ਜਲੰਧਰ : ਪੁਲਿਸ ਇੰਸਪੈਕਟਰ ਦਾ ਮੁੰਡਾ ਹੈਰੋਇਨ, ਪਿਸਟਲ ਤੇ 5 ਜ਼ਿੰਦਾ ਰੌਂਦ ਸਣੇ ਕਾਬੂ
ਜਲੰਧਰ, 23 ਸਤੰਬਰ| ਜਲੰਧਰ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਰਿਟਾਇਰਡ ਪੁਲਿਸ ਇੰਸਪੈਕਟਰ ਦਾ ਮੁੰਡਾ ਹੀ ਨਸ਼ਾ ਸਮੱਗਲਿੰਗ ਵਿਚ ਲਿਪਤ ਨਿਕਲਿਆ।
ਜਾਣਕਾਰੀ ਅਨੁਸਾਰ ਇੰਸਪੈਕਟਰ ਸੁਰਿੰਦਰ ਧੋਗੜੀ ਤੇ ਕ੍ਰਾਈਮ ਬ੍ਰਾਂਚ ਦੇ ਪੁਸ਼ਪ ਬਾਲੀ...
ਪੰਜਾਬੋਂ ਫਰਜ਼ੀ ਪਾਸਪੋਰਟਾਂ ਜ਼ਰੀਏ ਕੈਨੇਡਾ, ਅਮਰੀਕਾ ਤੇ ਯੂਰਪ ਪੁੱਜੇ 368 ਖਤਰਨਾਕ ਗੈਂਗਸਟਰ, NIA ਨੇ...
ਚੰਡੀਗੜ੍ਹ, 23 ਸਤੰਬਰ| ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਭਾਰਤ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਪਹੁੰਚਣ ਵਾਲੇ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿਤੀ...
ਜਲੰਧਰ : NIA ਨੇ ਹਰਦੀਪ ਨਿੱਝਰ ਦੀ ਰਿਹਾਇਸ਼ ‘ਤੇ ਚਿਪਕਾਇਆ ਨੋਟਿਸ, ਪੰਜਾਬ ‘ਚ ਟਾਰਗੈੱਟ...
ਜਲੰਧਰ| ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਦਾ ਕਾਰਨ ਬਣੇ ਅੱਤਵਾਦੀ ਹਰਦੀਪ ਨਿੱਝਰ ਦੇ ਜਲੰਧਰ ਸਥਿਤ ਘਰ 'ਤੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਨੋਟਿਸ ਚਿਪਕਾਇਆ ਹੈ। ਅੱਤਵਾਦੀ ਹਰਦੀਪ ਸਿੰਘ ਨਿੱਝਰ ਪੰਜਾਬ ਵਿੱਚ ਟਾਰਗੈੱਟ ਕਿਲਿੰਗ ਦਾ...
ਦਿੱਲੀ ਤੋਂ ਲਾਪਤਾ ਹੋਇਆ ਨੌਜਵਾਨ ਅੰਮ੍ਰਿਤਸਰ ਤੋਂ ਵੀ ਹੋਇਆ ਗਾਇਬ, ਪੂਰਾ ਪੀੜਤ ਪਰਿਵਾਰ ਗੁਰੂ...
ਅੰਮ੍ਰਿਤਸਰ| ਪਟਨਾ ਦੇ ਰਹਿਣ ਵਾਲੇ ਇਕ ਪਰਿਵਾਰ ਦਾ ਬੱਚਾ ਅੰਮ੍ਰਿਤਸਰ 'ਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਪਟਨਾ ਦਾ ਰਹਿਣ ਵਾਲਾ ਹੈ। ਇਸ ਮੌਕੇ ਲੜਕੇ ਦੇ ਪੀੜਤ ਪਰਿਵਾਰ ਨੇ ਮੀਡੀਆ ਨਾਲ਼ ਗੱਲਬਾਤ ਕਰਦੇ ਹੋਏ...
ਕਪੂਰਥਲਾ : ਕਿੱਧਰ ਨੂੰ ਤੁਰ ਪਿਆ ਸਮਾਜ, ਭਰਾ ਨੇ ਹੀ 15 ਸਾਲਾ ਭੈਣ ਨੂੰ...
ਕਪੂਰਥਲਾ| ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਵਿਚ ਰਿਸ਼ਤੇ ਤਾਰ ਤਾਰ ਹੁੰਦੇ ਉਸ ਵੇਲੇ ਨਜ਼ਰ ਆਏ ਜਦੋਂ ਇਕ ਨਾਬਾਲਗ ਲੜਕੀ ਨਾਲ ਉਸਦੇ ਚਚੇਰੇ ਭਰਾ ਨੇ ਬਲਾਤਕਾਰ ਕੀਤਾ। ਮੁਲਜ਼ਮ ਦਾ ਆਪਣੀ 15 ਸਾਲਾ ਭੈਣ ਨਾਲ 7-8...
60 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਿਆ ਮੰਤਰੀ ਨੇ ਦਿਖਾਈ ਹਰੀ ਝੰਡੀ, ਕਿਹਾ- ਅਧਿਆਪਕਾਂ ਨੂੰ ਬਣਾ...
ਚੰਡੀਗੜ੍ਹ| ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 60 ਪ੍ਰਿੰਸੀਪਲਾਂ ਨੂੰ ਅੱਜ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਥੋਂ ਨਵੀਆਂ ਤਕਨੀਕਾਂ ਸਿੱਖ ਕੇ...
ਲੁਧਿਆਣਾ : ਵਿਦਿਆਰਥਣ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰੀ, ਪਰਿਵਾਰ ਬੋਲਿਆ- ਸਕੂਲ ਵਾਲਿਆਂ ਨੇ...
ਲੁਧਿਆਣਾ| ਲੁਧਿਆਣਾ ਦੇ ਗਿਆਸਪੁਰੀ ਇਲਾਕੇ ਵਿਚ ਇਕ ਪ੍ਰਾਈਵੇਟ ਸਕੂਲ ਵਿਚ 8ਵੀਂ ਜਮਾਤ ਦੀ ਵਿਦਿਆਰਥਣ ਨੇ ਤੀਸਰੀ ਮੰਜ਼ਿਲ ਤੋਂ 6 ਦਿਨ ਪਹਿਲਾਂ ਛਲਾਂਗ ਲਗਾਇਆ। ਸਟੂਡੈਂਟਸ ਦੀ ਕਮਰ ਤੇ ਰੀੜ੍ਹ ਦੀ ਹੱਡੀ ਫਰੈਕਚਰ ਹੋ ਗਈ ਹੈ।।...
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ, ਕਈ ਥਾਈਂ ਤੜਕੇ ਦਾ ਮੌਸਮ...
ਚੰਡੀਗੜ੍ਹ| ਪੰਜਾਬ ਦੇ ਮਾਲਵਾ ਅਤੇ ਦੋਆਬਾ ਦੇ ਜ਼ਿਲ੍ਹਿਆਂ ਵਿੱਚ ਰਾਤ ਤੋਂ ਬਾਰਿਸ਼ ਹੋ ਰਹੀ ਹੈ। ਇਸੇ ਵਿਚਕਾਰ ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਆਦਮਪੁਰ, ਜਲੰਧਰ, 22 ਸਤੰਬਰ | ਅਮਰੀਕਾ ਤੋਂ ਇਕ ਮੰਦਭਾਗੀ ਖਬਰ ਆਈ ਹੈ। ਸਥਾਨਕ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਦੇ ਨੰਬਰਦਾਰ ਬਲਜੀਤ...
ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ AI ਨੂੰ ਕੀਤਾ ਜਾਵੇਗਾ ਸ਼ਾਮਲ – CM ਮਾਨ
ਚੰਡੀਗੜ੍ਹ, 22 ਸਤੰਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿਚ ਵਾਧਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਕਿ ਇਸ ਨੂੰ...












































