SYL ਮਾਮਲੇ ‘ਤੇ ਸੁਪਰੀਮ ਕੋਰਟ ਨੇ ਦਿਖਾਈ ਸਖ਼ਤੀ, ਕੇਂਦਰ ਤੇ ਪੰਜਾਬ ਸਰਕਾਰ ਨੂੰ ਦਿੱਤੇ...
ਚੰਡੀਗੜ੍ਹ, 4 ਅਕਤੂਬਰ | ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੰਜਾਬ 'ਚ ਜਲਦ ਹੀ ਸਰਵੇ...
ਖੰਨਾ ‘ਚ ਸ਼ਰਮਨਾਕ ਕਾਰਾ : 8 ਸਾਲ ਦੀ ਮਾਸੂਮ ਬੱਚੀ ਨਾਲ ਨੌਜਵਾਨ ਨੇ ਕੀਤਾ...
ਖੰਨਾ, 4 ਅਕਤੂਬਰ | ਖੰਨਾ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਪੁਲਿਸ ਵੱਲੋਂ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ...
SGPC ਚੋਣਾਂ ਸਬੰਧੀ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਟਵਿਟਰ ‘ਤੇ ਸਾਂਝੀ ਕੀਤੀ...
ਚੰਡੀਗੜ੍ਹ, 4 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਨੇ SGPC ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਸਬੰਧੀ...
ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ; ਲਾਸ਼ ਸੁੱਟੀ ਸੜਕ ਕਿਨਾਰੇ, ਅਣਪਛਾਤਿਆਂ ਵਿਰੁੱਧ FIR
ਲੁਧਿਆਣਾ, 4 ਅਕਤੂੂਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਬਲੀਏਵਾਲੇ ਇਲਾਕੇ ਵਿਚ ਇਲਾਕਾ ਵਾਸੀਆਂ ਨੇ ਸੜਕ ਦੇ ਕੰਢੇ ਅੱਧਨੰਗੀ ਹਾਲਤ ਵਿਚ ਨੌਜਵਾਨ ਦੀ ਲਾਸ਼ ਦੇਖੀ। ਮ੍ਰਿਤਕ ਦੇ ਸਰੀਰ ਉਤੇ ਕਈ...
ਸੁਨਾਮ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ‘ਚ ਸ਼ਹੀਦ, 1 ਸਾਲ ਪਹਿਲਾਂ ਹੋਇਆ ਸੀ...
ਸੰਗਰੂਰ/ਸੁਨਾਮ, 4 ਅਕਤੂਬਰ | ਸੁਨਾਮ ਨੇੜਲੇ ਪਿੰਡ ਛਾਜਲੀ ਦਾ ਨੌਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ 'ਚ ਸ਼ਹੀਦ ਹੋ ਗਿਆ। ਪਰਮਿੰਦਰ ਦਾ ਵਿਆਹ ਪਿਛਲੇ ਸਾਲ 2 ਅਕਤੂਬਰ ਨੂੰ ਹੋਇਆ ਸੀ। ਪਿੰਡ ਛਾਜਲੀ...
ਗੈਂਗਸਟਰ ਕੌਸ਼ਲ ਚੌਧਰੀ ਨੇ ਜੇਲ ‘ਚ ਜਾਨ ਦੇਣ ਦੀ ਕੀਤੀ ਕੋਸ਼ਿਸ਼ : ਲਾਰੈਂਸ ਦਾ...
ਹਰਿਆਣਾ, 4 ਅਕਤੂਬਰ | ਗੁਰੂਗ੍ਰਾਮ ਤੋਂ ਵੱਡੀ ਖਬਰ ਆਈ ਹੈ। ਪੁਲਿਸ ਰਿਮਾਂਡ ਦੌਰਾਨ ਗੈਂਗਸਟਰ ਕੌਸ਼ਲ ਚੌਧਰੀ ਨੇ ਪੁਲਿਸ ਹਿਰਾਸਤ 'ਚ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਪਾਲਮ ਵਿਹਾਰ ਕ੍ਰਾਈਮ ਬ੍ਰਾਂਚ ਪੁਲਿਸ ਇਕ ਮਾਮਲੇ 'ਚ ਜਾਂਚ...
ਜਲੰਧਰ ਦੇ ਥਾਣੇ ‘ਚ ਡਰੈੱਸ ਕੋਡ ਲਾਗੂ : ਕੈਪਰੀ ਪਾ ਕੇ ਆਉਣ ਵਾਲਿਆਂ ਦੀ...
ਜਲੰਧਰ, 4 ਅਕਤੂਬਰ | ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿਚ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ...
ਸਿੱਕਮ ‘ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਆਇਆ ਹੜ੍ਹ, ਫੌਜ ਦੇ 23 ਜਵਾਨ ਲਾਪਤਾ
ਸਿੱਕਮ, 4 ਅਕਤੂਬਰ | ਸਿੱਕਮ ਦੇ ਸਿੰਗਟਾਮ ਵਿਚ ਬੱਦਲ ਫਟਣ ਨਾਲ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਜਾਣਕਾਰੀ ਦਿੰਦਿਆਂ ਗੁਹਾਟੀ...
ਲੁਧਿਆਣਾ ‘ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ ਡੱਬੇ; ਕਾਂਟਾ ਬਦਲਣ ਸਮੇਂ ਵਾਪਰੀ ਘਟਨਾ
ਲੁਧਿਆਣਾ, 4 ਅਕਤੂਬਰ | ਮੁੱਲਾਂਪੁਰ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਮੰਗਲਵਾਰ ਦੇਰ ਸ਼ਾਮ ਇਕ ਮਾਲ ਗੱਡੀ ਦੇ ਕੁੱਝ ਡੱਬੇ ਪਟੜੀ ਤੋਂ ਉਤਰ ਗਏ। ਲੋਕੋ ਪਾਇਲਟ ਨੇ ਤੁਰੰਤ ਮਾਲ ਗੱਡੀ ਨੂੰ ਰੋਕਿਆ ਅਤੇ ਰੇਲਵੇ...
ਮਾਨਸਾ ਤੋਂ ਵੱਡੀ ਖਬਰ : ਜੇਲ ਸੁਪਰਡੈਂਟ ਅਰਵਿੰਦਰ ਭੱਟੀ ਮੁਅੱਤਲ; ਪੈਸੇ ਬਦਲੇ ਕੈਦੀਆਂ ਨੂੰ...
ਮਾਨਸਾ, 4 ਅਕਤੂਬਰ | ਪੰਜਾਬ ਸਰਕਾਰ ਨੇ ਮਾਨਸਾ ਜੇਲ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਡਿਪਟੀ ਸੁਪਰਡੈਂਟ ਇਕਬਾਲ...












































