ਜਲੰਧਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ‘ਚ 50 ਲੱਖ ਦੀ ਗ੍ਰਾਂਟ ਦੇਣ ਪਹੁੰਚੇ MP ਅਸ਼ੋਕ ਮਿੱਤਲ...

0
ਮੁਹੱਲਾ ਵਾਸੀਆਂ ਨੇ ਗ੍ਰਾਂਟ ਦੀ ਵਰਤੋਂ ਅਤੇ ਸ਼ਮਸ਼ਾਨਘਾਟ ਦੇ ਪ੍ਰਬੰਧਾਂ 'ਤੇ ਚੁੱਕੇ ਸਵਾਲ ਧੂੰਏਂ ਦੀ ਸਮੱਸਿਆ, ਪੈਸਿਆਂ ਦੇ ਹਿਸਾਬ ਅਤੇ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਲਾਏ ਦੋਸ਼ ਸ਼ਮਸ਼ਾਨਘਾਟ ਦੇ ਪ੍ਰਧਾਨ ਅਤੇ ਲੋਕਾਂ ਵਿਚਾਲੇ ਬਹਿਸ ਤੋਂ...

ਨੂਰਮਹਿਲ ਤੋਂ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਸ਼ੁਰੂ, ਨਕੋਦਰ ਵੱਲ ਹੋਏ ਰਵਾਨਾ

0
ਸਾਈਕਲ ਯਾਤਰਾ ਤੋਂ ਪਹਿਲਾਂ 'ਬਦਲਾਵ ਦਾ ਸੱਚ' ਵੈੱਬਸਾਈਟ ਕੀਤੀ ਲਾਂਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਮਿਲਣਗੇ 5 ਵੱਖ-ਵੱਖ ਵਿਕਲਪ ਜਲੰਧਰ: ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ...

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਮਿਲੀ 3 ਦਿਨ ਦੀ ਰਾਹਤ,...

0
ਸਖ਼ਤ ਪੁਲਿਸ ਸੁਰੱਖਿਆ ਹੇਠ ਜੱਲੂਪੁਰ ਖੇੜਾ ਸਥਿਤ ਰਿਹਾਇਸ਼ 'ਤੇ ਲਿਆਂਦਾ ਗਿਆ ਅੰਮ੍ਰਿਤਸਰ: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਰਾਹਤ ਮਿਲੀ ਹੈ। ਉਹ ਬਠਿੰਡਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ...

ਮਜੀਠਾ ਦੇ ਅੱਡਾ ਟਾਲੀ ਸਾਹਿਬ ‘ਚ ਫਰੂਟ ਦੀ ਦੁਕਾਨ ‘ਤੇ ਚੋਰੀ, LCD ਅਤੇ ਕੰਡਾ...

0
ਚੋਰੀ ਦੀਆਂ ਤਸਵੀਰਾਂ CCTV ਕੈਮਰੇ 'ਚ ਕੈਦ, ਵੀਡੀਓ ਹੋਈ ਵਾਇਰਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਮਜੀਠਾ: ਹਲਕਾ ਮਜੀਠਾ ਦੇ ਅੱਡਾ ਟਾਲੀ ਸਾਹਿਬ ਵਿਖੇ ਇੱਕ ਫਰੂਟ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਦੁਕਾਨ ਵਿੱਚੋਂ...

ਜਲੰਧਰ ‘ਚ ਰਿਟਾਇਰਡ NSG ਕਮਾਂਡੋ ਅਤੇ ASI ਵਿਚਾਲੇ ਵਿਵਾਦ, ਥੱਪੜ ਮਾਰਨ ਤੇ ਗਲਾ ਫੜਨ...

0
ਜਲੰਧਰ: ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ਨੂੰ ਲੈ ਕੇ ਪੰਜਾਬ ਪੁਲਿਸ ਦੇ ਇੱਕ ASI ਅਤੇ ਭਾਰਤੀ ਫੌਜ ਦੇ ਰਿਟਾਇਰਡ NSG ਕਮਾਂਡੋ ਵਿਚਾਲੇ ਵਿਵਾਦ ਹੋ ਗਿਆ। ਰਿਟਾਇਰਡ ਕਮਾਂਡੋ ਨੇ ASI 'ਤੇ ਬਦਸਲੂਕੀ...

ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’...

0
ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ ਯਾਤਰਾ' ਵਿਰੁੱਧ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਦੇ...

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ:...

0
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ ਸਬੰਧੀ ਕੀਤੀਆਂ ਟਿੱਪਣੀਆਂ 'ਤੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕੀਤਾ। ਉਨ੍ਹਾਂ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ...

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ...

0
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਪੱਖੋਂ ਕੌਮੀ ਪੱਧਰ 'ਤੇ ਵੱਡੀ ਪਛਾਣ ਬਣਾਉਂਦਿਆਂ 'ਸਵੱਛ ਸਰਵੇਖਣ 2025-26' ਵਿੱਚ ਪੰਜਾਬ ਦੇ ਸਭ ਤੋਂ ਬਿਹਤਰੀਨ...

ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੀ ਕੀਤੀ...

0
ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿੱਚ ਭਾਜਪਾ (ਭਾਜਪਾ) ਦੇ ਸਬੰਧਾਂ ਦੀ ਸਖ਼ਤ ਨਿੰਦਾ ਕੀਤੀ...

ਅੰਮ੍ਰਿਤਸਰ ਦੇ ਰਾਮਬਾਗ ਵਿਖੇ ਮਨਾਇਆ ਗਿਆ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ ਦਿਹਾੜਾ

0
ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਜਨਮ ਦਿਹਾੜਾ ਅੰਮ੍ਰਿਤਸਰ ਦੇ ਇਤਿਹਾਸਕ ਰਾਮਬਾਗ ਵਿਖੇ ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਸਮੇਤ ਫਾਊਂਡੇਸ਼ਨ...