‘ਆਪ’ ਆਗੂ ਰਮਣੀਕ ਸਿੰਘ ਦੀ IT ਕੰਪਨੀ ਦੀ ਮਾਲਕ ਮਨਦੀਪ ਕੌਰ ਟਾਂਗਰਾ ਨਾਲ ਹੋਈ...
ਚੰਡੀਗੜ੍ਹ| ਆਮ ਆਦਮੀ ਪਾਰਟੀ ਦੇ ਆਗੂ ਰਮਣੀਕ ਸਿੰਘ ਦੀ ਆਈ.ਟੀ ਕੰਪਨੀ ਦੀ ਮਾਲਕ ਮਨਦੀਪ ਕੌਰ ਟਾਂਗਰਾ ਨਾਲ ਮੰਗਣੀ ਹੋ ਗਈ ਹੈ। ਉਹਨਾਂ ਖੁਦ ਫੇਸਬੁੱਕ ’ਤੇ ਇਹ ਪੋਸਟ ਸਾਂਝੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ...
ਲੁਧਿਆਣਾ ‘ਚ ਚੌਕੀ ਇੰਚਾਰਜ ਮੁਅੱਤਲ : ਜਨਮ ਦਿਨ ਮਨਾਉਣ ਆਈ ਮਹਿਲਾ ਦੇ ਮਾਰਿਆ ਸੀ...
ਲੁਧਿਆਣਾ| ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੂੰ ਏ.ਸੀ.ਪੀ. ਚੌਕੀ ਇੰਚਾਰਜ ਨੇ 5 ਦਿਨ ਪਹਿਲਾਂ ਦੇਰ ਰਾਤ ਔਰਤ 'ਤੇ ਹੱਥ ਚੁੱਕਣ ਦੇ ਮਾਮਲੇ ਵਿਚ ਸਸਪੈਂਡ ਕੀਤਾ ਹੈ। ਮਹਿਲਾ ਨੇ ਪੁਲਿਸ ਮੁਲਾਜ਼ਮ 'ਤੇ ਕੁੱਟਮਾਰ...
ਦਿੱਲੀ ‘ਚ ਪ੍ਰੇਮਿਕਾ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, ਮਾਰਨ ਦੀ ਵਜ੍ਹਾ ਸੁਣ ਕੇ...
ਨਵੀਂ ਦਿੱਲੀ | ਦਿੱਲੀ 'ਚ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀ ਸਾਹਿਲ 20 ਸਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਸੋਮਵਾਰ ਦੁਪਹਿਰ 3 ਵਜੇ ਬੁਲੰਦ ਸ਼ਹਿਰ ਤੋਂ...
ਸੌਰਵ ਗਾਂਗੁਲੀ ‘ਤੇ ਬਣੇਗੀ ਬਾਇਓਪਿਕ, ਇਹ ਅਦਾਕਾਰ ਨਿਭਾਏਗਾ ‘ਬੰਗਾਲ ਟਾਈਗਰ’ ਦਾ ਰੋਲ
ਨਿਊਜ਼ ਡੈਸਕ| ਜਲਦ ਹੀ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੇ ਜੀਵਨ ‘ਤੇ ਅਧਾਰਿਤ ਫ਼ਿਲਮ ਦੇਖਣ ਨੂੰ ਮਿਲੇਗੀ। ਇਸ ਸਾਲ ਦੇ ਅੰਤ ਤੱਕ ਬਾਇਓਪਿਕ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ...
ਬਠਿੰਡਾ ਦੇ ਮਸਾਜ ਸੈਂਟਰ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਲੜਕੀਆਂ ਸਮੇਤ 3...
ਬਠਿੰਡਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਠਿੰਡਾ ਸ਼ਹਿਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਛਾਪੇਮਾਰੀ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਦਕਿ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ...
LAST RIDE ਨੂੰ ਪੂਰਾ ਹੋਇਆ ਇਕ ਸਾਲ : ਆਪਣੇ ਗੀਤਾਂ ‘ਚ ਅਸਲੇ ਦੇ ਨਾਲ-ਨਾਲ...
ਮਾਨਸਾ| ਅੱਜ ਦਾ ਦਿਨ ਉਹ ਮਨਹੂਸ ਦਿਨ ਹੈ, ਜਦੋਂ ਪੰਜਾਬ ਤੇ ਜ਼ਿਲ੍ਹਾ ਮਾਨਸਾ ਦਾ ਨਾਂ ਪੂਰੀ ਦੁਨੀਆਂ ਵਿਚ ਚਮਕਾਉਣ ਵਾਲੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲ਼ੀਆਂ ਮਾਰ ਕੇ ਕਤਲ...
ਮੌਤ ਤੋਂ ਬਾਅਦ ਵੀ ਗੀਤਾਂ ‘ਚ ਜ਼ਿੰਦਾ ਸਿੱਧੂ ਮੂਸੇਵਾਲਾ : ਕਤਲ ਹੋਣ ਤੋਂ ਪਹਿਲਾਂ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹਨ ਪਰ ਉਹ ਅੱਜ ਵੀ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ...
ਘੋਰ ਕਲਯੁਗ : ਅੰਮ੍ਰਿਤਸਰ ‘ਚ ਸ਼ਰਾਬ ਦਾ ਪਾਈਆ ਨਾ ਪਿਲਾਉਣ ‘ਤੇ ਢਿੱਡ ‘ਚ ਬਰਫ...
ਅੰਮ੍ਰਿਤਸਰ| ਅੰਮ੍ਰਿਤਸਰ ਤੋਂ ਦਿਲ ਨੂੰ ਦਹਿਲਾਊਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸ਼ਰਾਬ ਪੀਣ ਲਈ ਪੈਸੇ ਨਾ ਦੇਣ ਉਤੇ ਇਕ ਵਿਅਕਤੀ ਦਾ ਬਰਫ ਵਾਲਾ ਸੂਆ ਮਾਰ ਕੇ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ...
ਫਤਿਹਗੜ੍ਹ ਸਾਹਿਬ : ਨਕਾਬਪੋਸ਼ਾਂ ਨੇ ਪਿਸਤੌਲ ਦਿਖਾ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ 40 ਲੱਖ...
ਫਤਿਹਗੜ੍ਹ ਸਾਹਿਬ | ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਦੱਸ ਦਈਏ ਕਿ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਪੈਟਰੋਲ...
ਵਿਜੀਲੈਂਸ ਨੇ ਭਾਜਪਾ ‘ਚ ਸ਼ਾਮਿਲ ਹੋਏ ਦੋ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਫਿਰ ਕੀਤਾ ਤਲਬ
ਚੰਡੀਗੜ੍ਹ| ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤਲਬ ਕਰ ਲਿਆ ਹੈ। ਦੋਵੇਂ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਵਿਜੀਲੈਂਸ ਨੇ ਸਾਬਕਾ ਮਾਲ...













































