ਮਾਣ ਵਾਲੀ ਗੱਲ : ਕੈਨੇਡਾ ‘ਚ ਸਭ ਤੋਂ ਘੱਟ ਉਮਰ ਦਾ ਪੰਜਾਬੀ ਬਣਿਆ ਵਿਧਾਇਕ
ਫਰੀਦਕੋਟ | ਪੰਜਾਬੀਆਂ ਲਈ ਵਿਦੇਸ਼ਾਂ ਵਿਚ ਇਕ ਹੋਰ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਪੰਜਾਬ ਦਾ ਇਕ ਗੱਭਰੂ ਕੈਨੇਡਾ ਵਿਚ ਵਿਧਾਇਕ ਬਣਿਆ ਹੈ ਤੇ ਉਹ ਦੇਸ਼ ਦਾ ਸਭ ਤੋਂ ਘੱਟ ਉਮਰ ਦਾ ਵਿਧਾਇਕ ਹੋਵੇਗਾ।...
ਦਰਬਾਰ ਸਾਹਿਬ ਨੇੜੇ ਬੰਬ ਦੀ ਖ਼ਬਰ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਤਲਾਸ਼ੀ ਅਭਿਆਨ...
ਅੰਮ੍ਰਿਤਸਰ | ਸ੍ਰੀ ਹਰਿਮੰਦਰ ਸਾਹਿਬ ਨੇੜੇ ਕਿਸੇ ਥਾਂ ‘ਤੇ ਚਾਰ ਬੰਬ ਰੱਖੇ ਹੋਣ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਨੇ 1.30 ਵਜੇ ਤੋਂ ਹੀ ਪੂਰੇ ਸੂਬੇ ਨੂੰ ਅਲਰਟ ਕਰ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੱਲੋਂ ਓਡੀਸ਼ਾ ਟਰੇਨ ਹਾਦਸੇ ‘ਚ ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜ਼ੇ...
ਬਾਲਾਸੋਰ | ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੱਲੋਂ ਓਡੀਸ਼ਾ ਟਰੇਨ ਹਾਦਸੇ 'ਚ ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਮ੍ਰਿਤਕਾਂ ਦੇ ਵਾਰਿਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ...
ਨਕੋਦਰ : ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਕੇ ‘ਤੇ...
ਨਕੋਦਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੂਰਮਹਿਲ ਰੋਡ 'ਤੇ ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ 'ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਰਜ ਸਿੱਧੂ...
ਦਰਦਨਾਕ : ਓਡੀਸ਼ਾ ‘ਚ ਟਰੇਨਾਂ ਦੀ ਭਿਆਨਕ ਟੱਕਰ, ਹੁਣ ਤੱਕ 233 ਲੋਕਾਂ ਦੀ ਮੌਤ,...
ਬਾਲਾਸੋਰ | ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 233 ਹੋ ਗਈ ਹੈ। 900 ਤੋਂ ਵੱਧ ਯਾਤਰੀ ਗੰਭੀਰ ਜ਼ਖ਼ਮੀ ਹੋਏ ਹਨ। ਰਾਤ ਤੋਂ ਇਥੇ ਬਚਾਅ ਕਾਰਜ ਜਾਰੀ ਹੈ। ਹਸਪਤਾਲਾਂ ਵਿਚ ਜ਼ਖ਼ਮੀ...
ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਝਟਕਾ : 18 ਹਜ਼ਾਰ ਕਰੋੜ ਦੀ ਲੋਨ...
ਚੰਡੀਗੜ੍ਹ | ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ 18 ਹਜ਼ਾਰ ਕਰੋੜ ਦੀ ਲੋਨ ਸੀਮਾ ਵਿਚ ਕਟੌਤੀ ਕੀਤੀ ਹੈ। ਲੋਨ ਲਿਮਟ ਉਤੇ ਕੇਂਦਰ ਦੀ ਵੱਡੀ ਕੈਂਚੀ ਚਲੀ ਹੈ।...
ਅਬੋਹਰ ‘ਚ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ, 8 ਹਜ਼ਾਰ ਖੋਹ ਕੇ ਭੱਜੇ ਲੁਟੇਰੇ
ਅਬੋਹਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅਬੋਹਰ ਦੇ ਅਜੀਤ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੁੰ ਵੀਰਵਾਰ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਮੁਲਜ਼ਮ ਉਸ...
ਚਿਕਨ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ, WHO ਦੀ ਨਵੀਂ ਚਿਤਾਵਨੀ, ਹੋ ਸਕਦੇ ਹੋ...
ਨਵੀਂ ਦਿੱਲੀ। ਜੇਕਰ ਤੁਸੀਂ ਵੀ ਚਿਕਨ ਖਾਣ ਦੇ ਸ਼ੌਕੀਨ ਹੋ ਅਤੇ ਇਸ ਨੂੰ ਬਹੁਤ ਦਿਲਚਸਪੀ ਨਾਲ ਖਾਂਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਤੁਹਾਡਾ ਮਨਪਸੰਦ ਚਿਕਨ ਤੁਹਾਨੂੰ ਦੁਨੀਆ ਦੀ 10ਵੀਂ ਸਭ ਤੋਂ ਵੱਡੀ ਬੀਮਾਰੀ...
UP ਹਵਾਈ ਅੱਡੇ ਦੇ ਟਾਇਲਟ ‘ਚੋਂ ਮਿਲਿਆ 1 ਕਰੋੜ ਦਾ ਸੋਨਾ, ਪੈਕੇਟ ‘ਚ ਪਾ...
ਉੱਤਰ ਪ੍ਰਦੇਸ਼ | ਵਾਰਾਣਸੀ ਦੇ ਲਾਲ ਬਹਾਦਰ ਸ਼ਾਸਤਰੀ ਹਵਾਈ ਅੱਡੇ ਦੇ ਟਾਇਲਟ ਵਿਚੋਂ ਇਕ ਕਰੋੜ ਰੁਪਏ ਦਾ ਸੋਨਾ ਮਿਲਿਆ ਹੈ। ਇਥੇ ਇਕ ਯਾਤਰੀ ਨੇ ਕਮੋਡ ਦੇ ਪਿੱਛੇ ਸੋਨੇ ਦੇ 16 ਬਿਸਕੁਟ ਲੁਕਾਏ ਹੋਏ ਸਨ।...
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ‘ਚ 25 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ...












































