ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਮਾਰ ਕੇ ਸੁੱਟਿਆ ਪਾਰਕ ‘ਚ
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗਿਆਸਪੁਰਾ ਦੇ ਸੂਆ ਰੋਡ 'ਤੇ ਸਥਿਤ ਇੰਦਰਾ ਪਾਰਕ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਕੱਟੀ ਹੋਈ ਉਂਗਲੀ ਵੀ ਲਾਸ਼...
ਜਲੰਧਰ : ਬਿਜਲੀ ਬੋਰਡ ਦਾ ਲਾਈਨਮੈਨ ਘਰਵਾਲੀ ਤੇ ਭਰਜਾਈ ਸਣੇ ਹੈਰੋਇਨ ਵੇਚਦਾ ਕਾਬੂ, ਕਰੋੜਾਂ...
ਗੁਰਾਇਆ : ਪੰਜਾਬ ਰਾਜ ਬਿਜਲੀ ਬੋਰਡ (P.S.P.C.L.) ਵਿੱਚ ਕੰਮ ਕਰਦੇ ਇੱਕ ਨਸ਼ਾ ਤਸਕਰ ਨੂੰ ਉਸ ਦੀ ਪਤਨੀ ਅਤੇ ਭਰਜਾਈ ਸਮੇਤ ਗੁਰਾਇਆ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼...
ਅੰਮ੍ਰਿਤਸਰ ਏਅਰਪੋਰਟ ਤੋਂ ਯਾਤਰੀ ਕੋਲੋਂ 38 ਲੱਖ ਦਾ ਸੋਨਾ ਫੜਿਆ, ਇੰਝ ਫਸਿਆ ਜਾਲ ‘ਚ
ਅੰਮ੍ਰਿਤਸਰ | ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਕੋਲੋਂ 38 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਏਅਰ ਇੰਡੀਆ ਦੀ ਫਲਾਈਟ 'ਤੇ ਦੁਬਈ ਤੋਂ ਆ ਰਹੇ ਇਕ ਯਾਤਰੀ ਨੂੰ 18 ਜੂਨ ਦੀ ਸ਼ਾਮ ਨੂੰ...
ਦਰਬਾਰ ਸਾਹਿਬ ਮੱਥਾ ਟੇਕ ਕੇ ਆ ਰਹੇ ਪੱਕੇ ਦੋਸਤਾਂ ਦੀ ਥਾਰ ਟਰਾਲੇ ‘ਚ ਵੱਜੀ,...
ਬਲਾਚੌਰ : ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।...
ਲੁਧਿਆਣਾ : ਖੇਤਾਂ ‘ਚ ਪਾਣੀ ਲਗਾਉਣ ਨੂੰ ਲੈ ਕੇ 2 ਧਿਰਾਂ ‘ਚ ਚੱਲੀਆਂ ਗੋਲੀਆਂ,...
ਲੁਧਿਆਣਾ | ਇਥੋਂ ਦੇ ਪਿੰਡ ਚੁਪਕੀ ‘ਚ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ 2 ਪਰਿਵਾਰਾਂ ‘ਚ ਝਗੜਾ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਗੱਲ ਗੋਲੀਬਾਰੀ ਤੱਕ ਵਧ ਗਈ। ਇਸ ਘਟਨਾ ਵਿਚ ਦੋਵਾਂ...
ਵੱਡੀ ਖਬਰ : ਸਿੱਖ ਗੁਰਦੁਆਰਾ ਐਕਟ ਸੋਧ ਬਿੱਲ 2023 ਨੂੰ ਮਨਜ਼ੂਰੀ
ਚੰਡੀਗੜ੍ਹ| ਗੁਰਬਾਣੀ ਐਕਟ ਨੂੰ ਲੈ ਕੇ ਛਿੜੇ ਵਿਵਾਦ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡਾ ਬਿਆਨ ਆਇਆ ਹੈ। ਪੰਜਾਬ ਵਿਧਾਨ ਸਭਾ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮਨਜ਼ੂਰੀ ਮਿਲ ਗਈ ਹੈ।
ਇਸ ਐਕਟ...
ਤਰਨਤਾਰਨ : ਮੋਟਰਸਾਈਕਲ ਸਵਾਰਾਂ ਨੇ ਧੌਣ ‘ਤੇ ਤਲਵਾਰ ਰੱਖ ਕੇ ਰਾਹਗੀਰ ਤੋਂ ਖੋਹੀ ਐਕਟਿਵਾ
ਤਰਨਤਾਰਨ/ਖਡੂਰ ਸਾਹਿਬ | ਪਿੰਡ ਨਾਗੋਕੇ ਘਰਾਟ ਦੇ ਰੇਲਵੇ ਫਾਟਕ ਦੇ ਪੁਲ ਨੇੜੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਐਕਟਿਵਾ 'ਤੇ ਆ ਰਹੇ 2 ਵਿਅਕਤੀਆਂ ਦੀ ਧੌਣ 'ਤੇ ਤਲਵਾਰ ਰੱਖ ਕੇ ਐਕਟਿਵਾ ਖੋਹ ਲਈ। ਥਾਣਾ ਵੈਰੋਂਵਾਲ...
ਫਗਵਾੜੇ ਦੇ ਮੁੰਡੇ ਨੇ ਵੀ ਬਣਾਇਆ SC ਦਾ ਜਾਅਲੀ ਸਰਟੀਫਿਕੇਟ, ਕੈਬਨਿਟ ਮੰਤਰੀ ਨੇ ਕੀਤਾ...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ:...
ਪੰਜਾਬੀਆਂ ਲਈ ਮਾਣ ਵਾਲੀ ਗੱਲ : ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ ਦੇ ਸਨਮਾਨਿਤ ਹੋਣ ਵਾਲੇ...
ਨਿਊਜ਼ੀਲੈਂਡ | ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ ਵੱਲੋਂ ਬੀਤੇ ਕੱਲ੍ਹ ਦੇਸ਼ ਦੇ ਐਂਬੂਲੈਂਸ ਅਫਸਰਾਂ ਅਤੇ ਉੱਚ ਅਧਿਕਾਰੀਆਂ (ਕੁੱਲ 72) ਨੂੰ ਦੇਸ਼ ਦੀ ਗਵਰਨਰ ਜਨਰਲ ਵੱਲੋਂ ਸਨਮਾਨਿਤ ਕੀਤਾ ਗਿਆ। ਨਿਊਜ਼ੀਲੈਂਡ ਵਸਦੇ ਭਾਰਤੀਆਂ ਲਈ ਖੁਸ਼ੀ ਵਾਲੀ ਗੱਲ...
ਮੁੱਖ ਮੰਤਰੀ ਦਾ ਵੱਡਾ ਬਿਆਨ : ਅਸੀਂ ਗੁਰਬਾਣੀ ਐਕਟ ‘ਚ ਕੋਈ ਸੋਧ ਨਹੀਂ ਕਰ...
ਚੰਡੀਗੜ੍ਹ| ਗੁਰਬਾਣੀ ਐਕਟ ਨੂੰ ਲੈ ਕੇ ਛਿੜੇ ਵਿਵਾਦ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡਾ ਬਿਆਨ ਆਇਆ ਹੈ। ਮੁੱਖ ਮੰਤਰੀ ਨੇ ਸਾਫ ਕਿਹਾ ਕਿ ਹੈ ਕਿ ਉਹ ਗੁਰਦੁਆਰਾ ਐਕਟ ਵਿਚ ਕੋਈ ਸੋਧ ਨਹੀਂ ਕਰ...













































