ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ‘ਤੇ ਭੜਕੇ ਰਾਜਾ ਵੜਿੰਗ, ਕਿਹਾ-ਸਰਕਾਰ ਸਾਡੀ ਆਵਾਜ਼ ਦਬਾਉਣਾ ਚਾਹੁੰਦੀ ਹੈ,...

0
ਚੰਡੀਗੜ੍ਹ, 17 ਅਕਤੂਬਰ| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼...

ਕੈਨੇਡਾ ‘ਚ ਪੰਜਾਬਣ ਦਾ ਪਤੀ ਨੇ ਚਾਕੂ ਮਾਰ ਕੇ ਕੀਤਾ ਕਤਲ; 4 ਸਾਲ ਪਹਿਲਾਂ...

0
ਹੁਸ਼ਿਆਰਪੁਰ/ਗੜ੍ਹਸ਼ੰਕਰ, 17 ਅਕਤੂਬਰ | ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੀ ਵਿਆਹੁਤਾ ਔਰਤ ਦਾ ਕੈਨੇਡਾ 'ਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਕੁਲਵੰਤ ਕੌਰ...

ਔਰਤਾਂ ਇਹੋ ਜਿਹੇ ਮਰਦਾਂ ਨੂੰ ਕਰਦੀਆਂ ਹਨ ਪਸੰਦ?, ਰਿਸਰਚ ਦਾ ਦਾਅਵਾ ਬਦਲ ਦੇਵੇਗਾ ਔਰਤਾਂ...

0
ਨਿਊਜ਼ ਡੈਸਕ, 16 ਅਕਤੂਬਰ| ਆਖ਼ਰਕਾਰ, ਔਰਤਾਂ ਕਿਸ ਤਰ੍ਹਾਂ ਦੇ ਮਰਦਾਂ ਵੱਲ ਆਕਰਸ਼ਿਤ ਹੁੰਦੀਆਂ ਹਨ? ਉਹ ਕਿਸ ਤਰ੍ਹਾਂ ਦੇ ਮਰਦਾਂ ਨਾਲ ਵਿਆਹ ਕਰਨਾ ਚਾਹੁੰਦੀਆਂ ਹਨ ਅਤੇ ਉਹ ਕਿਸ ਤਰ੍ਹਾਂ ਦੇ ਆਦਮੀ ਨਾਲ ਡੇਟ ‘ਤੇ ਜਾਣਾ ਚਾਹੁੰਦੀਆਂ...

ਫਰੀਦਕੋਟ ਦੇ 2 ਪ੍ਰਾਈਵੇਟ ਸਕੂਲ 7 ਦਿਨਾਂ ਲਈ ਰਹਿਣਗੇ ਬੰਦ; ਜਾਣੋ ਵਜ੍ਹਾ

0
ਫਰੀਦਕੋਟ, 17 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੀ ਜੈਤੋ ਸਬ-ਡਵੀਜ਼ਨ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੈਤੋ ਦੇ 2 ਪ੍ਰਾਈਵੇਟ ਸਕੂਲਾਂ ਵਿਚ ਚਿਕਨ ਪੌਕਸ...

ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਪਲਾਨ ਤਿਆਰ, ਮੁੱਖ ਮੰਤਰੀ ਭਗਵੰਤ ਮਾਨ ਬੋਲੇ- 30...

0
ਚੰਡੀਗੜ੍ਹ, 17 ਅਕਤੂਬਰ| ਪੰਜਾਬ ਸਰਕਾਰ ਨਸ਼ੇ ਵਿਰੁੱਧ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਮੌਜੂਦਾ ਪੰਜਾਬ ਅੰਗ੍ਰੇਜ਼ਾਂ ਦੇ ਸਮੇਂ ਵਾਲੀ ਸਥਿਤੀ ਤੋਂ ਗੁਜ਼ਰ ਰਿਹਾ ਹੈ। ਪੰਜਾਬ ਸਰਕਾਰ ਪੰਜਾਬ ਵਿੱਚ ਨਸ਼ੇ ਦੇ ਖਿਲਾਫ ਮੁਹਿੰਮ ਚਲਾਏਗੀ।...

ਹੁਸ਼ਿਆਰਪੁਰ : ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; ਚਾਲਕ ਦੀ ਮੌਤ

0
ਹੁਸ਼ਿਆਰਪੁਰ/ਗੜ੍ਹਸ਼ੰਕਰ, 17 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ 'ਤੇ ਪਿੰਡ ਦੇਣੋਵਾਲ ਖੁਰਦ ਨੇੜੇ ਮੰਗਲਵਾਰ ਤੜਕਸਾਰ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ...

ਚੰਗੀ ਖਬਰ : 30 ਨਵੰਬਰ ਤੱਕ ਆਯੂਸ਼ਮਾਨ ਕਾਰ਼ਡ ਬਣਾਓ, ਤਕਦੀਰ ਚੰਗੀ ਹੋਈ ਤਾਂ ਮਿਲੇਗਾ...

0
ਲੁਧਿਆਣਾ, 16 ਅਕਤੂਬਰ| ਆਯੂਸ਼ਮਾਨ ਕਾਰਡ ਲਾਭਪਾਤਰੀ ਦੇ ਪੂਰੇ ਪਰਿਵਾਰ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਦਿੰਦਾ ਹੈ। ਪਰ ਜੇਕਰ ਉਹ ਕਿਸਮਤ ਵਾਲਾ ਹੋਵੇ ਤਾਂ ਕਾਰਡ ਉਸਨੂੰ ਨਕਦ...

ਪੰਜਾਬ ਦੇ 8 ਜ਼ਿਲਿਆਂ ‘ਚ ਮੀਂਹ ਦਾ ਯੈਲੋ ਅਲਰਟ : ਸ਼ਨੀਵਾਰ ਤੋਂ ਪੈ ਰਹੇ...

0
ਚੰਡੀਗੜ੍ਹ, 17 ਅਕਤੂਬਰ | ਪੰਜਾਬ ਦੇ 8 ਜ਼ਿਲਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਮੰਗਲਵਾਰ...

ਮੀਂਹ ਤੇ ਝੱਖੜ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਵਿਛਾਈ, ਮੰਡੀਆਂ ’ਚ ਭਿੱਜਿਆਂ...

0
ਚੰਡੀਗੜ੍ਹ, 16 ਅਕਤੂਬਰ| ਬੇਮੌਸਮੀ ਬਾਰਿਸ਼, ਹਨੇਰੀ ਤੇ ਝੱਖੜ੍ਹ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਅਚਾਨਕ ਹੋਈ ਬਾਰਿਸ਼ ਤੇ ਤੇਜ਼ ਹਨੇਰੀ ਨਾਲ ਜਿੱਥੇ ਖੇਤਾਂ ’ਚ ਖੜ੍ਹੀ ਫ਼ਸਲ ਵਿਛ ਗਈ ਹੈ, ਉਥੇ ਖੇਤਾਂ ’ਚ...

ਭਾਰਤ ‘ਚ ਸਮਲਿੰਗੀ ਵਿਆਹ ‘ਤੇ ਅੱਜ ਸੁਪਰੀਮ ਕੋਰਟ ਸੁਣਾਏਗੀ ਵੱਡਾ ਫ਼ੈਸਲਾ

0
ਨਵੀਂ ਦਿੱਲੀ, 17 ਅਕਤੂਬਰ | ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ 5 ਮੈਂਬਰੀ ਸੰਵਿਧਾਨਕ...