ਜੰਮੂ-ਕਸ਼ਮੀਰ : ਲੋਕ ਨਿਰਮਾਣ ਵਿਭਾਗ ਦੇ ਲਾਪਤਾ ਇੰਜੀਨੀਅਰ ਦੀ ਲਾਸ਼ ਜੇਹਲਮ ਦਰਿਆ ’ਚੋਂ ਬਰਾਮਦ
ਸ੍ਰੀਨਗਰ| ਪਿਛਲੇ ਹਫ਼ਤੇ ਲਾਪਤਾ ਹੋਏ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰ ਗੁਰਮੀਤ ਸਿੰਘ ਦੀ ਲਾਸ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਜੇਹਲਮ ਨਦੀ ’ਚੋਂ ਮੰਗਲਵਾਰ ਨੂੰ ਮਿਲੀ।
ਪੁਲਿਸ ਨੇ ਦੱਸਿਆ ਕਿ ਲਾਪਤਾ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ.), ਗੁਰਮੀਤ...
ਹਾਈਕੋਰਟ ਵੱਲੋਂ ਪੰਚਾਇਤਾਂ ਭੰਗ ਕਰਨ ‘ਤੇ ਪੰਜਾਬ ਸਰਕਾਰ ਨੂੰ ਝਾੜ, ਕਿਹਾ- ਕੀ ਲੋੜ ਪੈ...
ਚੰਡੀਗੜ੍ਹ| ਪੰਜਾਬ ਹਰਿਆਣਾ ਹਾਈਕੋਰਟ ਨੇ ਪੰਚਾਇਤਾਂ ਨੂੰ ਭੰਗ ਕਰਨ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਵਿਚ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਹੋਈ ਹੈ।
ਚੀਫ਼ ਜਸਟਿਸ ਦੀ...
ਫਿਰੋਜ਼ਪੁਰ : 22 ਸਾਲਾ ਨੌਜਵਾਨ ਦਾ ਕਤਲ, ਅੱਗ ਲਾ ਕੇ ਲਾਸ਼ ਝੋਨੇ ਦੇ ਖੇਤ...
ਫਿਰੋਜ਼ਪੁਰ| ਤਲਵੰਡੀ ਭਾਈ ਦੇ ਅਜੀਤ ਨਗਰ ’ਚ ਹੱਡਾਰੋੜੀ ਦੇ ਸਾਹਮਣੇ ਬੀਤੀ ਰਾਤ ਇਕ 22 ਸਾਲਾ ਪ੍ਰਵਾਸੀ ਮਜ਼ਦੂਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਰਣਜੀਤ ਪਾਸਵਾਨ ਪੁੱਤਰ ਸਵੋਦ ਪਾਸਵਾਨ...
ਸਰਕਾਰੀ ਸਕੂਲਾਂ ਤੇ ਦਫਤਰਾਂ ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵੀਂ ਜਾਣਕਾਰੀ
ਚੰਡੀਗੜ੍ਹ| ਪੰਜਾਬ ਵਿਚ ਇਕ ਵਾਰ ਫਿਰ ਸਰਕਾਰੀ ਸਕੂਲਾਂ ਤੇ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਪਰ ਇਸ ਵਾਰ ਇਹ ਸਮਾਂ ਰੱਖੜੀ ਦੇ ਤਿਓਹਾਰ ਨੂੰ ਲੈ ਕੇ ਬਦਲਿਆ ਗਿਆ ਹੈ।
ਭਲਕੇ ਇਸ ਤਿਓਹਾਰ ਕਾਰਨ...
24 ਦਿਨ ਪਹਿਲਾਂ ਕੈਨੇਡਾ ਗਏ ਜ਼ੀਰਾ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
ਫਿਰੋਜ਼ਪੁਰ| ਵਿਦੇਸ਼ਾਂ ਵਿਚੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਨਿੱਤ ਦਿਨ ਖਬਰਾਂ ਆ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੀਆਂ ਸਟੱਡੀ ਬੇਸ ਤੇ ਗਈਆਂ ਕੁੜੀਆਂ ਜਾਂ ਫਿਰ ਮੁੰਡਿਆਂ ਦੀਆਂ ਹੁੰਦੀਆਂ ਹਨ। ਕਈਆਂ ਦੇ ਤਾਂ ਕਤਲ ਦੇ...
ਬਠਿੰਡਾ : 2 ਏਕੜ ਜ਼ਮੀਨ ਪਿੱਛੇ ਪੁੱਤ ਨੇ ਕੀਤਾ ਮਾਂ ਦਾ ਕਤਲ, ਹੁਣ ਨੂੰਹ...
ਬਠਿੰਡਾ : ਪਿੰਡ ਕਲਿਆਣ ਸੁੱਖਾ ’ਚ 11 ਮਾਰਚ 2021 ਨੂੰ ਇਕ ਔਰਤ ਦੇ ਕਤਲ ਮਾਮਲੇ ਵਿਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਦੋਸ਼ੀ ਪੁੱਤਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ...
ਲੁਧਿਆਣਾ : ਸ਼ਰਾਬ ਪੀ ਕੇ ਰੇਲਵੇ ਲਾਈਨਾਂ ਪਾਰ ਕਰ ਰਿਹਾ ਸੀ ਨੌਜਵਾਨ, ਚਪੇਟ ‘ਚ...
ਲੁਧਿਆਣਾ| ਲੁਧਿਆਣਾ 'ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਸ਼ਰਾਬੀ ਹਾਲਤ 'ਚ ਰੇਲਵੇ ਟਰੈਕ ਪਾਰ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆ ਗਿਆ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਇਸ...
ਬੱਚਿਆਂ ਵਰਗੀ ਸਕੂਲ ਡਰੈੱਸ ਪਾ ਕੇ ਸਕੂਲੇ ਆਉਂਦੀ ਹੈ ਇਸ ਸਕੂਲ ਦੀ ਮੁੱਖ ਅਧਿਆਪਕਾ,...
ਪਟਿਆਲਾ |ਸ਼ਾਹੀ ਸ਼ਹਿਰ ਪਟਿਆਲਾ ਦੇ ਸਰਕਾਰੀ ਸਕੂਲ, ਦਾਣਾ ਮੰਡੀ ਵਿੱਚ ਇੱਕ ਸਮਰਪਿਤ ਮੁੱਖ ਅਧਿਆਪਕਾ (ਸੀਐੱਚਟੀ) ਡਾ. ਇੰਦਰਜੀਤ ਕੌਰ ਹਫ਼ਤੇ ਵਿੱਚ ਇੱਕ ਦਿਨ ਆਪਣੇ ਵਿਦਿਆਰਥੀਆਂ ਵਾਂਗ ਵਰਦੀ ਪਾਉਂਦੇ ਹਨ। ਉਹ ਹਰ ਸੋਮਵਾਰ ਵਰਦੀ ਵਿਚ ਸਕੂਲ...
ਕੈਂਸਰ ਪੀੜਤ ਨਵਜੋਤ ਕੌਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਦੇਹ ਅਰੋਗਤਾ ਦੀ ਕੀਤੀ ਅਰਦਾਸ
ਅੰਮ੍ਰਿਤਸਰ| ਕੈਂਸਰ ਤੋਂ ਪੀੜਤ ਡਾ. ਨਵਜੋਤ ਕੌਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਦਰਸ਼ਨ ਕਰਨ ਆਉਣ ਸਮੇਂ ਆਪਣੀ ਫੇਰੀ ਦੀ ਸੂਚਨਾ ਉਨ੍ਹਾਂ ਨੇ ਕਿਸੇ ਨਾਲ ਵੀ ਸਾਂਝੀ ਨਹੀਂ ਕੀਤੀ ਤੇ ਦੇਰ...
ਗੁਰਦਾਸਪੁਰ : ਰੱਖੜੀ ਲੈ ਕੇ ਐਕਟਿਵਾ ‘ਤੇ ਪੇਕੇ ਘਰ ਜਾ ਰਹੀ ਮਹਿਲਾ ਨੂੰ ਕਾਰ...
ਘੁਮਾਣ| ਕਸਬਾ ਘੁਮਾਣ ਦੇ ਨਜ਼ਦੀਕ ਅੱਡਾ ਬੋਹਜਾ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਤੇ ਸਕੂਟਰੀ ਦੀ ਸਿੱਧੀ ਟੱਕਰ ’ਚ ਵਿਆਹੁਤਾ ਔਰਤ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਕੂਟਰੀ ਸਵਾਰ ਔਰਤ ਨੂੰ...













































