ਜਲਦ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਚੋਣਾਂ : SGPC ਪ੍ਰਧਾਨ ਧਾਮੀ

0
ਖੰਨਾ| ‘ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਹੋ ਸਕਦੀਆਂ ਹਨ। ਇਸ ਲਈ ਪੰਥਕ ਸੇਵਾਵਾਂ ਲਈ ਵਰਕਰਾਂ ਨੂੰ ਕਮਰਕੱਸੇ ਕੱਸ ਲੈਣੇ ਚਾਹੀਦੇ ਹਨ ਕਿਉਂਕਿ ਪਹਿਲਾਂ ਹੀ ਪੰਥ ਦੋਖੀ ਤਾਕਤਾਂ ਸਿੱਖਾਂ ਦੇ ਗੁਰੂਧਾਮਾਂ ’ਤੇ ਕਬਜ਼ੇ ਕਰਨ ਦੀਆਂ ਵਿਊਂਤਾਂ...

ਕਪੂਰਥਲਾ : ਸ਼ਰਾਬ ਸਮੱਗਲਰਾਂ ਨੇ ਕਰਿੰਦੇ ਨੂੰ ਬੰਨ੍ਹ ਕੇ ਕੁੱਟਿਆ, ਠੇਕੇਦਾਰ ਦੇ ਮਾਰੀਆਂ ਗੋਲ਼ੀਆਂ

0
ਕਪੂਰਥਲਾ| ਸ਼ਹਿਰ ਦੇ ਸੁੰਦਰ ਨਗਰ ਇਲਾਕੇ 'ਚ ਸ਼ਨੀਵਾਰ ਦੇਰ ਰਾਤ ਸ਼ਰਾਬ ਦੇ ਤਸਕਰਾਂ ਨੇ ਇਕ ਸ਼ਰਾਬ ਦੇ ਠੇਕੇਦਾਰ ਨੂੰ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।...

ਅੰਮ੍ਰਿਤਸਰ : ਮੋਟਰਸਾਈਕਲ ਸਵਾਰ ਨੌਜਵਾਨ ਦੀ ਹਾਦਸੇ ‘ਚ ਮੌਤ, ‘ਆਪ’ ਆਗੂ ਦਾ PA ਸੀ...

0
ਅੰਮ੍ਰਿਤਸਰ/ਰਾਜਾਸਾਂਸੀ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦੇ ਨਿੱਜੀ ਸਹਾਇਕ ਦੀ ਸੜਕ ਹਾਦਸੇ ਦੌਰਾਨ...

RSS ਪ੍ਰਮੁੱਖ ਮੋਹਨ ਭਾਗਵਤ ਅੱਜ ਲੁਧਿਆਣਾ ‘ਚ, ਸ੍ਰੀ ਭੈਣੀ ਸਾਹਿਬ ਵਿਖੇ ਹੋਣਗੇ ਨਤਮਸਤਕ

0
ਲੁਧਿਆਣਾ| ਰਾਸ਼ਟਰੀ ਸਵੈਮ ਸੇਵਕ ਸੰਘ ਮੁਖੀ ਮੋਹਨ ਭਾਗਵਤ ਸ਼ਨੀਵਾਰ ਸ਼ਾਮ ਅਚਾਨਕ ਲੁਧਿਆਣਾ ਪਹੁੰਚੇ। ਆਰਐਸਐਸ ਮੁਖੀ ਦੇ ਲੁਧਿਆਣਾ ਆਉਣ ਦੀ ਸੂਚਨਾ ਮਿਲਦਿਆਂ ਹੀ ਆਰਐਸਐਸ ਵਲੰਟੀਅਰ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂ ਲੁਧਿਆਣਾ ਰੇਲਵੇ ਸਟੇਸ਼ਨ...

ਜਲੰਧਰ : CM ਪੁਲਿਸ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਬਾਰੇ ਦੇ ਰਹੇ ਸਨ ਭਾਸ਼ਣ,...

0
ਜਲੰਧਰ| ਜਲੰਧਰ ਦੇ ਪੀ.ਏ.ਪੀ. ਚੌਕ ਨੇੜੇ ਇਕ ਆਟੋ ਚਾਲਕ ਨੇ ਐਕਟਿਵਾ ’ਤੇ ਜਾ ਰਹੀ ਲੜਕੀ ਨੂੰ ਟੱਕਰ ਮਾਰ ਦਿਤੀ। ਇਸ ਦੌਰਾਨ ਗੰਭੀਰ ਜ਼ਖ਼ਮੀ ਹੋਈ ਲੜਕੀ ਨੂੰ ਉਥੇ ਮੌਜੂਦ ਲੋਕਾਂ ਨੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਦੱਸਿਆ...

ਗੁਰਦਾਸਪੁਰ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਗੋਲੀ ਲੱਗਣ ਨਾਲ 1 ਜ਼ਖਮੀ

0
ਗੁਰਦਾਸਪੁਰ, 10 ਸਤੰਬਰ | ਇਥੋਂ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਇਸ ਦਰਮਿਆਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ...

ਬਠਿੰਡਾ : ਜ਼ਮੀਨੀ ਝਗੜੇ ‘ਚ ਮਾਰਿਆ ਵਿਅਕਤੀ, ਮੁਲਜ਼ਮਾਂ ਨੇ ਪਰਿਵਾਰ ‘ਤੇ ਵੀ ਕੀਤਾ ਜਾਨਲੇਵਾ...

0
ਬਠਿੰਡਾ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੰਡੀ ਖੁਰਦ ਵਿਚ ਜ਼ਮੀਨੀ ਝਗੜੇ ਕਾਰਨ ਦਰਜਨ ਭਰ ਵਿਅਕਤੀਆਂ ਨੇ ਇੱਕ ਬੰਦੇ ਅਤੇ ਉਸ ਦੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ...

ਮੈਨੂੰ ਹਿੰਦੂ ਹੋਣ ‘ਤੇ ਮਾਣ, ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ PM ਮੋਦੀ ਬਾਰੇ...

0
ਨਵੀਂ ਦਿੱਲੀ | ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਭਾਰਤ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਹੈ। ਉਹ ਆਪਣੀ ਪਤਨੀ ਨਾਲ ਭਾਰਤ ਪਹੁੰਚ ਗਿਆ ਹੈ। ਇੱਥੇ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਈ...

G20 ਹੁਣ ਬਣਿਆ G21, ਅਫਰੀਕਨ ਯੂਨੀਅਨ ਨੂੰ ਮਿਲੀ ਮੈਂਬਰਸ਼ਿਪ, PM ਮੋਦੀ ਨੇ ਕੀਤਾ ਐਲਾਨ

0
ਨਵੀਂ ਦਿੱਲੀ | ਹੁਣ ਤੋਂ G20 ਨੂੰ G21 ਕਿਹਾ ਜਾਵੇਗਾ। ਅਫਰੀਕਨ ਯੂਨੀਅਨ ਨੂੰ ਸਥਾਈ ਮੈਂਬਰਸ਼ਿਪ ਮਿਲ ਗਈ ਹੈ। ਭਾਰਤ ਨੇ ਆਪਣੇ-ਆਪ ਨੂੰ ਗਲੋਬਲ ਸਾਊਥ ਦੇ ਲੀਡਰ ਵਜੋਂ ਸਥਾਪਿਤ ਕੀਤਾ। ਅਫਰੀਕਨ ਯੂਨੀਅਨ ‘ਚ 55 ਦੇਸ਼...

ਜਨਮਦਿਨ ਮੌਕੇ ਪਰਿਵਾਰ ਸਣੇ ਮਹਾਕਾਲ ਦੇ ਦਰਬਾਰ ਪਹੁੰਚੇ ਅਕਸ਼ੈ ਕੁਮਾਰ, ਕ੍ਰਿਕਟਰ ਸ਼ਿਖਰ ਧਵਨ ਵੀ...

0
ਮੁੰਬਈ | ਅਭਿਨੇਤਾ ਅਕਸ਼ੈ ਕੁਮਾਰ ਅੱਜ ਆਪਣੇ ਜਨਮਦਿਨ ਮੌਕੇ ਮਹਾਕਾਲ ਦਰਬਾਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਸ਼ਿਖਰ ਧਵਨ ਵੀ ਮਹਾਕਾਲ ਦਰਬਾਰ ਵਿਚ ਦਿਖੇ। ਅੱਜ ਸਵੇਰੇ ਭਸਮ ਆਰਤੀ ਦੌਰਾਨ ਅਕਸ਼ੈ ਕੁਮਾਰ...