ਨਵਾਂਸ਼ਹਿਰ : ਸੱਪ ਦੇ ਡੰਗਣ ਨਾਲ ਸਕੇ ਭੈਣ-ਭਰਾ ਦੀ ਮੌਤ

0
ਨਵਾਂਸ਼ਹਿਰ, 3 ਅਕਤੂਬਰ| ਨਵਾਂਸ਼ਹਿਰ ਦੇ ਕੁਲਥਮ ਪਿੰਡ ਤੋਂ ਬਹੁਤ ਬੁਰੀ ਖਬਰ ਸਾਹਮਣੇ ਆਈ ਹੈ। ਇਥੇ ਸਕੇ ਭੈਣ-ਭਰਾ ਦੀ ਸੱਪ ਦੇ ਡੱਸਣ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਦੋਵੇਂ ਭੈਣ-ਭਰਾ ਨੂੰ ਸੁੱਤੇ ਪਿਆਂ...

ਮਨਪ੍ਰੀਤ ਬਾਦਲ ਵਿਜੀਲੈਂਸ ਦੀ ਗ੍ਰਿਫ਼ਤ ਤੋਂ 8 ਦਿਨਾਂ ਬਾਅਦ ਵੀ ਬਾਹਰ, ਭਾਲ ਲਈ ਛਾਪੇਮਾਰੀ...

0
ਬਠਿੰਡਾ, 3 ਅਕਤੂਬਰ | ਮਾਡਲ ਟਾਊਨ ਫੇਜ਼ ਇਕ ਵਿਚ ਪਲਾਂਟ ਖ਼ਰੀਦ ਮਾਮਲੇ ਵਿਚ ਭਗੌੜੇ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਲਈ ਵਿਜੀਲੈਂਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ...

ਲੁਧਿਆਣਾ : ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਵੜ ਕੇ ਟਰਾਂਸਪੋਰਟਰ ਦੀ ਕੁੱਟਮਾਰ

0
ਲੁਧਿਆਣਾ, 2 ਅਕਤੂਬਰ| ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਨੇ ਘਰ ਦੀ ਭੰਨਤੋੜ ਕੀਤੀ । ਹਮਲਾ ਹੁੰਦਿਆਂ ਦੇਖ ਘਰ ਵਿੱਚ ਮੌਜੂਦ ਔਰਤਾਂ ਅਤੇ ਬੱਚਿਆਂ ਨੇ ਖੁਦ ਨੂੰ...

ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕੋ ਪਰਿਵਾਰ ਦੇ 6 ਜੀਆਂ ਦਾ ਬੇਰਹਿਮੀ ਨਾਲ ਕਤਲ,...

0
ਦੇਵਰੀਆ, 2 ਅਕਤੂਬਰ| ਉਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਰੁਦਰਪੁਰ ਇਲਾਕੇ ਵਿਚ ਸੋਮਵਾਰ ਸਵੇਰੇ ਕਥਿਤ ਤੌਰ 'ਤੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ...

ਅਣਪਛਾਤਿਆਂ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਮਾਰ ਕੇ ਪਾਰਕ ‘ਚ ਸੁੱਟਿਆ

0
ਮੋਹਾਲੀ/ਐਸ.ਏ.ਐਸ. ਨਗਰ, 2 ਅਕਤੂਬਰ | ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-79 ’ਚ ਅਣਪਛਾਤਿਆਂ ਵੱਲੋਂ ਇਕ ਵਿਅਕਤੀ ’ਤੇ ਗੋਲੀਆਂ ਮਾਰਨ ਅਤੇ ਕਿਰਪਾਨਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...

‘ਆਪ’ ਸਰਕਾਰ ਨੇ ਕਰਜ਼ੇ ਲਏ ਨਹੀਂ ਸਗੋਂ ਪਹਿਲਾਂ ਵਾਲੀਆਂ ਸਰਕਾਰਾਂ ਦੇ ਚੜ੍ਹਾਏ ਕਰਜ਼ੇ ਉਤਾਰੇ...

0
ਪਟਿਆਲਾ, 2 ਅਕਤੂਬਰ | ਪਟਿਆਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ 'ਚ 7 ਤੋਂ 8 ਪਿੰਡਾਂ ਦੇ ਰੂਟ ਲਗਾ ਕੇ 35 ਸੀਟਾਂ ਵਾਲ਼ੀਆਂ ਬੱਸਾਂ ਚਲਾਈਆਂ ਜਾਣਗੀਆਂ।...

ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ‘ਚ ਮਾਨ ਸਰਕਾਰ ਨੇ ਵੱਡਾ ਬੰਦਾ ਫੜਿਆ ਹੈ – ਕੇਜਰੀਵਾਲ

0
ਪਟਿਆਲਾ, 2 ਅਕਤੂਬਰ | ਆਮ ਆਦਮੀ ਪਾਰਟੀ ਨੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ ਜੰਗ ਛੇੜੀ ਹੈ, ਇਸ...

ਪੰਜਾਬ ਦੇ 38 ਲੱਖ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ; ਪੜ੍ਹੋ ਕੀ ਹੈ...

0
ਚੰਡੀਗੜ੍ਹ | 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਤਹਿਤ ਮੁਫ਼ਤ ਕਣਕ ਦਾ ਲਾਭ ਪ੍ਰਾਪਤ ਕਰ ਰਹੇ ਪੰਜਾਬ ਭਰ ਦੇ ਲਗਭਗ 38 ਲੱਖ ਪਰਿਵਾਰਾਂ ਨਾਲ ਸਬੰਧਤ ਡੇਢ ਕਰੋੜ ਤੋਂ ਵੱਧ ਮੈਂਬਰਾਂ ਦੇ ਸਮਾਰਟ ਰਾਸ਼ਨ ਕਾਰਡਾਂ...

CM ਮਾਨ ਤੇ ਕੇਜਰੀਵਾਲ ਨੇ ਮਾਤਾ ਕੁਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ, ਮਿਲਣਗੀਆਂ ਇਹ...

0
ਪਟਿਆਲਾ, 2 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਾਤਾ ਕੁਸ਼ੱਲਿਆ ਜੀ ਹਸਪਤਾਲ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ...

CM ਮਾਨ ਦਾ ਵੱਡਾ ਐਲਾਨ : ਨੌਜਵਾਨਾਂ ਨੂੰ 2-3 ਹਜ਼ਾਰ ਬੱਸਾਂ ਸਪਾਂਸਰ ਕਰਾਂਗੇ ਬਿਨਾਂ...

0
ਪਟਿਆਲਾ, 2 ਸਤੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਥੇ ਸੂਬਾ ਪੱਧਰੀ ਸਮਾਰੋਹ 'ਚ ਸ਼ਿਰਕਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਸਮਾਰੋਹ ਨੂੰ...