ਸੰਗਰੂਰ : ਭਾਖੜਾ ਨਹਿਰ ’ਚ ਨਹਾਉਣ ਸਮੇਂ ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ,...

0
ਲਹਿਰਾਗਾਗਾ | ਇਥੋਂ ਇਕ ਵਿਅਕਤੀ ਦੇ ਰੁੜ੍ਹਨ ਦੀ ਖਬਰ ਸਾਹਮਣੇ ਆਈ ਹੈ। ਖਨੌਰੀ ਨੇੜਲੇ ਪਿੰਡ ਚੱਠਾ ਗੋਬਿੰਦਪੁਰਾ ਦਾ ਇਕ ਨੌਜਵਾਨ ਭਾਖੜਾ ਨਹਿਰ ’ਚ ਨਹਾਉਂਦੇ ਸਮੇਂ ਡੁੱਬ ਗਿਆ, ਜਿਸ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਦਿੰਦਿਆਂ...

‘ਆਪ’ ਵਿਧਾਇਕ ਕੁਲਜੀਤ ਰੰਧਾਵਾ ਦੀ ਪਾਇਲਟ ਗੱਡੀ ਨਾਲ ਵਾਪਰਿਆ ਹਾਦਸਾ

0
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਬੀਤੀ ਰਾਤ ਸ਼ਾਹਬਾਦ ‘ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ...

ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ : ਅੰਮ੍ਰਿਤਪਾਲ ਦੇ ਸਾਲ਼ੇ ਸਣੇ ਕਈਆਂ ‘ਤੇ...

0
ਚੰਡੀਗੜ੍ਹ| ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਅਤੇ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲ਼ੇ ਅਮਰਜੋਤ ਸਿੰਘ ਅਤੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਸਾਰਿਆਂ ਉਤੇ ਇਲਜ਼ਾਮ...

ਲੁਧਿਆਣਾ : ਕਰੋੜਾਂ ਦੀ BMW ਮਿੰਟਾਂ ‘ਚ ਹੋਈ ਖਾਕ; ਰਿਪੇਅਰ ਕਰਨ ਪਿੱਛੋਂ ਟ੍ਰਾਈ ਲੈਣ...

0
ਲੁਧਿਆਣਾ| ਪੰਜਾਬ 'ਚ ਪੈ ਰਹੀ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਦੋਰਾਹਾ, ਖੰਨਾ 'ਚ ਨੈਸ਼ਨਲ ਹਾਈਵੇ (NH) 'ਤੇ ਸ਼ਨੀਵਾਰ ਰਾਤ ਕਰੀਬ 11 ਵਜੇ ਇੱਕ ਚੱਲਦੀ BMW ਕਾਰ ਨੂੰ ਅੱਗ...

ਪਾਕਿਸਤਾਨ ‘ਚ ਸਿੱਖ ਟਾਰਗੈੱਟ ਕਿਲਿੰਗ : ਬਾਈਕ ਸਵਾਰਾਂ ਨੇ ਮਾਰੀਆਂ ਗੋਲ਼ੀਆਂ, ਦੂਜੇ ਦਿਨ ਦੂਜਾ...

0
ਅੰਮ੍ਰਿਤਸਰ| ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ। ਪੇਸ਼ਾਵਰ 'ਚ ਹੀ ਦੋ ਦਿਨਾਂ 'ਚ ਸਿੱਖਾਂ 'ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ...

ਅੱਜ ਰਾਤ ਨੂੰ ਪੰਜਾਬ ‘ਚ ਆਏਗੀ ਪ੍ਰੀ-ਮਾਨਸੂਨ ਬਰਸਾਤ ! ਗਰਮੀ ਤੋਂ ਮਿਲੇਗੀ ਰਾਹਤ

0
ਚੰਡੀਗੜ੍ਹ | ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ, ਜਿਸ ਦਾ ਅਸਰ ਪੰਜਾਬ 'ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ 8 ਤੋਂ 10 ਦਿਨਾਂ ਦੀ ਦੇਰੀ ਨਾਲ ਅੱਗੇ ਵਧ...

ਅਬੋਹਰ : ਨਸ਼ੇ ਦੀ ਓਵਰਡੋਜ਼ ਨਾਲ ਔਰਤ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ...

0
ਫਾਜ਼ਿਲਕਾ/ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ...

Breaking : ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੋਇਆ ਹੈਕ

0
ਸੰਗਰੂਰ | MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਉਨ੍ਹਾਂ ਦੀ ਫੇਸਬੁੱਕ ਉਤੇ ਲੜਕੀ ਦੀ ਫੋਟੋ ਲੱਗ ਗਈ ਹੈ, ਜਿਸ ਤੋਂ ਬਾਅਦ ਮਾਨ ਧੜੇ ਦੇ ਵਿਅਕਤੀਆਂ ਨੇ ਇਸ ਦੀ ਜਾਣਕਾਰੀ...

ਬਟਾਲਾ ‘ਚ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਤੇ ਪੁੱਤਰ ਨੂੰ ਮਾਰੀਆਂ ਗੋਲੀਆਂ, LED ਲੈਣ...

0
ਬਟਾਲਾ | ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ 3 ਜਣਿਆਂ 'ਤੇ 2 ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ...

ਤਰਨਤਾਰਨ : ਘਰੋਂ ਦਵਾਈ ਲੈਣ ਗਏ ਨੌਜਵਾਨ ਦੀ ਸੂਏ ਕੋਲੋਂ ਮਿਲੀ ਲਾਸ਼, 2 ਦਿਨਾਂ...

0
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਵੇਈਂਪੁਈ ਦੇ ਨੌਜਵਾਨ ਦਵਿੰਦਰ ਸਿੰਘ ਜੋ ਕੇ ਬੀਤੇ ਕੱਲ੍ਹ ਆਪਣੀ ਦਵਾਈ ਲੈਣ ਘਰੋਂ ਫਤਿਆਬਾਦ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਅੱਜ ਉਸ ਦੀ...