ਹਾਈਕੋਰਟ ਦਾ ਵੱਡਾ ਫੈਸਲਾ : ਗੰਭੀਰ ਅਪਰਾਧ ਦੇ ਮਾਮਲੇ ‘ਚ ਸਮਝੌਤੇ ਮਗਰੋਂ ਵੀ ਰੱਦ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਇਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਕਿਸੇ ਘਿਨਾਉਣੇ ਅਪਰਾਧ ਦੇ ਮਾਮਲੇ ਵਿਚ ਸਮਝੌਤਾ ਹੋਣ ਤੋਂ ਬਾਅਦ ਵੀ ਐਫਆਈਆਰ ਨੂੰ ਰੱਦ ਨਹੀਂ ਕੀਤਾ ਜਾ ਸਕਦਾ।...
ਜਲੰਧਰ : ਬੱਲਾਂ ਡੇਰੇ ਤੋਂ ਡੀਏਵੀ ਨੂੰ ਜਾਂਦੀ ਨਹਿਰ ‘ਚ ਕਿਸੇ ਵੇਲੇ ਵੀ ਛੱਡਿਆ...
ਜਲੰਧਰ| ਭਾਰੀ ਮੀਂਹ ਕਾਰਨ ਪੂਰੇ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਮਾਲਵੇ ਤੇ ਚੰਡੀਗੜ੍ਹ ਦਾ ਕਾਫੀ ਹਿੱਸਾ ਪਾਣੀ ਦੀ ਮਾਰ ਝੱਲ ਰਿਹਾ ਹੈ। ਕੱਲ੍ਹ ਰਾਤ ਜਲੰਧਰ ਦੇ ਸ਼ਾਹਕੋਟ ਨੇੜਲੇ ਧੁੱਸੀ ਬੰਨ੍ਹ ਵਿਚ...
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ, ਅਣਪਛਾਤਿਆਂ ਸੁੱਤੇ ਪਏ ਨੂੰ ਮਾਰਿਆ
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ ਵਿਚ ਇਕ ਹੋਰ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦਾ ਨਾਂ ਮਨਜੋਤ ਸਿੰਘ ਹੈ,...
ਫਰੀਦਕੋਟ ‘ਚ ਐਨਕਾਊਂਟਰ ਪਿੱਛੋਂ ਬੰਬੀਹਾ ਗੈਂਗ ਦੇ ਦੋ ਬਦਮਾਸ਼ ਗ੍ਰਿਫਤਾਰ, ਗੋਲੀਬਾਰੀ ‘ਚ ਇਕ ਜ਼ਖਮੀ
ਫਰੀਦਕੋਟ| ਸੀਆਈਏ ਸਟਾਫ਼ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੋਮਵਾਰ ਦੇਰ ਸ਼ਾਮ ਪਿੰਡ ਬੀੜ ਸਿੱਖਾਂਵਾਲਾ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲ਼ੀ...
ਮੰਡੀ ਗੋਬਿੰਦਗੜ੍ਹ ਦੇ ਸਕਰੈਪ ਗੋਦਾਮ ‘ਚ ਗੈਸ ਸਿਲੰਡਰ ਹੋਇਆ ਲੀਕ, ਬਚਾਉਣ ਆਏ 4 ਮਜ਼ਦੂਰ...
ਲੁਧਿਆਣਾ | ਮੰਡੀ ਗੋਬਿੰਦਗੜ੍ਹ ਵਿਚ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ ਹੋ ਗਿਆ। ਗੈਸ ਲੀਕ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਈ। ਸੂਚਨਾ ਮਿਲਦਿਆਂ ਹੀ ਨਗਰ ਕੌਂਸਲ...
ਤਰਨਤਾਰਨ : ਗਰੀਬਾਂ ‘ਤੇ ਢਹਿਆ ਮੀਂਹ ਦਾ ਕਹਿਰ, ਘਰੋਂ ਹੋਏ ਬੇਘਰ, ਸਰਕਾਰੀ ਸਕੂਲ ਬਣਿਆ...
ਤਰਨਤਾਰਨ| ਭਾਰੀ ਮੀਂਹ ਨੇ ਪੂਰੇ ਪੰਜਾਬ ਵਿਚ ਤਹਿਲਕਾ ਮਚਾਇਆ ਹੋਇਆ ਹੈ। ਹਰ ਥਾਂ ਹਾਹਾਕਾਰ ਮਚੀ ਹੋਈ ਹੈ। ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ।
ਤਾਜ਼ਾ ਖਬਰ ਕਸਬੇ ਖੇਮਕਰਨ ਦੇ ਵਾਰਡ ਨੰਬਰ ਪੰਜ ਤੋਂ ਸਾਹਮਣੇ...
ਲੁਧਿਆਣਾ ਦੇ ਪ੍ਰਾਈਵੇਟ ਸਕੂਲਾਂ ਲਈ DC ਵੱਲੋਂ ਸਖ਼ਤ ਨਿਰਦੇਸ਼ ਜਾਰੀ, ਪੜ੍ਹੋ ਹਦਾਇਤਾਂ
ਲੁਧਿਆਣਾ | ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ‘ਤੇ ਸਕੂਲ ਸੰਚਾਲਕ ਹੁਣ ਬਹਾਨੇਬਾਜ਼ੀ ਨਹੀਂ ਕਰ ਸਕਣਗੇ ਕਿਉਂਕਿ ਹੁਣ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਸਾਰੇ ਸਕੂਲਾਂ ਨੂੰ ਈ-ਪੰਜਾਬ ਪੋਰਟਲ ‘ਤੇ...
ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ : ਜਿੰਪਾ
ਚੰਡੀਗੜ੍ਹ| ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ...
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਹਨ ਵੈਂਟੀਲੇਟਰ ‘ਤੇ
ਲੁਧਿਆਣਾ | ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿਚ ਵੈਂਟੀਲੇਟਰ 'ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ...
ਜਲੰਧਰ : ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਸ਼ਾਹਕੋਟ ਨੇੜਲੇ ਪਿੰਡ ਦਾ ਮੁੰਡਾ
ਜਲੰਧਰ| ਜਲੰਧਰ ਤੋਂ ਇਕ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਹੈ। ਇਥੇ ਸ਼ਾਹਕੋਟ ਨੇੜਲੇ ਪਿੰਡ ਦਾ ਮੁੰਡਾ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ ਹੈ।
ਜਾਣਕਾਰੀ ਅਨੁਸਾਰ ਮੁੰਡੀ ਚੋਲਿਆਂ ਪਿੰਡ ਦਾ ਰਹਿਣ ਵਾਲਾ ਅਰਸ਼ਦੀਪ ਸਿੰਘ...













































