ਫਿਰੋਜ਼ਪੁਰ : 20 ਲੱਖ ਦੀ ਫਿਰੌਤੀ ਲਈ 16 ਸਾਲ ਦੇ ਲੜਕੇ ਦਾ ਕਤਲ, ਅਗਵਾ...

0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੀ ਬ੍ਰਮ ਨਗਰੀ ਦੇ ਰਹਿਣ ਵਾਲੇ 16 ਸਾਲਾ ਲੜਕੇ ਸਾਰਥਿਕ ਦੀ 20 ਲੱਖ ਦੀ ਫਿਰੌਤੀ ਲਈ ਹੱਤਿਆ ਕਰ ਦਿੱਤੀ ਗਈ। ਸਾਰਥਿਕ ਸੋਮਵਾਰ ਰਾਤ 9...

ਜਲੰਧਰ ‘ਚ ਧੁੱਸੀ ਬੰਨ੍ਹ ਟੁੱਟਿਆ : ਪੂਰੀ ਰਾਤ ਚੱਲੇ ਬਚਾਅ ਕਾਰਜ; MP ਰਿੰਕੂ ਤੇ...

0
ਜਲੰਧਰ| ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮੰਡਾਲਾ ਵਿੱਚ ਸਤਲੁਜ ਦਰਿਆ ਦੇ ਵਹਾਅ ਨੂੰ ਰੋਕਣ ਲਈ ਬਣਾਏ ਗਏ ਧੁੱਸੀ ਬੰਨ੍ਹ ਵਿਚ ਪਾੜ ਪੈ ਗਿਆ ਹੈ। ਇੱਥੇ ਰਾਤ ਭਰ ਬਚਾਅ ਕਾਰਜ ਜਾਰੀ ਰਹੇ। ਲੋਕਾਂ ਦੇ...

ਚਿੰਤਾ ਦੀ ਗੱਲ : ਪੌਂਗ ਤੇ ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 55 ਹਜ਼ਾਰ ਕਿਊਸਿਕ...

0
ਚੰਡੀਗੜ੍ਹ : ਪੰਜਾਬ ਵਿੱਚ ਅੱਜ ਅਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਤੋਂ ਅਗਲੇ...

ਕੋਟਕਪੂਰਾ ‘ਚ ਭਿਆਨਕ ਹਾਦਸਾ, ਛੱਤ ਡਿੱਗਣ ਨਾਲ ਗਰਭਵਤੀ ਔਰਤ ਸਮੇਤ 3 ਜੀਆਂ ਦੀ ਮੌਤ,...

0
ਫਰੀਦਕੋਟ|ਫਰੀਦਕੋਟ ਦੇ ਕੋਟਕਪੂਰਾ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ, ਕੋਟਕਪੂਰਾ ਸ਼ਹਿਰ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ...

ਚੰਡੀਗੜ੍ਹ : ਲਾਪਤਾ ਹੋਏ 3 ਨੌਜਵਾਨਾਂ ‘ਚੋਂ 2 ਦੀਆਂ ਮਿਲੀਆਂ ਲਾਸ਼ਾਂ, ਰਾਓ ਨਦੀ ‘ਚੋਂ...

0
ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 2 ਦਿਨ ਪਹਿਲਾਂ ਲਾਪਤਾ ਹੋਏ ਤਿੰਨ ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ। ਮ੍ਰਿਤਕ ਖਰੜ ਦੇ ਰਹਿਣ ਵਾਲੇ ਸਨ ਜਦਕਿ ਇਕ ਹੋਰ ਨੌਜਵਾਨ...

ਬੈਂਗਲੁਰੂ : ਬਦਮਾਸ਼ਾਂ ਦੀ ਗੈਂਗ ਨੇ ਟਮਾਟਰਾਂ ਨਾਲ ਭਰੇ ਟਰੱਕ ਨੂੰ ਲੁੱਟਿਆ, ਟਰੱਕ ‘ਚ...

0
ਬੈਂਗਲੁਰੂ| ਦੇਸ਼ ਭਰ ਵਿੱਚ ਟਮਾਟਰ ਦੇ ਰੇਟ ਵਿੱਚ ਹੋਏ ਵਾਧੇ ਨੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਟਮਾਟਰਾਂ ਨੂੰ ਬਚਾਉਣ ਲਈ ਲੋਕ ਹੁਣ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ, ਇਸ ਲਈ ਟਮਾਟਰ...

ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 200 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ – ਡੀਸੀ ਵਿਸ਼ੇਸ਼...

0
ਜਲੰਧਰ | ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ ਬਚਾਅ ਕਾਰਜਾਂ ਦੌਰਾਨ ਲਗਭਗ 200 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ’ਚ ਪਹੁੰਚਾਇਆ...

ਵਿਜੀਲੈਂਸ ਵੱਲੋਂ 15 ਹਜ਼ਾਰ ਰਿਸ਼ਵਤ ਲੈਂਦਾ ASI ਤੇ ਸਿਪਾਹੀ ਗ੍ਰਿਫਤਾਰ, ਛੇੜਛਾੜ ਦਾ ਮਾਮਲਾ ਨਿਬੇੜਨ...

0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ...

ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਘੁਟਾਲੇ ‘ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

0
ਚੰਡੀਗੜ੍ਹ | ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ...

ਹਿਮਾਚਲ ਘੁੰਮਣ ਗਏ ਪੰਜਾਬ ਦੇ ਤਿੰਨ ਤੇ ਹਰਿਆਣਾ ਦੇ ਚਾਰ ਨੌਜਵਾਨ ਲਾਪਤਾ

0
ਖਰੜ/ਪਾਣੀਪਤ| ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਸੈਲਾਨੀ ਹਿਮਾਚਲ ਪ੍ਰਦੇਸ਼ ਵਿੱਚ ਫਸੇ ਹੋਏ ਹਨ। ਦੋਵਾਂ ਰਾਜਾਂ ਦੇ ਕਈ ਲੋਕ ਕੁਝ ਦਿਨ ਪਹਿਲਾਂ ਲਾਹੌਲ ਸਪਿਤੀ ਖੇਤਰ ਵਿੱਚ ਸ਼੍ਰੀਖੰਡ ਯਾਤਰਾ, ਮਨੀਕਰਨ ਅਤੇ ਮਨਾਲੀ ਗਏ ਸਨ, ਪਰ...