ਬਟਾਲਾ ‘ਚ ਨਾਬਾਲਗਾ ਨਾਲ 62 ਸਾਲ ਦੇ ਬਜ਼ੁਰਗ ਵਿਅਕਤੀ ਨੇ ਕੀਤੀ ਸ਼ਰਮਨਾਕ ਕਰਤੂਤ
ਬਟਾਲਾ | ਇਥੋਂ ਇਕ ਸ਼ਰਮਾਨਾਕ ਖਬਰ ਸਾਹਮਣੇ ਆਈ ਹੈ। ਨਜ਼ਦੀਕੀ ਪਿੰਡ ਡੇਹਰੀਵਾਲ ਵਿਖੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ‘ਚ 15 ਸਾਲਾ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਰਹਿਣ ਵਾਲੇ...
ਮਾਂ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਕਬੱਡੀ ਖਿਡਾਰੀ ਕਿੰਦਾ ਗ੍ਰਿਫਤਾਰ
ਮੋਗਾ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਮਾਂ ਉਤੇ ਹਮਲੇ ਦੇ ਦੋਸ਼ ਵਿਚ ਕਬੱਡੀ ਖਿਡਾਰੀ ਕਿੰਦਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਮਾਂ ਉਤੇ...
ਦਸੂਹਾ : ਡਿਊਟੀ ਤੋਂ ਵਾਪਸ ਆ ਰਹੇ ASI ਨੂੰ ਕਾਰ ਨੇ ਮਾਰੀ ਭਿਆਨਕ ਟੱਕਰ,...
ਗੜ੍ਹਦੀਵਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਥਾਣੇ 'ਚ ਤਾਇਨਾਤ ASI ਜਸਬੀਰ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਜਸਬੀਰ ਸਿੰਘ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਕ...
ਨਾਭਾ ‘ਚ ਫਟਿਆ ਗੈਸ ਸਿਲੰਡਰ, 2 ਬੱਚਿਆਂ ਸਮੇਤ 4 ਝੁਲਸੇ, ਇਲਾਕੇ ‘ਚ ਸਹਿਮ ਦਾ...
ਨਾਭਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਾਭਾ ਦੇ ਕਰਤਾਰਪੁਰ ਮੁਹੱਲੇ ਦੇ ਇਕ ਘਰ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਰਸੋਈ ਵਿਚ ਰੱਖੇ ਸਿਲੰਡਰ ਦੀ ਲੀਕੇਜ ਹੋਣ ਕਾਰਨ ਧਮਾਕਾ ਹੋ ਗਿਆ।...
NIA ਨੇ ਪੰਜਾਬ-ਹਰਿਆਣਾ ਦੇ 8 ਨਾਮੀ ਗੈਂਗਸਟਰਾਂ ‘ਤੇ ਰੱਖਿਆ 5 ਲੱਖ ਦਾ ਇਨਾਮ
ਚੰਡੀਗੜ੍ਹ | ਐਨ.ਆਈ.ਏ. ਨੇ ਹਰਿਆਣਾ ਅਤੇ ਪੰਜਾਬ ਦੇ 8 ਗੈਂਗਸਟਰਾਂ ਨੂੰ ਵਾਂਟੇਡ ਸੂਚੀ ਵਿਚ ਪਾ ਕੇ ਉਨ੍ਹਾਂ ‘ਤੇ 1 ਤੋਂ 5 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਇਨ੍ਹਾਂ ਵਿਚ ਬੰਬੀਹਾ ਸਿੰਡੀਕੇਟ ਦਾ ਲੱਕੀ ਪਟਿਆਲ...
ਲੁਧਿਆਣਾ ‘ਚ ਦਰਦਨਾਕ ਹਾਦਸਾ : ਪੰਕਚਰ ਟਾਇਰ ਬਦਲਦੇ ਨੌਜਵਾਨ ਨੂੰ ਤੇਜ਼ ਰਫਤਾਰ ਟਰੱਕ ਨੇ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਰਾਹੋਂ ਰੋਡ 'ਤੇ ਟਰੱਕ ਦਾ ਪੰਕਚਰ ਹੋਇਆ ਟਾਇਰ ਬਦਲ ਰਹੇ ਨੌਜਵਾਨ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਇਸ...
ਮਾਨ ਸਰਕਾਰ ਨੇ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਜਾਰੀ ਕੀਤੀ ਹੁਣ ਤਕ ਦੀ ਸਭ ਤੋਂ...
ਖੇਡ ਵਿਭਾਗ ਨੇ ਡੀਸੀ ਜਲੰਧਰ ਨੂੰ ਭੇਜੇ 23.16 ਲੱਖ ਰੁਪਏ
ਇਸ ਰਕਮ ਨਾਲ ਬਣੇਗਾ ਨਵਾਂ ਸਿੰਥੈਟਿਕ ਕੋਰਟ, ਜਿਮਨੇਜੀਅਮ ਅਤੇ ਹੋਸਟਲ ਬਲਾਕ ਦਾ ਹੋਵੇਗਾ ਨਵੀਨੀਕਰਣ
ਐਸੋਸੀਏਸ਼ਨ ਨੇ ਮੁੱਖ ਮੰਤਰੀ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦਾ ਕੀਤਾ...
ਫਿਰੋਜ਼ਪੁਰ : ਪੰਜਾਬ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ,...
ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸਤੀਏਵਾਲਾ ਬਾਈਪਾਸ ਕੋਲ ਪੁਲਿਸ ਦੀ ਗੱਡੀ ਤੇ ਐਕਟਿਵਾ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ...
ਮੋਗਾ : ਕਮੇਟੀਆਂ ਪਾ ਕੇ ਕਰਜ਼ਾਈ ਹੋਏ ਪੁੱਤਰ ਤੋਂ ਬਾਅਦ ਪਿਓ ਨੇ ਵੀ ਦਿੱਤੀ...
ਬਾਘਾਪੁਰਾਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਮੇਟੀਆਂ ਪਾ ਕੇ ਕਰਜ਼ਾਈ ਹੋਏ ਪੁੱਤਰ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਕਸਬੇ ਦੇ ਇਕ ਜਿਊਲਰ ਨੇ ਆਪਣੀ ਦੁਕਾਨ 'ਤੇ ਜਾਨ ਦੇ ਦਿੱਤੀ। ਪੁੱਤਰ ਦੀ ਚਿਖਾ ਦੀ...
ਅਬੋਹਰ : ਟਰੈਕਟਰ ਪਲਟਣ ਨਾਲ 22 ਸਾਲ ਦੇ ਨੌਜਵਾਨ ਦੀ ਮੌਤ, 2 ਦਿਨ ਪਹਿਲਾਂ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦੀਵਾਨਖੇੜਾ ਵਿਚ ਛੱਪੜ ਵਿਚ ਟਰੈਕਟਰ ਪਲਟਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚੀ ਵਿਚ ਰਖਵਾਇਆ...












































