੰਗ ਚੜ੍ਹਿਆ ਕਿ ਉਹ ਆਪਣੇ ਪਤੀ...
ਰੋਪੜ : ਛੁੱਟੀ ਕੱਟ ਕੇ ਡਿਊਟੀ ਵਾਪਸ ਜਾ ਰਹੇ ਫ਼ੌਜੀ ਦੀ ਸੜਕ ਹਾਦਸੇ ’ਚ...
ਰੋਪੜ, 7 ਅਕਤੂਬਰ | ਭਾਰਤੀ ਫ਼ੌਜ ਵਿਚ ਬਤੌਰ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹੌਲਦਾਰ ਰਣਧੀਰ ਸਿੰਘ ਸੜਕ ਹਾਦਸੇ ਵਿਚ ਜ਼ਖਮੀ ਹੋਣ ਤੋਂ ਬਾਅਦ ਸ਼ਹੀਦ ਹੋ ਗਏ। ਰੋਪੜ ਜ਼ਿਲ੍ਹੇ ਦੇ ਪਿੰਡ ਸੈਣੀ ਮਾਜਰਾ ਢੱਕੀ ਵਿਖੇ...
ਬ੍ਰੇਕਿੰਗ : ਖੰਨਾ ‘ਚ ਲੜਕੀ ਨਾਲ ਥਾਣੇ ‘ਚ ਅਸ਼ਲੀਲ ਹਰਕਤਾਂ ਕਰਨ ਵਾਲੇ ਚੌਕੀ ਇੰਚਾਰਜ...
ਖੰਨਾ, 7 ਅਕਤੂਬਰ | ਪੁਲਿਸ ਜ਼ਿਲ੍ਹਾ ਖੰਨਾ ’ਚ ਰੌਣੀ ਚੌਕੀ ’ਚ ਲੜਕੀ ਨਾਲ ਛੇੜਛਾੜ ਤੇ ਅਸ਼ਲੀਲ ਟਿੱਪਣੀਆਂ ਕਰਨ ਦੇ ਮਾਮਲੇ ’ਚ ਚੌਕੀ ਇੰਚਾਰਜ ਬਲਵੀਰ ਸਿੰਘ ਤੇ ਉਸ ਦੇ ਸਾਥੀ ਏਐੱਸਆਈ ਹਰਮੀਤ ਸਿੰਘ ਖ਼ਿਲਾਫ਼ ਮਾਮਲਾ...
ਲੁਧਿਆਣਾ ਤੋਂ ਆਪ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਵੱਡੇ ਭਰਾ ਦਾ ਦਿਹਾਂਤ,...
ਲੁਧਿਆਣਾ, 7 ਅਕਤੂਬਰ | ਇਥੋਂ ਬਹੁਤ ਹੀ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਵੱਡੇ ਭਰਾ ਰਾਜੀਵ ਅਰੋੜਾ...
ਮਾਣ ਵਾਲੀ ਗੱਲ : ਅਮਰੀਕਾ ਦੇ ਕਨੈਕਟੀਕਟ ‘ਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
ਅਮਰੀਕਾ/ਵਾਸ਼ਿੰਗਟਨ, 7 ਅਕਤੂਬਰ | ਅਮਰੀਕਾ ਵਿਚ ‘ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਹਿਲਕਦਮੀ ਨਾਲ ਕਨੈਕਟੀਕਟ ਦੇ ਲਗਭਗ...
ਮੋਗਾ ‘ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 3 ਬੱਚਿਆਂ ਦਾ ਬਾਪ ਸੀ...
ਮੋਗਾ, 7 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪਿੰਡ ਭਲੂਰ ਵਿਚ ਬੀਤੀ ਰਾਤ ਇਕ ਨੌਜਵਾਨ ਦੀ ਚਿੱਟੇ ਦੀ ਓਵਰਜਡੋਜ਼ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ ਨਿੱਕੂ...
ਲੁਧਿਆਣਾ : ਮੇਲਾ ਵਿਖਾਉਣ ਬਹਾਨੇ ਵਿਅਕਤੀ ਨੇ ਨਾਬਾਲਿਗਾ ਨਾਲ ਕੀਤਾ ਜਬਰ-ਜ਼ਨਾਹ; ਸਤਲੁਜ ਦਰਿਆ ਕਿਨਾਰੇ...
ਲੁਧਿਆਣਾ, 7 ਅਕਤੂਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਮਿਹਰਬਾਨ ਅਧੀਨ ਆਉਂਦੇ ਪਿੰਡ ’ਚ 13 ਸਾਲ ਦੀ ਨਾਬਾਲਿਗਾ ਜਬਰ-ਜ਼ਨਾਹ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ। ਥਾਣਾ ਇੰਚਾਰਜ ਜਗਦੀਪ ਸਿੰਘ...
Breaking : ਅੱਜ ਤੋਂ ਪੰਜਾਬ ਭਰ ‘ਚ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕਾਰਨ
ਅੰਮ੍ਰਿਤਸਰ, 7 ਅਕਤੂਬਰ | ਪੰਜਾਬ ਭਰ ਦੀਆਂ 1840 ਦਾਣਾ ਮੰਡੀਆਂ 'ਚ ਝੋਨੇ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੀਆਂ ਮੰਡੀਆਂ 'ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7...
ਬ੍ਰੇਕਿੰਗ : ਸ੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਕੌਮੀ ਮਾਰਗ ‘ਤੇ ਚੱਲਦੀ ਸਕਾਰਪੀਓ ਗੱਡੀ ਨੂੰ ਲੱਗੀ ਭਿਆਨਕ...
ਸ੍ਰੀ ਕੀਰਤਪੁਰ ਸਾਹਿਬ, 7 ਅਕਤੂਬਰ | ਸ੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਕੌਮੀ ਮਾਰਗ 'ਤੇ ਪਿੰਡ ਕਲਿਆਣਪੁਰ ਦਰਗਾਹ ਬਾਬਾ ਬੁੱਢਣ ਸ਼ਾਹ ਜੀ ਨੂੰ ਜਾਂਦੀ ਲਿੰਕ ਸੜਕ ਉਤੇ ਇਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ...
ਵੱਡੀ ਖ਼ਬਰ : ਬੀਬੀ ਜਗੀਰ ਕੌਰ ਦੇ ਬੇਗੋਵਾਲ ਡੇਰੇ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ,...
ਕਪੂਰਥਲਾ, ਨਡਾਲਾ, 7 ਅਕਤੂਬਰ | SGPC ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਇਨ੍ਹੀਂ ਦਿਨੀਂ ਵਿਜੀਲੈਂਸ ਦੀ ਰਡਾਰ 'ਤੇ ਹਨ। ਵਿਜੀਲੈਂਸ ਨੇ ਬੀਬੀ ਜਗੀਰ ਕੌਰ ਦੇ ਡੇਰੇ 'ਤੇ ਛਾਪਾ...











































