ਕੈਨੇਡਾ ‘ਚ ਮੁਹਾਲੀ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕਰਜ਼ਾ ਚੁੱਕ ਕੇ ਪਰਿਵਾਰ...
ਮੁਹਾਲੀ, 25 ਅਕਤੂਬਰ| ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲਾ ਨੌਜਵਾਨ ਗੁਰਜਿੰਦਰ ਸਿੰਘ 6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ।...
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ
ਲੁਧਿਆਣਾ, 25 ਅਕਤੂਬਰ | ਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਉਦਯੋਗਿਕ ਸਲਾਹਕਾਰ ਕਮਿਸ਼ਨ 26 ਸੈਕਟਰਾਂ ਵਿਚ ਕੰਮ ਕਰੇਗਾ।
ਉਦਯੋਗਿਕ ਸਲਾਹਕਾਰ ਕਮਿਸ਼ਨ ਟੈਕਸਟਾਈਲ, ਸਾਈਕਲ, ਖੇਤੀਬਾੜੀ, ਸੈਰ-ਸਪਾਟਾ, ਫਾਰਮਾ,...
ਇਟਲੀ ‘ਚ ਪੰਜਾਬੀ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ; ਹੁਸ਼ਿਆਰਪੁਰ ਦਾ ਰਹਿਣ...
ਇਟਲੀ, 25 ਅਕਤੂਬਰ | ਇਟਲੀ ਦੀ ਰਾਜਧਾਨੀ ਰੋਮ ਵਿਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਨੌਜਵਾਨ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਤਲਵੰਡੀ ਡੱਡੀਆ ਨਾਲ ਸਬੰਧਤ ਦੱਸਿਆ ਜਾ...
AI ਕੈਮਰਿਆਂ ਨਾਲ ਲੈਸ ਹੋਣਗੀਆਂ ਪੰਜਾਬ ਦੀਆਂ ਜੇਲ੍ਹਾਂ, ਕੈਦੀਆਂ ਦੀ ਹਰ ਹਰਕਤ ਹੋਵੇਗੀ ਰਿਕਾਰਡ
ਚੰਡੀਗੜ੍ਹ, 25 ਅਕਤੂਬਰ| ਪੁਲਿਸ ਹੁਣ ਪੰਜਾਬ ਦੀਆਂ ਜੇਲ੍ਹਾਂ 'ਚ ਕੈਦੀਆਂ ਅਤੇ ਸ਼ੱਕੀ ਗਤੀਵਿਧੀਆਂ 'ਤੇ ਸਿੱਧੀ ਨਜ਼ਰ ਰੱਖੇਗੀ। ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਪੁਲਿਸ ਨੂੰ ਇਸ ਸਬੰਧੀ ਤੁਰੰਤ ਅਲਰਟ ਮਿਲ ਜਾਵੇਗਾ। ਇਸ ਤੋਂ ਬਾਅਦ...
ਫਾਜ਼ਿਲਕਾ : ਸ਼ੱਕੀ ਹਾਲਾਤ ‘ਚ ਵਿਆਹੁਤਾ ਦੀ ਮੌਤ, ਸਹੁਰਿਆਂ ’ਤੇ ਲੱਗਾ ਕਤਲ ਦਾ ਦੋਸ਼;...
ਫਾਜ਼ਿਲਕਾ, 25 ਅਕਤੂਬਰ| ਪਿੰਡ ਰਾਣਾ ’ਚ ਇਕ ਵਿਆਹੁਤਾ ਔਰਤ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਉਸ ਦੇ ਸਹੁਰੇ ’ਤੇ ਕਤਲ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮ੍ਰਿਤਕਾ ਦੀ...
ਜਲੰਧਰ : ਤੇਜ਼ ਰਫਤਾਰ ਬਲੈਰੋ ਚਾਲਕ ਨੇ ਦੁਕਾਨ ‘ਤੇ ਬੈਠੀ ਦਾਦੀ-ਪੋਤੀ ‘ਤੇ ਚਾੜ੍ਹੀ; 3...
ਜਲੰਧਰ/ਕਰਤਾਰਪੁਰ, 25 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰਤਾਰਪੁਰ ਵਿਚ ਦਰਦਨਾਕ ਸੜਕ ਹਾਦਸਾ ਵਾਪਰਨ ਕਰਕੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। ਦਰਅਸਲ ਕਰਤਾਰਪੁਰ ਵਿਚ ਕੱਲ ਰਾਤ ਟਾਇਰ ਪੰਕਚਰ ਦੀ...
ਜਲੰਧਰ ‘ਚ ਸਕੂਟੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਸ਼ਿਵ ਸੈਨਾ ਨੇਤਾ ਦੀ ਬੇਟੀ...
ਜਲੰਧਰ, 25 ਅਕਤੂਬਰ| ਜਲੰਧਰ 'ਚ ਸੋਮਵਾਰ ਦੇਰ ਰਾਤ ਸ਼ਿਵ ਸੈਨਾ ਨੇਤਾ ਦੀ ਬੇਟੀ ਨੇ ਆਪਣੀ ਐਕਟਿਵਾ ਨਾਲ ਸੜਕ ਕਿਨਾਰੇ ਖੜ੍ਹੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।...
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ...
ਅੰਮ੍ਰਿਤਸਰ, 25 ਅਕਤੂਬਰ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਏਅਰਪੋਰਟ ਉਤੇ ਰੋਕਣ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣਾ ਸੀ। ਭਾਈ...
ਬਰਨਾਲਾ ‘ਚ ਹਾਈਵੇ ‘ਤੇ ਨਕਾਬਪੋਸ਼ਾਂ ਨੇ ਕਾਰ ਸਮੇਤ ਵਪਾਰੀ ਕੀਤਾ ਅਗਵਾ; 7 ਲੱਖ ਫਿਰੌਤੀ...
ਬਰਨਾਲਾ, 25 ਅਕਤੂਬਰ | ਬਰਨਾਲਾ-ਸੰਗਰੂਰ ਨੈਸ਼ਨਲ ਹਾਈਵੇ-7 'ਤੇ 5 ਨਕਾਬਪੋਸ਼ ਲੁਟੇਰਿਆਂ ਨੇ ਸੰਗਰੂਰ ਦੇ ਵਪਾਰੀ ਨੂੰ ਅਗਵਾ ਕਰਕੇ 50 ਲੱਖ ਦੀ ਫਿਰੌਤੀ ਮੰਗੀ। ਕਾਰੋਬਾਰੀ ਯਸ਼ਪਾਲ ਨੇ ਦੱਸਿਆ ਕਿ ਉਸ ਦੇ ਭਤੀਜੇ ਵਿਕਰਮ ਦੀ ਬਠਿੰਡਾ...
ਲੁਧਿਆਣਾ ‘ਚ ਬੇਕਾਬੂ ਕੈਂਟਰ ਚਾਲਕ ਨੇ 13 ਲੋਕਾਂ ਨੂੰ ਮਾਰੀ ਟੱਕਰ; ਔਰਤ ਦੀ ਮੌਤ,...
ਲੁਧਿਆਣਾ, 25 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੁਸਹਿਰੇ ਵਾਲੇ ਦਿਨ ਕੱਲ ਸ਼ਾਮ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਦੁਸਹਿਰਾ ਗਰਾਊਂਡ ਨੇੜੇ ਇਕ ਕੈਂਟਰ ਨੇ ਦਰਜਨ ਭਰ ਲੋਕਾਂ ਨੂੰ ਟੱਕਰ ਮਾਰ ਦਿੱਤੀ,...











































