ਫਿਰੋਜ਼ਪੁਰ : ਤੇਜ਼ ਰਫਤਾਰ ਬੱਸ ਬਿਜਲੀ ਦੇ ਖੰਭੇ ‘ਚ ਵੱਜੀ, 1 ਵਿਅਕਤੀ ਦੀ ਮੌਤ,...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੈਤੋ ਕਸਬੇ ਦੇ ਬਾਜਾ ਚੌਕ ਨੇੜੇ ਸ਼ਨੀਵਾਰ ਸ਼ਾਮ ਨੂੰ ਇਕ ਨਿੱਜੀ ਕੰਪਨੀ ਦੀ ਓਵਰਸਪੀਡ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਸੜਕ...
ਪੰਚਕੂਲਾ : ਮੱਥਾ ਟੇਕਣ ਆਈ ਔਰਤ ਕਾਰ ਸਣੇ ਦਰਿਆ ‘ਚ ਰੁੜ੍ਹੀ
ਪੰਚਕੂਲਾ| ਪੰਚਕੂਲਾ ਦੇ ਖੜਕ ਮੰਗੋਲੀ ਨੇੜੇ ਮੱਥਾ ਟੇਕਣ ਆਈ ਇੱਕ ਔਰਤ ਦੀ ਕਾਰ ਦਰਿਆ ਵਿੱਚ ਰੁੜ੍ਹ ਗਈ। ਜਾਣਕਾਰੀ ਮੁਤਾਬਕ ਔਰਤ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਸੀ।
ਕਾਰ ਨਦੀ ਦੇ ਕੰਢੇ ਖੜ੍ਹੀ ਕੀਤੀ ਤਾਂ ਉਦੋਂ...
ਕਪੂਰਥਲਾ : ਹਾਈਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਟਰੱਕ ਡਰਾਈਵਰ ਦੀ ਮੌਤ, 3...
ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਵਿਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਹਾਦਸਾ ਪਿੰਡ ਭੈਣੀ ਹੁਸੇ ਖਾਂ ਵਿਚ ਟਰੱਕ ਦੇ ਹਾਈਵੋਲਟੇਜ ਤਾਰਾਂ ਦੀ...
ਹਰਿਮੰਦਰ ਸਾਹਿਬ ਨਤਮਸਤਕ ਹੋਏ Indian Military Chief : ਭਾਰਤੀ ਫੌਜ ਦੀ ਸਿਹਤਯਾਬੀ ਦੀ ਕੀਤੀ...
ਅੰਮ੍ਰਿਤਸਰ| ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ (Manoj Pandey) ਅੰਮ੍ਰਿਤਸਰ ਦੌਰੇ 'ਤੇ ਹਨ। ਸਵੇਰੇ ਫੌਜ ਮੁਖੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।...
ਜਲੰਧਰ ਦਾ ਬੈਂਕ ਮੁਲਾਜ਼ਮ ਹੀ ਨਿਕਲਿਆ ਸਾਈਬਰ ਠੱਗ, ਕ੍ਰੈਡਿਟ ਤੇ ਡੈਬਿਟ ਕਾਰਡ ਜਾਰੀ ਕਰਨ...
ਜਲੰਧਰ | ਇਥੋਂ ਇਕ ਹੈਰਾਨ ਕਰਦੀ ਖਬਰ ਸਾਹਮਣੇ ਆਈ ਹੈ। ਜਲੰਧਰ 'ਚ ਪੁਲਿਸ ਨੇ ਸਾਈਬਰ ਫਰਾਡ ਦੇ ਆਰੋਪ 'ਚ ਇਕ ਬੈਂਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕਾਂ ਨੂੰ ਕ੍ਰੈਡਿਟ ਅਤੇ ਡੈਬਿਟ ਕਾਰਡ ਜਾਰੀ...
ਬੱਚਿਆਂ ਨੂੰ ਬਾਰਿਸ਼ ਦੇ ਮੌਸਮ ‘ਚ ਨਿਮੋਨੀਆ ਤੋਂ ਬਚਾਉਣ ਲਈ ਰੱਖੋ ਇਨ੍ਹਾਂ ਚੀਜ਼ਾਂ ਤੋਂ...
HEALTH : ਬਰਸਾਤ ਦਾ ਮੌਸਮ ਆ ਗਿਆ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ 'ਚ ਬੱਚੇ ਤੇ ਬਜ਼ੁਰਗ ਜ਼ਿਆਦਾ ਸ਼ਿਕਾਰ ਹੁੰਦੇ ਹਨ। ਖਾਸ ਕਰਕੇ ਬੱਚਿਆਂ ਨੂੰ...
ਮਾਨਸੂਨ ਦੀ ਹਰਿਆਣਾ ‘ਚ ਦਸਤਕ, ਅਗਲੇ ਦੋ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਛਾਉਣਗੇ ਕਾਲੇ ਬੱਦਲ
ਚੰਡੀਗੜ੍ਹ| ਮਾਨਸੂਨ ਨੇ ਸੁਸਤ ਸ਼ੁਰੂਆਤ ਮਗਰੋਂ ਇੱਕ ਲੰਮੀ ਛਾਲ ਮਾਰੀ ਹੈ। ਸ਼ਨੀਵਾਰ ਨੂੰ ਮਾਨਸੂਨ ਨੇ ਹਿਮਾਚਲ ਦੇ ਨਾਲ ਲੱਗਦੇ ਹਰਿਆਣਾ ਦੇ ਯਮੁਨਾਨਗਰ ਤੇ ਪੰਚਕੂਲਾ ਦੇ ਕਾਲਕਾ ਵਿੱਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ...
ਸੰਗਰੂਰ : ਭਾਖੜਾ ਨਹਿਰ ’ਚ ਨਹਾਉਣ ਸਮੇਂ ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ,...
ਲਹਿਰਾਗਾਗਾ | ਇਥੋਂ ਇਕ ਵਿਅਕਤੀ ਦੇ ਰੁੜ੍ਹਨ ਦੀ ਖਬਰ ਸਾਹਮਣੇ ਆਈ ਹੈ। ਖਨੌਰੀ ਨੇੜਲੇ ਪਿੰਡ ਚੱਠਾ ਗੋਬਿੰਦਪੁਰਾ ਦਾ ਇਕ ਨੌਜਵਾਨ ਭਾਖੜਾ ਨਹਿਰ ’ਚ ਨਹਾਉਂਦੇ ਸਮੇਂ ਡੁੱਬ ਗਿਆ, ਜਿਸ ਦੀ ਜਾਣਕਾਰੀ ਮਿਲੀ ਹੈ।
ਜਾਣਕਾਰੀ ਦਿੰਦਿਆਂ...
‘ਆਪ’ ਵਿਧਾਇਕ ਕੁਲਜੀਤ ਰੰਧਾਵਾ ਦੀ ਪਾਇਲਟ ਗੱਡੀ ਨਾਲ ਵਾਪਰਿਆ ਹਾਦਸਾ
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਬੀਤੀ ਰਾਤ ਸ਼ਾਹਬਾਦ ‘ਚ ਵਾਪਰਿਆ, ਜਦੋਂ ਵਿਧਾਇਕ ਦਾ ਕਾਫਲਾ ਦਿੱਲੀ...
ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ : ਅੰਮ੍ਰਿਤਪਾਲ ਦੇ ਸਾਲ਼ੇ ਸਣੇ ਕਈਆਂ ‘ਤੇ...
ਚੰਡੀਗੜ੍ਹ| ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਅਤੇ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲ਼ੇ ਅਮਰਜੋਤ ਸਿੰਘ ਅਤੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਸਾਰਿਆਂ ਉਤੇ ਇਲਜ਼ਾਮ...













































