ਜਲੰਧਰ : ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਪੁੱਠਾ ਲਟਕਾਅ ਕੇ ਕੁੱਟਣ ਵਾਲਾ ਕਾਬੂ, ਵੀਡੀਓ ਬਣਾਉਣ...
ਫਿਲੌਰ| ਪੰਜਾਬ ਦੇ ਜਲੰਧਰ 'ਚ ਇਕ ਨਾਬਾਲਗ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਵਾਲਾ ਮੁਲਜ਼ਮ ਪਿੰਡ ਦਾ ਪੰਚ ਹੈ। ਉਸ ਨੇ ਨਾਬਾਲਗ ਮਜ਼ਦੂਰ ਨੂੰ ਦਰੱਖਤ ਤੋਂ ਉਲਟਾ ਲਟਕਾ...
ਇਕ ਸਾਲ ‘ਚ ਫੜੀ ਇਕ ਹਜ਼ਾਰ ਕਿੱਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ...
ਚੰਡੀਗੜ੍ਹ| ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1000 ਕਿਲੋ ਹੈਰੋਇਨ ਫੜੀ ਜਾ ਚੁੱਕੀ ਹੈ ਜਦਕਿ ਨਸ਼ਾ ਤਸਕਰੀ ਅਤੇ ਵਿਕਰੀ ਦੇ ਮਾਮਲਿਆਂ ‘ਚ ਇਸ ਦੌਰਾਨ 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ...
ਸਿਰਸਾ ਦੇ ਨਾਲ ਲੱਗਦੇ ਪੰਜਾਬ ਦੇ ਪਿੰਡ ਝੰਡਾ ਤੋਂ ਘੱਗਰ ਦਾ ਬੰਨ੍ਹ ਟੁੱਟਿਆ, ਲਾਗਲੇ...
ਸਿਰਸਾ| ਸਿਰਸਾ ਵਿੱਚ ਘੱਗਰ ਨਦੀ ਦੇ ਪਾਣੀ ਦਾ ਪੱਧਰ ਘਟਣ ਦਾ ਨਾਮ ਨਹੀਂ ਲੈ ਰਿਹਾ। ਜ਼ਿਲ੍ਹੇ ਵਿੱਚ ਘੱਗਰ ਦਰਿਆ ਵਿੱਚ ਹੁਣ ਤੱਕ ਪੰਜ ਥਾਵਾਂ ’ਤੇ ਬੰਨ੍ਹ ਟੁੱਟ ਚੁੱਕੇ ਹਨ। ਜਿਸ ਕਾਰਨ 10 ਪਿੰਡਾਂ ਦੀ...
ਫਿਰੋਜ਼ਪੁਰ : ਹੜ੍ਹ ਤੇ ਭਾਰੀ ਮੀਂਹ ਪਿੱਛੋਂ ਆਇਆ ਵਾਂਵਰੋਲਾ, ਕਈ ਫੁੱਟ ਉਡਿਆ ਖੇਤਾਂ ਵਿਚਲਾ...
ਫਿਰੋਜ਼ਪੁਰ| ਭਾਰੀ ਮੀਂਹ ਤੇ ਹੜ੍ਹਾਂ ਨੇ ਮਾਲਵੇ ਦੇ ਲੋਕਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਕਈ ਦਿਨਾਂ ਤੋਂ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਅੱਜ ਇਕ ਨਵੀਂ ਹੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ।...
ਗੁਰਦਾਸਪੁਰ : ਦੀਨਾਨਗਰ ਦੇ ਬਹਿਰਾਮਪੁਰ ‘ਚ ਬੇਅਦਬੀ, ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
ਗੁਰਦਾਸਪੁਰ| ਗੁਰੂ ਘਰਾਂ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਦੀਨਾਨਗਰ ਦੇ ਬਹਿਰਾਮਪੁਰ ਤੋਂ ਸਾਹਮਣੇ ਆਇਆ ਹੈ।
ਇਥੇ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ...
CM ਮਾਨ ਦਾ ਇਕ ਹੋਰ ਐਲਾਨ : ਲੁਧਿਆਣਾ ’ਚ ਬਣੇਗੀ ਮਾਡਰਨ ਜੇਲ੍ਹ, ਫਸਟ ਫਲੋਰ...
ਚੰਡੀਗੜ੍ਹ| ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਆਨਲਾਈਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀ ਤੇ ਗਵਰਨਰ ਮੌਜੂਦ ਸਨ।
ਪੰਜਾਬ ਦੇ ਮੁੱਖ...
ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਨਾਲ ਮੌਤ, ਪਟਿਆਲਾ ਦਾ...
ਪਟਿਆਲਾ| ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ...
CM ਮਾਨ ਦੀ ਅਮਿਤ ਸ਼ਾਹ ਨਾਲ Online ਮੀਟਿੰਗ : ਅੰਮ੍ਰਿਤਸਰ ‘ਚ NCB ਦਫ਼ਤਰ ਦਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ ‘ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ...
ਵੱਡੀ ਖ਼ਬਰ : ਅੱਜ ਫਿਰ ਪੌਂਗ ਡੈਮ ਤੋਂ ਛੱਡਿਆ ਜਾਵੇਗਾ 32 ਹਜ਼ਾਰ ਕਿਊਸਿਕ ਪਾਣੀ,...
ਚੰਡੀਗੜ੍ਹ| ਪੰਜਾਬ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚੋਂ ਆ ਰਹੇ ਪਾਣੀ ਕਾਰਨ ਵੱਡੇ ਪੱਧਰ ‘ਤੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਕਈ ਥਾਵਾਂ ‘ਤੇ ਚੋਅ ਤੇ ਦਰਿਆ ਊਫਾਨ ‘ਤੇ ਹਨ। ਇਸ ਵਿਚਾਲੇ ਪੌਂਗ ਡੈਮ...
ਮੋਗਾ : ਮਾਤਾ ਕਹਿੰਦੀ ਅੰਦਰ ਆ ਜਾਓ, ਪਾਣੀ ਲਿਆਉਂਦੀ ਹਾਂ, ਇੰਨੇ ਨੂੰ ਬਦਮਾਸ਼ਾਂ ਨੇ...
ਮੋਗਾ| ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਚ ਦਿਨ-ਦਿਹਾੜੇ ਇੱਕ ਬਜ਼ੁਰਗ ਨੂੰ ਗੋਲ਼ੀ ਮਾਰ ਦਿੱਤੀ ਗਈ। ਘਟਨਾ ਵੇਲੇ ਬਜ਼ੁਰਗ ਆਪਣੀ ਪਤਨੀ ਨਾਲ ਸੀ।
4 ਅਣਪਛਾਤੇ ਲੋਕ ਘਰ ਦੇ ਅੰਦਰ 2 ਤੋਂ ਫਾਇਰ ਕਰ ਕੇ ਮਾਰੇ...











































