NIA ਵਲੋਂ ਲੋੜੀਂਦੇ ਖਾਲਿਸਤਾਨੀ ਖਾੜਕੂ ਦੀ ਸੂਚਨਾ ਦੇਣ ‘ਤੇ 10 ਲੱਖ ਦੇ ਇਨਾਮ ਦਾ...

0
ਨਵੀਂ ਦਿੱਲੀ| ਰਾਸ਼ਟਰੀ ਜਾਂਚ ਏਜੰਸੀ (NIA) ਨੇ ਦੇਸ਼ ਵਿਰੁੱਧ ਜੰਗ ਛੇੜਣ ਦੀ ਸਾਜ਼ਿਸ਼ ਵਿਚ ਲੋੜੀਂਦੇ ਖਾਲਿਸਤਾਨੀ ਖਾੜਕੂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਦੇਣ ਉਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।NIA ਅਨੁਸਾਰ...

ਫਰੀਦਕੋਟ ਪੁਲਿਸ ਨੇ ਕੀਤਾ ਵੱਡਾ ਖੁਲਾਸਾ : ਹਿਰਾਸਤ ‘ਚ ਲਿਆ ਵਿਅਕਤੀ ਬਰਗਾੜੀ ਬੇਅਦਬੀ ਦਾ...

0
ਫਰੀਦਕੋਟ | ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਬਰਗਾੜੀ ਬੇਅਦਬੀ ਦੇ ਦੋਸ਼ੀ ਦੀ ਗ੍ਰਿਫਤਾਰੀ ਉਤੇ ਕਿਹਾ ਹੈ ਕਿ ਕਾਬੂ ਕੀਤਾ ਵਿਅਕਤੀ ਕੋਈ ਹੋਰ ਹੈ। ਬੈਂਗਲੁਰੂ ਏਅਰਪੋਰਟ 'ਤੇ ਹਿਰਾਸਤ 'ਚ ਲਿਆ ਵਿਅਕਤੀ ਬਰਗਾੜੀ...

ਜਲੰਧਰ : ਸ਼ਰਾਬ ਨਾਲ ਡੱਕੇ ਪ੍ਰਵਾਸੀ ਬੰਦੇ ਨੇ ਅੰਮ੍ਰਿਤਧਾਰੀ ਸਿੱਖ ਦੀ ਦਾੜ੍ਹੀ ਨੂੰ ਪਾਇਆ...

0
ਫਿਲੌਰ| ਜਲੰਧਰ ਦੇ ਫਿਲੌਰ ਨੇੜਲੇ ਪਿੰਡ ਨਗਰ ਵਿਚ ਇਕ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੀ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਾਬ ਪੀ ਕੇ ਰੋਮਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਨਗਰ ਨੇ...

ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਦੀ ਅੱਜ ਪੇਸ਼ੀ, ਡੇਰਾ ਸਿਰਸਾ ਦੀ ਕੌਮੀ ਕਮੇਟੀ...

0
ਫਰੀਦਕੋਟ| ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ  ਨੂੰ ਬੈਂਗਲੁਰੂ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅੱਜ ਬਾਅਦ ਦੁਪਹਿਰ ਫਰੀਦਕੋਟ ਦੀ ਅਦਾਲਤ  ਵਿੱਚ ਪੇਸ਼ ਕੀਤਾ ਜਾਵੇਗਾ, ਕੱਲ੍ਹ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ...

ਦਰਬਾਰ ਸਾਹਿਬ ‘ਚ ਫਿਰ ਇਕ ਪ੍ਰਵਾਸੀ ਬੰਦੇ ਕੋਲੋਂ ਮਿਲੀਆਂ ਬੀੜੀਆਂ, ਸੇਵਾਦਾਰਾਂ ਨੇ ਵਾਰਨਿੰਗ ਦੇ...

0
ਅੰਮ੍ਰਿਤਸਰ| ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਤੰਬਾਕੂ ਮਿਲਣ ‘ਤੇ ਇਕ ਪ੍ਰਵਾਸੀ ਨੂੰ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਇੱਕ ਹੋਰ ਪਰਵਾਸੀ ਕੋਲੋਂ ਬੀੜੀਆਂ ਮਿਲਣ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਅਹਿਮ ਖਬਰ : ਲਤੀਫਪੁਰਾ ਪੀੜਤਾਂ ਨੂੰ ਫਲੈਟ ਜਾਂ ਪਲਾਟ ਮੁਹੱਈਆ ਕਰਵਾਏਗੀ ਜਲੰਧਰ ਇੰਪਰੂਵਮੈਂਟ ਟਰੱਸਟ

0
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਜਲੰਧਰ ਇੰਪਰੂਵਮੈਂਟ ਟਰੱਸਟ ਨੇ ਮੰਗਲਵਾਰ ਨੂੰ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐੱਨ.ਸੀ.ਐੱਸ.ਸੀ.) ਨੂੰ ਜਵਾਬ ਦਾਖਲ ਕੀਤਾ ਅਤੇ ਕਿਹਾ ਕਿ ਉਨ੍ਹਾਂ ਪੀੜਤ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦਾ ਪੁਨਰਵਾਸ ਕੀਤਾ ਜਾ...

ਵੱਡਾ ਖੁਲਾਸਾ : ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਸੰਦੀਪ ਬਰੇਟਾ ਸਿੰਗਾਪੁਰ ਭੱਜਣ ਦੀ ਫਿਰਾਕ...

0
ਚੰਡੀਗੜ੍ਹ | ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ...

ਬਰਨਾਲਾ ‘ਚ ਆਨਰ ਕਿਲਿੰਗ : ਲੜਕੀ ਨੂੰ ਮਿਲਣ ਆਏ ਪ੍ਰੇਮੀ ਦਾ ਭਰਾ ਤੇ ਪਿਓ...

0
ਬਰਨਾਲਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਬਰਨਾਲਾ ਵਿਚ ਪ੍ਰੇਮ-ਸਬੰਧਾਂ ਦੇ ਚੱਲਦੇ ਲੜਕਾ-ਲੜਕੀ ਦਾ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਬਰਨਾਲਾ 'ਚ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੂੰ...

ਹੁਸ਼ਿਆਰਪੁਰ : ਸਵਿਫਟ ਨੇ ਮਾਰੀ ਐਕਟਿਵਾ ਨੂੰ ਟੱਕਰ, ਮਾਂ ਸਾਹਮਣੇ ਗਈ ਮਾਸੂਮ ਬੱਚੇ ਦੀ...

0
ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਪਨਾਮ ਲਾਗੇ ਸੋਮਵਾਰ ਸ਼ਾਮ ਕਰੀਬ 6 ਵਜੇ ਵਾਪਰੇ ਇਕ ਸੜਕ ਹਾਦਸੇ ਦੌਰਾਨ 5 ਸਾਲ ਦੇ ਬੱਚੇ ਦੀ ਮੌਤ ਹੋ ਗਈ...

ਮਾਨਸਾ ‘ਚ ਕਾਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੀ ਵਿਆਹੁਤਾ, ਪਤੀ ਤੇ ਸੱਸ ਦੀ...

0
ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਮਾਨਸਾ ਤੋਂ ਝੁਨੀਰ ਵੱਲ ਆ ਰਹੀ ਕਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਉਸ ਵਿਚ ਸਵਾਰ ਵਿਆਹੁਤਾ ਲੜਕੀ ਦੀ ਮੌਤ ਹੋ ਗਈ ਜਦੋਂਕਿ...