ਬਾਈਕ ‘ਤੇ ਜਾ ਰਹੇ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਲੁੱਟਿਆ
ਲੁਧਿਆਣਾ, 15 ਅਕਤੂਬਰ | ਲੁਧਿਆਣਾ 'ਚ ਦੇਰ ਰਾਤ ਪਿੰਡ ਰਾਮਗੜ੍ਹ ਨੇੜੇ ਬਾਈਕ ਸਵਾਰ ਬਦਮਾਸ਼ਾਂ ਨੇ ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਅਤੇ ਛੱਰੇ ਨੌਜਵਾਨ ਦੀ ਗਰਦਨ 'ਤੇ ਵੱਜੇ।...
ਬ੍ਰੇਕਿੰਗ : ਸ਼ਹੀਦ ਫੌਜੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ...
ਚੰਡੀਗੜ੍ਹ, 15 ਅਕਤੂਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ...
ਪੰਜਾਬ ਕੈਬਨਿਟ ਮੀਟਿੰਗ ‘ਚ 10 ਕੈਦੀਆਂ ਦੀ ਰਿਹਾਈ ‘ਤੇ ਹੋਇਆ ਵਿਚਾਰ-ਵਟਾਂਦਰਾ; 5 ਨੂੰ ਅੱਜ...
ਚੰਡੀਗੜ੍ਹ, 14 ਅਕਤੂਬਰ | ਚੰਡੀਗੜ੍ਹ ਵਿਚ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ...
ਲੁਧਿਆਣਾ ‘ਚ ਬੈਂਕ ਮੁਲਾਜ਼ਮ ਹੀ ਨਿਕਲਿਆ ਨਸ਼ਾ ਤਸਕਰ; 86 ਲੱਖ ਦੀ ਹੈਰੋਇਨ ਗਾਹਕ ਨੂੰ...
ਲੁਧਿਆਣਾ | ਲੁਧਿਆਣਾ ਵਿਚ ਇਕ ਨਿੱਜੀ ਬੈਂਕ ਦੇ ਲੋਨ ਵਿਭਾਗ ਦਾ ਇਕ ਮੁਲਾਜ਼ਮ ਹੈਰੋਇਨ ਸਮੱਗਲਰ ਨਿਕਲਿਆ ਹੈ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਸਮੱਗਲਰ ਦੇ ਬੈਗ 'ਚੋਂ ਕਰੀਬ 86 ਲੱਖ ਰੁਪਏ ਦੀ 1...
ਮਾਨ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ : ਕੈਬਨਿਟ ‘ਚ ਵੱਖ-ਵੱਖ ਵਿਭਾਗਾਂ ‘ਚ ਨਵੀਆਂ...
ਚੰਡੀਗੜ੍ਹ, 14 ਅਕਤੂਬਰ | ਚੰਡੀਗੜ੍ਹ ਵਿਚ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ...
ਬੰਗਾ ‘ਚ ਖੌਫਨਾਕ ਵਾਰਦਾਤ : ਨੌਜਵਾਨ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ; ਅਗਵਾ ਕਰਕੇ ਵੱਢਿਆ
ਰੂਪਨਗਰ/ਬੰਗਾ | ਬੰਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਨੇੜਲੇ ਪਿੰਡ ਖਮਾਚੋਂ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੀਪ ਕੁਮਾਰ ਉਰਫ ਸੋਨੂੰ ਪੁੱਤਰ ਪ੍ਰਕਾਸ਼ ਚੰਦ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ...
ਪੰਜਾਬ ‘ਚ ‘ਆਪ’ ਦੀ ਵੱਡੀ ਕਾਰਵਾਈ : ਬਲਾਕ ਪ੍ਰਧਾਨ ਤੇ ਸਰਕਲ ਇੰਚਾਰਜ ਦੇ ਅਹੁਦਿਆਂ...
ਚੰਡੀਗੜ੍ਹ, 14 ਅਕਤੂਬਰ | ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ...
ਅਬੋਹਰ : ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ; ਗੰਭੀਰ ਜ਼ਖਮੀ...
ਅਬੋਹਰ, 14 ਅਕਤੂਬਰ | ਅਬੋਹਰ 'ਚ ਇਕ ਵਿਅਕਤੀ ਅਤੇ ਉਸ ਦੀ ਪਤਨੀ ਅਤੇ ਬੇਟੀ ਨੂੰ ਕਾਰ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਤਿੰਨੋਂ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ...
ਲੁਧਿਆਣਾ : TV ਚੈਨਲ ਬਦਲਣ ਨੂੰ ਲੈ ਕੇ ਆਪਸ ਵਿਚ ਭਿੜੇ ਕੈਦੀ; 4 ਗੰਭੀਰ...
ਲੁਧਿਆਣਾ, 14 ਅਕਤੂਬਰ | ਲੁਧਿਆਣਾ ਦੀ ਕੇਂਦਰੀ ਜੇਲ ਵਿਚ ਹੰਗਾਮਾ ਹੋ ਗਿਆ। ਇਥੇ ਟੀਵੀ ਚੈਨਲ ਬਦਲਣ ਨੂੰ ਲੈ ਕੇ ਕੈਦੀਆਂ ਦੇ 2 ਗਰੁੱਪ ਆਪਸ ਵਿਚ ਭਿੜ ਗਏ। ਦੋਵਾਂ ਗਰੁੱਪਾਂ ਦੇ 4 ਲੋਕ ਜ਼ਖ਼ਮੀ ਹੋ...
ਬ੍ਰੇਕਿੰਗ : ਪੰਜਾਬ ਸਰਕਾਰ ਨੇ 2 PCS ਅਧਿਕਾਰੀਆਂ ਸਮੇਤ 18 IAS ਅਧਿਕਾਰੀਆਂ ਦੇ ਕੀਤੇ...
ਚੰਡੀਗੜ੍ਹ, 14 ਅਕਤੂਬਰ | ਪੰਜਾਬ ਸਰਕਾਰ ਨੇ 2 PCS ਅਧਿਕਾਰੀਆਂ ਸਮੇਤ 18 IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ...












































