ਮੋਗਾ : ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌਤ, ਬਲੈਰੋ ਨੇ...

0
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 27 ਸਾਲਾ ਕਬੱਡੀ ਖਿਡਾਰੀ ਜਗਦੀਪ ਸਿੰਘ ਉਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਦੀਪ ਸਿੰਘ ਕਬੱਡੀ...

ਤਰਨਤਾਰਨ : ਦਾਦਾ-ਦਾਦੀ ‘ਤੇ ਹਮਲਾ ਕਰਕੇ 8 ਮਹੀਨਿਆਂ ਦਾ ਪੋਤਾ ਖੋਹ ਕੇ ਭੱਜੇ ਅਣਪਛਾਤੇ

0
ਤਰਨਤਾਰਨ/ਪੱਟੀ | ਪੱਟੀ ਅਧੀਨ ਪੈਂਦੀ ਚੌਕੀ ਕੈਰੋਂ ਦੇ ਬਾਹਰਵਾਰ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਮੋਟਰਸਾਈਕਲ ਸਵਾਰ 2 ਵਿਅਕਤੀ ਬਜ਼ੁਰਗ ਜੋੜੇ ਕੋਲੋਂ ਉਨ੍ਹਾਂ ਦਾ 8-9 ਮਹੀਨਿਆਂ ਦਾ ਪੋਤਾ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ...

ਅੰਮ੍ਰਿਤਪਾਲ ਨੇ ਡਿਬਰੂਗੜ੍ਹ ਜੇਲ੍ਹ ਤੋਂ ਲਿਖੀ ਚਿੱਠੀ, ਪੜ੍ਹੋ ਕੀ ਕੁਝ ਲਿਖਿਆ

0
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਮੰਗਾਂ ਪੂਰੀਆਂ ਹੋਣ ਤੇ ਹੜਤਾਲ ਖਤਮ ਕਰਨ ਤੋਂ ਬਾਅਦ ਹੁਣ ਸਿੱਖ ਨੌਜਵਾਨਾਂ ਨੂੰ ਇਕ ਸੰਦੇਸ਼ ਲਿਖਿਆ ਹੈ, ਜਿਸ ‘ਚ ਉਸ ਨੇ ਆਪਣੇ...

ਫਿਰੋਜ਼ਪੁਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਬੱਚਿਆਂ ਦਾ ਸੀ ਬਾਪ

0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮਮਦੋਟ ਦੇ ਪਿੰਡ ਰਾਓ ਕੇ ਹਿਠਾੜ ਵਿਖੇ ਨਸ਼ੇ ਦੇ ਆਦੀ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਵਨ ਸਿੰਘ (36) ਪੁੱਤਰ ਪਾਲਾ...

ਲੁਧਿਆਣਾ : ਪ੍ਰੇਮੀ ਤੋਂ ਪ੍ਰੇਸ਼ਾਨ ਹੋ ਕੇ ਲੜਕੀ ਨੇ ਦਿੱਤੀ ਜਾਨ, ਵਟਸਐਪ ਚੈਟ ਤੋਂ...

0
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਿਵ ਇਨ ਰਿਲੇਸ਼ਨ ਵਿਚ ਰਹਿਣ ਵਾਲੀ ਲੜਕੀ ਆਪਣੇ ਸਾਥੀ ਤੋਂ ਇਸ ਕਦਰ ਪ੍ਰੇਸ਼ਾਨ ਹੋ ਗਈ ਕਿ ਉਸਨੇ ਜਾਨ ਦੇ ਦਿੱਤੀ। ਇਸ ਮਾਮਲੇ ਵਿਚ ਥਾਣਾ ਡਾਬਾ...

ਪੁਲਿਸ ਦਾ ਵੱਡਾ ਖੁਲਾਸਾ : ਬੇਔਲਾਦ ਹੋਣ ਦੇ ਮਿਹਨੇ ‘ਤੇ ਗੁਆਂਢੀ ਨੇ ਕੀਤਾ ਸੀ...

0
ਲੁਧਿਆਣਾ | ਟ੍ਰਿਪਲ ਮਰਡਰ ਕੇਸ ਵਿਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਬੇਔਲਾਦ ਹੋਣ ਦੇ ਮਿਹਨੇ 'ਤੇ ਗੁਆਂਢੀ ਨੇ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ ਸੀ। ਦੱਸ ਦਈਏ ਕਿ ਲੁਧਿਆਣਾ ਵਿਚ ਬੀਤੇ ਕੱਲ ਹੋਏ ਤੀਹਰੇ...

ਹਰਿਆਣਾ : ਸਿੱਧੂ ਮੂਸੇਵਾਲਾ ਦੇ ਕਾਤਲ ਰਾਕੇਸ਼ ਰਾਕਾ ਦਾ ਹੋਇਆ ਇਨਕਾਊਂਟਰ

0
ਪਾਣੀਪਤ | ਹਰਿਆਣਾ ਦੇ ਪਾਣੀਪਤ ਦੇ ਸਮਾਲਖਾ ਕਸਬੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਕਾਤਲ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਪ੍ਰਿਅਵਰਤ ਫੌਜੀ ਦੇ ਛੋਟੇ ਭਰਾ ਰਾਕੇਸ਼ ਉਰਫ਼ ਰਾਕਾ ਦਾ ਇਨਕਾਊਂਟਰ ਕੀਤਾ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਜਲੰਧਰ ਦਾ ਰਹਿਣ ਵਾਲਾ ਸੀ ਅਮਨ

0
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ...

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਪੈ ਰਿਹੈ ਭਾਰੀ ਮੀਂਹ, ਹੋਰ ਬਾਰਿਸ਼ ਦਾ ਅਲਰਟ ਜਾਰੀ

0
ਚੰਡੀਗੜ੍ਹ | ਪੰਜਾਬ ਵਿਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ...

ਹੁਸ਼ਿਆਰਪੁਰ ‘ਚ ਰੰਜਿਸ਼ਨ 20 ਸਾਲ ਦੇ ਨੌਜਵਾਨ ਦਾ ਕਤਲ, ਪੈਟਰੋਲ ਪੰਪ ‘ਤੇ ਮਾਰਿਆ

0
ਹੁਸ਼ਿਆਰਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਪੈਂਦੇ ਪਿੰਡ ਪੂੰਗੇ 'ਚ ਬੀਤੀ ਰਾਤ ਕਰੀਬ 1 ਵਜੇ ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ ਕੁਝ ਨੌਜਵਾਨਾਂ ਵਿਚਕਾਰ ਆਪਸੀ ਤਕਰਾਰ ਹੋਇਆ, ਜਿਸ ਤੋਂ...