ਹੁਸ਼ਿਆਰਪੁਰ ਦੇ ਤਲਵਾੜਾ ‘ਚ ਕਾਰ ਨਹਿਰ ‘ਚ ਡਿੱਗੀ, ਕਪੂਰਥਲਾ ਦੇ NRI ਵਕੀਲ ਦੀ ਮੌ.ਤ

0
ਤਲਵਾੜਾ| ਕਸਬਾ ਤਲਵਾੜਾ ਵਿਚ ਮੁਕੇਰੀਆਂ ਹਾਈਡਲ ਪ੍ਰਾਜੈਕਟ ਦੀ ਨਹਿਰ ਵਿਚ ਮਾਰੂਤੀ ਬਰੇਜਾ ਕਾਰ ਡਿੱਗ ਗਈ। ਹੁਸ਼ਿਆਰਪੁਰ ਤੋਂ ਆਈ ਗੋਤਾਖੋਰ ਦੀ ਟੀਮ ਨੇ ਬਹੁਤ ਮੁਸ਼ੱਕਤ ਦੇ ਬਾਅਦ ਕ੍ਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿਚੋਂ...

ਨੌਵੀਂ ਦੀ ਵਿਦਿਆਰਥਣ ਨਾਲ ਗੁਆਂਢੀ ਨੇ ਕੀਤਾ ਜਬਰ ਜਨਾਹ, ਸਕੂਲ ਜਾਂਦੀ ਨੂੰ ਰਸਤੇ ‘ਚੋਂ...

0
ਲੁਧਿਆਣਾ| ਹਵਸ ਵਿਚ ਅੰਨ੍ਹਾਂ ਹੋਇਆ ਗੁਆਂਢੀ ਨੇ ਸਕੂਲ ਜਾਂਦੇ ਸਮੇਂ 13 ਸਾਲ ਦੀ ਵਿਦਿਆਰਥਣ ਨੂੰ ਜ਼ਬਰਦਸਤੀ ਆਪਣੇ ਘਰ ਅੰਦਰ ਲੈ ਗਿਆ, ਜਿੱਥੇ ਮੁਲਜ਼ਮ ਨੇ ਲੜਕੀ ਦੀ ਆਬਰੂ ਤਾਰ-ਤਾਰ ਕਰ ਦਿੱਤੀ। ਇਸ ਮਾਮਲੇ ਵਿੱਚ ਥਾਣਾ...

ਹਿਮਾਚਲ ਰਸਤੇ ਹਰਿਆਣੇ ‘ਚ ਆਵੇਗਾ SYL ਦਾ ਪਾਣੀ! 67 ਕਿਲੋਮੀਟਰ ਲੰਮੀ ਨਹਿਰ ਬਣਾਉਣ ‘ਤੇ...

0
ਚੰਡੀਗੜ੍ਹ| ਹਰਿਆਣੇ ਦੀ ਭਾਜਪਾ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਸਵਾਈਐੱਲ ਨਹਿਰ ਦਾ ਪਾਣੀ ਆਪਣੇ ਸੂਬੇ ’ਚ ਲਿਆਉਣ ਦਾ ਰਾਹ ਤਿਆਰ ਕਰ ਲੈਣਾ ਚਾਹੁੰਦੀ ਹੈ। ਇਸ ਦੇ ਲਈ ਹਰਿਆਣਾ ਸਰਕਾਰ ਨੇ ਆਪਣੇ ਗੁਆਂਢੀ ਸੂਬੇ...

ਜਲੰਧਰ : ਦੇਸ਼ ਭਗਤ ਯਾਦਗਾਰ ਹਾਲ ਤੋਂ ਪਹਿਲਵਾਨਾਂ ਦੇ ਹੱਕ ‘ਚ ਉਠੀ ਆਵਾਜ਼, ਵਰ੍ਹਦੇ...

0
ਜਲੰਧਰ| ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਸਾਹਿਤਕ ਸੱਭਿਆਚਾਰਕ ਸੰਸਥਾ ਫੁਲਕਾਰੀ ( ਰਜਿ. ), ਜਮਹੂਰੀ ਅਧਿਕਾਰ ਸਭਾ ਜਲੰਧਰ, ਤਰਕਸ਼ੀਲ ਸੁਸਾਇਟੀ ਪੰਜਾਬ, ਪੰਜਾਬ ਲੋਕ ਸੱਭਿਆਚਾਰਕ ਮੰਚ ( ਪਲਸ ਮੰਚ ), ਪੀਪਲਜ਼ ਵੁਆਇਸ, ਇਸਤਰੀ ਜਾਗ੍ਰਿਤੀ ਮੰਚ ,...

ਰਾਹੁਲ ਗਾਂਧੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ...

0
US : ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਅੱਜਕਲ੍ਹ ਅਮਰੀਕਾ ਦੇ ਦੌਰੇ ਉਤੇ ਹਨ, ਜਿਥੇ ਉਹ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਹਨ। ਸਟੈਨਫੋਰਡ ਯੂਨੀਵਰਸਿਟੀ ਵਿੱਚ ਇੱਕ ਅਭੁੱਲ ਇੰਟਰਐਕਟਿਵ ਸੈਸ਼ਨ...

PU ਵਿਵਾਦ : ਭਗਵੰਤ ਮਾਨ ਨੇ ਪੰਜਾਬ ਦੇ ਹੱਕ ‘ਚ ਹਰਿਆਣਾ ਨੂੰ ਦਿੱਤਾ ਕੋਰਾ...

0
ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਦੀ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ। ਅਸਲ ਵਿਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਯੂਨੀਵਰਸਿਟੀ ਵਿਚ ਸੱਦੀ ਸੀ। ਜਾਣਕਾਰੀ ਅਨੁਸਾਰ ਰਹਿਆਣਾ...

2 ਨਵੇਂ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ਼, ਦੋਵਾਂ ਨੇ ਭਗਵੰਤ ਮਾਨ ਤੇ ਕੇਜਰੀਵਾਲ ਦਾ...

0
ਚੰਡੀਗੜ੍ਹ| ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਦੋ ਨਵੇਂ ਮੰਤਰੀਆਂ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਲਈ ਨਿੱਜੀ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਕੱਤਰ, ਨਿੱਜੀ ਸਹਾਇਕ ਅਤੇ ਹੋਰ ਸਟਾਫ਼ ਸ਼ਾਮਲ ਹੈ। ਇਸ...

ਅੱਜ ਤੋਂ ਇਹ ਹੋਣਗੇ 5 ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ!

0
1 ਜੂਨ ਯਾਨੀ ਅੱਜ ਤੋਂ ਆਮ ਆਦਮੀ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਕਈ ਬਦਲਾਅ ਆਏ ਹਨ। ਇਲੈਕਟ੍ਰਿਕ ਵਾਹਨ ਖਰੀਦਣਾ ਅੱਜ ਤੋਂ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ...

ਨਾਕੇ ‘ਤੇ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵੇਂ ਗੈਂਗਸਟਰਾਂ ਨੇ ਚਲਾ’ਤੀਆਂ ਗੋਲ਼ੀਆਂ,...

0
ਖਰੜ| ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ...

ਅੰਮ੍ਰਿਤਸਰ ਦੇ ਗੈਂਗਸਟਰ ਜਰਨੈਲ ਦੇ ਕਤਲ ‘ਚ ਸ਼ਾਮਲ ਸ਼ੂਟਰ ਕਾਬੂ; ਪਿਸਤੌਲ ਅਤੇ 7 ਜ਼ਿੰਦਾ...

0
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਬੰਬੀਹਾ ਗੈਂਗ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਏਜੀਟੀਐਫ ਨੇ ਅੰਮ੍ਰਿਤਸਰ ਦੇ ਸਠਿਆਲਾ ਵਿੱਚ ਜਰਨੈਲ ਸਿੰਘ ਦੇ ਕਤਲ ਕੇਸ ਵਿੱਚ 10 ਮੁਲਜ਼ਮਾਂ...