ਨਵੀਂ ਸੰਸਦ ਦੇ ਉਦਘਾਟਨ ‘ਤੇ ਸ਼ੁਰੂ ਹੋਇਆ ਤਕਰਾਰ : CM ਮਾਨ ਨੇ NDA ਦੇ...

0
ਚੰਡੀਗੜ੍ਹ | ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਉੱਘੇ ਪੰਜਾਬੀ ਲੇਖਕ ਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਦਾ ਹੋਇਆ ਅਕਾਲ ਚਲਾਣਾ

0
ਜਲੰਧਰ | ਪੰਜਾਬ ਦੇ ਸਾਹਿਤਕ ਤੇ ਪੱਤਰਕਾਰੀ ਖੇਤਰ ਵਿਚ ਦੁਖਭਰੀ ਖ਼ਬਰ ਸਾਹਮਣੇ ਆਈ ਹੈ। ਉੱਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਬੀਤੀ ਰਾਤ 12...

ਲੁਧਿਆਣਾ : ਸ਼ਿਵ ਸੈਨਾ ਆਗੂ ਦੇ ਪੁੱਤ ‘ਤੇ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

0
ਲੁਧਿਆਣਾ | ਸ਼ਿਵ ਸੈਨਾ ਆਗੂ ਦੇ ਬੇਟੇ ਅਤੇ ਉਸ ਦੇ ਸਾਥੀ ‘ਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਦਾ ਵੀਡੀਓ ਵੀ ਸਾਹਮਣੇ ਆ ਗਿਆ ਹੈ। ਸ਼ਿਵ...

ਫਿਰੋਜ਼ਪੁਰ ‘ਚ ਬਾਈਕ ਸਵਾਰ ਭਰਾਵਾਂ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, 1 ਦੀ ਦਰਦਨਾਕ...

0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਪਿੰਡ ਸਰਾਂ ਵਾਲੀ ਨੇੜੇ ਕਾਰ ਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ 2 ਭਰਾ ਜ਼ਖਮੀ ਹੋ ਗਏ, ਜਿਨ੍ਹਾਂ...

ਧਾਲੀਵਾਲ ਨੇ ਛੁਡਵਾਈ 264 ਕਰੋੜ ਰੁਪਏ ਮੁੱਲ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ

0
ਚੰਡੀਗੜ੍ਹ| ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ...

ਕਪੂਰਥਲਾ : ਵਿਅਕਤੀਆਂ ਨੂੰ ਘਰ ਬੁਲਾ ਵੀਡੀਓ ਬਣਾ ਕੇ ਬਲੈਕਮੇਲਿੰਗ ਕਰਦਾ ਜੋੜਾ ਗ੍ਰਿਫਤਾਰ

0
ਕਪੂਰਥਲਾ | ਇਥੋਂ ਇਕ ਵੱਡੀ ਬਲੈਕਮੇਲਿੰਗ ਦੀ ਖਬਰ ਸਾਹਮਣੇ ਆਈ ਹੈ। ਇਕ ਵਿਅਕਤੀ ਵਲੋਂ ਆਪਣੇ ਘਰ ਬਜ਼ੁਰਗ ਬੁਲਾ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ 1 ਲੱਖ ਰੁਪਏ...

ਆਸਟ੍ਰੇਲੀਆ ਪੜ੍ਹਨ ਜਾ ਰਹੇ ਪੰਜਾਬੀਆਂ ਨੂੰ ਝਟਕਾ, ਦੋ ਹੋਰ ਯੂਨੀਵਰਸਿਟੀਆਂ ਨੇ ਬੰਦ ਕੀਤਾ ਦਾਖਲਾ

0
ਮੈਲਬਰਨ| ਆਸਟਰੇਲੀਆ 'ਚ ਪੜ੍ਹਨ ਜਾ ਰਹੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ  ਹੈ। ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿਚ ਵਾਧੇ ਕਾਰਨ ਪੰਜਾਬ, ਹਰਿਆਣਾ ਤੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ...

12th Result 2023 out : ਜਲੰਧਰ ਦੀਆਂ 6 ਵਿਦਿਆਰਥਣਾਂ ਮੈਰਿਟ ‘ਚ, 492 ਨੰਬਰ ਲੈ...

0
ਜਲੰਧਰ : PSEB 12th Class Result 2023 declared : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਮੈਰਿਟ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਦੇ 343 ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿੱਚ ਜਲੰਧਰ...

ਮਾਨ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ : DA ਦੇ ਬਕਾਏ ਦੀ ਇਕ...

0
ਚੰਡੀਗੜ੍ਹ | ਮਾਨ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। 1 ਜੁਲਾਈ 2015 ਤੋਂ...

12th Result : ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਕਾਬਜ਼, ਮਾਨਸਾ ਦੀ ਸੁਜਾਨ ਕੌਰ ਨੇ...

0
ਚੰਡੀਗੜ੍ਹ| ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2.30 ਵਜੇ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਕਲਾਸ ਦੇ ਵਿਦਿਆਰਥੀ ਆਪਣਾ ਨਤੀਜਾ...