ਮਾਣ ਵਾਲੀ ਗੱਲ : ਕੈਨੇਡਾ ‘ਚ ਵਰਕਸੇਫਬੀਸੀ ਬੋਰਡ ਆਫ਼ ਡਾਇਰੈਕਟਰਜ਼ ਦਾ ਪਹਿਲਾ ਦਸਤਾਰਧਾਰੀ ਚੇਅਰਮੈਨ...
ਕੈਨੇਡਾ | ਪੰਜਾਬੀ ਮੂਲ ਦੇ ਬਲਤੇਜ ਢਿੱਲੋਂ ਨੂੰ ਵਰਕਸੇਫਬੀਸੀ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬਲਤੇਜ ਢਿੱਲੋਂ, ਇਸ ਅਹੁਦੇ 'ਤੇ ਪਹੁੰਚਣ ਵਾਲੇ ਪਹਿਲੇ ਸਿੱਖ ਵਿਅਕਤੀ ਹਨ। ਢਿੱਲੋਂ ਦੀ ਇਹ ਨਿਯੁਕਤੀ 30...
ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਨੁਰਾਗ ਵਰਮਾ ਨੇ ਸੰਭਾਲਿਆ ਅਹੁਦਾ
ਚੰਡੀਗੜ੍ਹ | ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਵੀ ਮੌਜੂਦ ਸਨ।
ਗੱਲਬਾਤ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ...
‘ਗੋਲਡਨ ਬੁਆਏ’ ਨੀਰਜ ਚੋਪੜਾ ਨੇ ਫਿਰ ਰਚ ‘ਤਾ ਇਤਿਹਾਸ, ਦੇਸ਼ ਦੀ ਝੋਲੀ ਪਾਇਆ 1...
ਨਵੀਂ ਦਿੱਲੀ | ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਲੁਸਾਨੇ ਡਾਇਮੰਡ ਲੀਗ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ 87.66 ਮੀਟਰ ਜੈਵਲਿਨ ਸੁੱਟ ਕੇ ਪਹਿਲੇ...
ਪਟਿਆਲਾ : ਕੰਬਾਈਨ ਤੇ ਸਵਿਫਟ ਦੀ ਭਿਆਨਕ ਟੱਕਰ, ਕਾਰ ਸਵਾਰ 2 ਸਕੇ ਭਰਾਵਾਂ ਦੀ...
ਪਟਿਆਲਾ/ਪਾਤੜਾਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਟਿਆਲਾ ਦੇ ਪਾਤੜਾਂ ਨੇੜੇ ਵੱਡਾ ਹਾਦਸਾ ਵਾਪਰਿਆ। ਪਾਤੜਾਂ -ਚੰਡੀਗੜ੍ਹ ਰੋਡ 'ਤੇ ਕੰਬਾਈਨ ਅਤੇ ਕਾਰ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਕਾਰ ਸਵਾਰ...
ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲਿਆਂ ਦੇ 2 ਵਾਰ ਚਲਾਨ ਤੋਂ ਬਾਅਦ ਵਾਹਨ...
ਮੋਹਾਲੀ | ਪੰਜਾਬ ਵਿਚ ਹਾਈ ਸਕਿਓਰਿਟੀ ਨੰਬਰ ਪਲੇਟਾਂ (HSRP) ਲਗਾਉਣ ਦੀ ਮਿਆਦ ਕੱਲ੍ਹ ਖ਼ਤਮ ਹੋ ਗਈ ਹੈ ਅਤੇ ਅੱਜ ਤੋਂ ਪੰਜਾਬ ਭਰ ਵਿਚ ਹਾਈ ਸਕਿਓਰਿਟੀ ਨੰਬਰ ਪਲੇਟ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।...
ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਆਖਰੀ ਦਿਨ, 1 ਜੁਲਾਈ ਤੋਂ...
ਚੰਡੀਗੜ੍ਹ | ਹਾਈ ਸਕਿਓਰਿਟੀ ਨੰਬਰ ਪਲੇਟ ਲਵਾਉਣ ਦਾ ਅੱਜ ਆਖਰੀ ਦਿਨ ਹੈ, ਕੱਲ ਤੋਂ ਭਾਰੀ ਜੁਰਮਾਨਾ ਲਿਆ ਜਾਵੇਗਾ। ਸਾਰੀਆਂ ਗੱਡੀਆਂ ਉਤੇ HSRP ਲਾਜ਼ਮੀ ਹੈ। ਕੱਲ ਤੋਂ ਚਲਾਨ ਕੱਟੇ ਜਾਣਗੇ। 1 ਜੁਲਾਈ ਤੋਂ ਬਿਨਾਂ ਹਾਈ...
ਖੇਡ ਮੰਤਰੀ ਮੀਤ ਹੇਅਰ ਨੇ BCCI ਨੂੰ ਲਿਖਿਆ ਪੱਤਰ, ਪੜ੍ਹੋ ਪੂਰੀ ਖਬਰ
ਚੰਡੀਗੜ੍ਹ | ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀ. ਸੀ. ਸੀ. ਆਈ. ਨੂੰ ਪੱਤਰ ਲਿਖਿਆ ਹੈ। ਮੁਹਾਲੀ ਸਟੇਡੀਅਮ ਨੂੰ ਵਿਸ਼ਵ ਕੱਪ ਵਿਚ ਸ਼ਾਮਲ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਖੇਡ ਮੰਤਰੀ...
ਮੁਕਤਸਰ : ਤੇਜ਼ ਰਫਤਾਰ ਪਿਕਅਪ ਨੇ ਬਾਈਕ ਸਵਾਰ ਵਿਅਕਤੀ ਨੂੰ ਮਾਰੀ ਟੱਕਰ, ਮੌਤ, 4...
ਦੋਦਾ/ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੇਜ਼ ਰਫ਼ਤਾਰ ਪਿਕਅੱਪ ਗੱਡੀ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਵੀਰਵਾਰ ਰਾਤ ਕਰੀਬ 9 ਵਜੇ...
ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ,...
ਚੰਡੀਗੜ੍ਹ | ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਸ਼ੁੱਕਰਵਾਰ ਦੀ ਸ਼ੁਰੂਆਤ ਬਾਰਿਸ਼ ਨਾਲ ਹੋਈ, ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਉਧਰ ਅੱਜ ਦੁਆਬੇ ਵਿਚ ਵੀ ਮਾਨਸੂਨ ਦੀ ਬਰਸਾਤ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸਟੋਰ ਲੁੱਟਣ ਆਏ ਲੁਟੇਰੇ ਨੇ...
ਹੁਸ਼ਿਆਰਪੁਰ/ਮੁਕੇਰੀਆਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਆਲੋ ਭੱਟੀ ਦੇ 27 ਸਾਲ ਦੇ ਨੌਜਵਾਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪ੍ਰਵੀਨ...













































