ਅਹਿਮ ਖਬਰ ! ਪੰਜਾਬ ਸਰਕਾਰ ਵੱਲੋਂ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ
ਚੰਡੀਗੜ੍ਹ, 11 ਦਸੰਬਰ | ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੂਚੀ ਅੱਜ ਭਾਵ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੀ...
ਨਗਰ ਨਿਗਮ ਚੋਣਾਂ : ‘ਆਪ’ ਵੱਲੋਂ ਅੰਮ੍ਰਿਤਸਰ ‘ਚ ਪਹਿਲੀ ਸੂਚੀ ਜਾਰੀ, 74 ਉਮੀਦਵਾਰਾਂ ‘ਚੋਂ...
ਅੰਮ੍ਰਿਤਸਰ, 11 ਦਸੰਬਰ | ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਤੀਜਾ ਦਿਨ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਮਿਤੀਆਂ ਅਨੁਸਾਰ 12 ਦਸੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ...
ਆਪ ਨੇ ਨਗਰ ਨਿਗਮ ਚੋਣਾਂ ਲਈ ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਉਮੀਦਵਾਰਾਂ ਦੀ ਪਹਿਲੀ...
ਲੁਧਿਆਣਾ/ਅੰਮ੍ਰਿਤਸਰ/ਪਟਿਆਲਾ, 11 ਦਸੰਬਰ | ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ,...
ਘਰ ਜਾ ਰਹੇ ਬਜ਼ੁਰਗ ਨਾਲ ਵਾਪਰੀ ਹੋਣੀ, ਬੱਸ ਦੀ ਲਪੇਟ ‘ਚ ਆਉਣ ਨਾਲ ਹੋਈ...
ਮੋਗਾ, 11 ਦਸੰਬਰ | ਇਥੇ ਬੱਸ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 75 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਉਹ ਰਾਤ ਨੂੰ ਆਪਣੇ ਘਰ ਜਾ ਰਿਹਾ ਸੀ। ਡਰਾਈਵਰ ਬੱਸ ਸਮੇਤ ਮੌਕੇ...
ਲੁਧਿਆਣਾ ‘ਚ ਨਗਰ ਨਿਗਮ ਚੋਣਾਂ ਲਈ ਟਿਕਟ ਦੀ ਉਡੀਕ ‘ਚ ਆਪ ਉਮੀਦਵਾਰ, ਵਿਧਾਇਕ ਆਪਣੇ...
ਲੁਧਿਆਣਾ, 11 ਦਸੰਬਰ | ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨਿਗਮ ਚੋਣਾਂ ਵਿਚ ਟਿਕਟਾਂ ਦੀ ਵੰਡ ਵਿਚ ਬੁਰੀ ਤਰ੍ਹਾਂ ਪਛੜ ਗਈ ਹੈ। ਆਪ ਵਿਧਾਇਕ ਆਪਣੇ ਪਰਿਵਾਰਕ ਮੈਂਬਰਾਂ ਲਈ ਟਿਕਟਾਂ ਦੀ ਮੰਗ ਕਰ ਰਹੇ ਹਨ।...
ਦਿਓਰ ਨੇ ਭਜਾਈ ਕੁੜੀ, ਪਰਿਵਾਰ ਤੇ ਰਿਸ਼ਤੇਦਾਰਾਂ ਨੇ ਭਾਬੀ ਦਾ ਚਾੜ੍ਹਿਆ ਕੁੱਟਾਪਾ, ਅੱਧ ਮਰਿਆ...
ਫਾਜ਼ਿਲਕਾ, 11 ਦਸੰਬਰ | ਅਬੋਹਰ ਦੇ ਅਜੀਤ ਨਗਰ ਦੀ ਰਹਿਣ ਵਾਲੀ ਇਕ ਔਰਤ ਨੂੰ ਇਲਾਕੇ ਦੇ ਕੁਝ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ ਅਤੇ ਜ਼ਖਮੀ ਕਰ ਦਿੱਤਾ ਕਿਉਂਕਿ ਉਸ ਦਾ ਦਿਓਰ ਉਨ੍ਹਾਂ ਦੀ ਧੀ ਨੂੰ...
ਵੱਡੀ ਖਬਰ ! ਪੰਜਾਬ ‘ਚ ਵਧਣਗੀਆਂ ਸ਼ਰਾਬ ਦੀਆਂ ਕੀਮਤਾਂ, ਸਰਕਾਰ ਨਵੀਂ ਆਬਾਕਾਰੀ ਨੀਤੀ...
ਚੰਡੀਗੜ੍ਹ, 11 ਦਸੰਬਰ | ਪੰਜਾਬ 'ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ...
ਅਹਿਮ ਖਬਰ ! ਪੰਜਾਬ ਸਰਕਾਰ ਨੇ ਪਲੇਅ ਵੇ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਕੀਤੀਆਂ...
ਚੰਡੀਗੜ੍ਹ, 11 ਦਸੰਬਰ | ਸਰਕਾਰ ਪਲੇਅ ਵੇ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਸਕੂਲਾਂ ਦੀ ਇਮਾਰਤ ਤੋਂ ਲੈ ਕੇ ਅਧਿਆਪਕਾਂ ਤੱਕ ਦਿਸ਼ਾ-ਨਿਰਦੇਸ਼ ਤੈਅ ਕੀਤੇ ਗਏ ਹਨ। ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ...
ਸੜਕ ‘ਤੇ ਘੁੰਮ ਰਹੇ ਆਵਾਰਾ ਪਸ਼ੂ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੁਝ ਦਿਨਾਂ...
ਫਾਜ਼ਿਲਕਾ, 11 ਦਸੰਬਰ | ਸੜਕ 'ਤੇ ਘੁੰਮ ਰਹੇ ਆਵਾਰਾ ਪਸ਼ੂ ਨਾਲ ਬਾਈਕ ਦੀ ਟੱਕਰ ਹੋ ਗਈ। ਹਾਦਸੇ 'ਚ 10 ਦਿਨਾਂ ਬਾਅਦ ਨੌਜਵਾਨ ਦੀ ਮੌਤ ਹੋ ਗਈ। ਉਹ ਬਾਜ਼ਾਰ ਤੋਂ ਸਾਮਾਨ ਖਰੀਦ ਕੇ ਘਰ ਪਰਤ...
ਸ਼ਾਤਰ ਔਰਤਾਂ ਨੇ ਠੱਗੀ ਲੱਭਿਆ ਨਵਾਂ ਤਰੀਕਾ, ਕਿਤੇ ਤੁਸੀਂ ਵੀ ਨਾ ਹੋ ਜਾਓ ਇਨ੍ਹਾਂ...
ਕੋਟ ਈਸੇ ਖਾਂ, 11 ਦਸੰਬਰ | ਆਸ-ਪਾਸ ਦੇ ਪਿੰਡਾਂ ਵਿਚ ਠੱਗੀਆਂ ਮਾਰਨ ਵਾਲੀਆਂ ਔਰਤਾਂ ਦਾ ਗਿਰੋਹ ਹਰ ਰੋਜ਼ ਕਿਸੇ ਨਾ ਕਿਸੇ ਨੂੰ ਠੱਗੀ ਦਾ ਸ਼ਿਕਾਰ ਬਣਾ ਰਿਹਾ ਹੈ। ਅਜਿਹੀ ਹੀ ਇੱਕ ਘਟਨਾ ਕੋਟ ਈਸੇ...