ਬਰਨਾਲਾ ‘ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸੜਕ ‘ਤੇ ਮਿਲੀ ਲਾਸ਼

0
ਬਰਨਾਲਾ | ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾਇਆ ਸੀ। ਬਠਿੰਡਾ ਦੇ ਤਪਾ-ਭਦੋੜ ਰੋਡ ’ਤੇ ਇਕ ਨੌਜਵਾਨ ਦੀ ਲਾਸ਼ ਪਈ...

ਵੱਡੀ ਖਬਰ : ਅਗਸਤ ਤੋਂ ਸਰਕਾਰੀ ਗੱਡੀਆਂ ਸਿਰਫ ਇਲੈਕਟ੍ਰਿਕ ਹੀ ਖਰੀਦੀਆਂ ਜਾਣਗੀਆਂ, ਨੋਟੀਫਿਕੇਸ਼ਨ ਜਾਰੀ

0
ਚੰਡੀਗੜ੍ਹ| ਯੂਟੀ ਪ੍ਰਸ਼ਾਸਨ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ ਲਈ ਖ਼ਰੀਦੇ ਜਾਣ ਵਾਲੇ ਸਾਰੇ ਨਵੇਂ ਵਾਹਨ ਸਿਰਫ ਇਲੈਕਟ੍ਰਿਕ ਹੋਣਗੇ। ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਸੋਧ ਕੀਤੀ ਗਈ ਈਵੀ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ...

ਪੰਜਾਬ ‘ਚ ਮੀਂਹ ਨੇ ਮਚਾਈ ਤਬਾਹੀ, ਮਦਦ ਲਈ ਪਟਿਆਲਾ ‘ਚ ਆਰਮੀ ਅੱਗੇ ਆਈ, ਹੈਲਪਲਾਈਨ...

0
ਪਟਿਆਲਾ | ਪੰਜਾਬ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਟਿਆਲਾ ਵਿਚ ਪ੍ਰਸ਼ਾਸਨ ਨੇ ਮਦਦ ਲਈ ਫ਼ੌਜ ਬੁਲਾ ਲਈ ਹੈ। ਜਿਥੇ ਫੌਜ ਨੇ ਅੱਧੀ ਰਾਤ ਨੂੰ ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ ਵਿਚ ਫਸੇ 2...

ਭਾਰੀ ਮੀਂਹ ਦੇ ਨਾਲ ਭੂਚਾਲ ਨੇ ਹਿਲਾਈ ਧਰਤੀ, 4.9 ਤੀਬਰਤਾ ਦੇ ਲੱਗੇ ਝਟਕੇ

0
ਜੰਮੂ :  ਮੀਂਹ ਤੋਂ ਬਾਅਦ ਹੁਣ ਜੰਮੂ ਕਸ਼ਮੀਰ ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਡੋਡਾ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ 4.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ)...

ਸਤਲੁਜ ਦਰਿਆ ‘ਚ ਦਰਾਰ : ਫਿਲੌਰ ਪੁਲਿਸ ਅਕੈਡਮੀ ‘ਚ ਗੱਡੀਆਂ ਡੁੱਬੀਆਂ, ਜ਼ੀਰਕਪੁਰ ‘ਚ ਬਲੈਕਆਊਟ

0
ਚੰਡੀਗੜ੍ਹ| ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ...

Breaking : ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ 13 ਜੁਲਾਈ ਤਕ ਛੁੱਟੀਆਂ...

0
ਚੰਡੀਗੜ੍ਹ | ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ 'ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ...

ਪੰਜਾਬ ‘ਚ ਮੀਂਹ ਦੇ ਚੱਲਦਿਆਂ 17 ਟਰੇਨਾਂ ਰੱਦ, 3 ਦੇ ਬਦਲੇ ਰੂਟ, ਪੜ੍ਹੋ ਪੂਰੀ...

0
ਚੰਡੀਗੜ੍ਹ | ਪੰਜਾਬ ਵਿਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਅਤੇ ਖੇਤਾਂ ਤੱਕ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਕਈ ਥਾਵਾਂ ‘ਤੇ ਰੇਲ ਪਟੜੀਆਂ ਵੀ...

ਜਲੰਧਰ : ਦੇਵੀ ਤਲਾਬ ਮੰਦਿਰ ‘ਚ ਲਾਗੂ ਹੋਇਆ ਡਰੈੱਸ ਕੋਡ, ਪੜ੍ਹੋ ਕਿਹੋ ਜਿਹੇ ਕੱਪੜੇ...

0
ਜਲੰਧਰ| ਜਲੰਧਰ ਦੇ ਦੇਵੀ ਤਲਾਬ ਮੰਦਿਰ ਵਿਚ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਹੁਣ ਮੰਦਿਰ ਵਿਚ ਮਰਿਆਦਾ ਅਨੁਸਾਰ ਹੀ ਕੱਪੜੇ ਪਾ ਕੇ ਆਉਣੇ ਪੈਣਗੇ।ਮੰਦਿਰ ਕਮੇਟੀ ਨੇ ਮੰਦਿਰ ਕੈਂਪਸ ਵਿਚ ਲਿਖ ਕੇ ਲਗਾ ਦਿੱਤਾ ਹੈ...

ਪੰਜਾਬ ‘ਚ 15 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦਾ ਐਲਰਟ ਜਾਰੀ

0
ਲੁਧਿਆਣਾ | ਮਾਨਸੂਨ ਜੁਲਾਈ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਸਰਗਰਮ ਰਹੇਗਾ। ਮੌਸਮ ਵਿਭਾਗ ਅਨੁਸਾਰ ਸੂਬੇ ਵਿਚ 15 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦਾ ਐਲਰਟ ਜਾਰੀ ਹੈ ਤੇ ਸੰਭਾਵਨਾ ਜਤਾਈ ਜਾ ਰਹੀ...

SGPC ਦਾ ਬਾਗੇਸ਼ਵਰ ਬਾਬਾ ਨੂੰ ਜਵਾਬ : ਸਨਾਤਨ ਧਰਮ ਦੀ ਫੌਜ ਨਹੀਂ ਹਨ ਸਰਦਾਰ,...

0
ਅੰਮ੍ਰਿਤਸਰ| ਮੱਧ ਪ੍ਰਦੇਸ਼ 'ਚ ਸਥਿਤ ਬਾਬਾ ਬਾਗੇਸ਼ਵਰ ਧਾਮ ਦਾ ਪੰਡਿਤ ਧੀਰੇਂਦਰ ਸ਼ਾਸਤਰੀ ਨਵੇਂ ਵਿਵਾਦ 'ਚ ਘਿਰ ਗਿਆ ਹੈ। ਉਸ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਕਹਿ ਦਿੱਤਾ ਹੈ, ਜਿਸ...