‘ਆਪ’ ਵਿਧਾਇਕਾ ਦੇ ਪੁੱਤ ਨੂੰ ਗੈਂਗਸਟਰਾਂ ਵਲੋਂ ਧਮਕੀਆਂ
ਨਕੋਦਰ: ਨਕੋਦਰ ਹਲਕੇ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਬੇਟੇ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾ ਮਾਨ ਦੇ ਬੇਟੇ ਅਮਨਦੀਪ ਸਿੰਘ ਨੂੰ ਗੈਂਗਸਟਰਾਂ ਵਲੋਂ ਕਾਲ ਅਤੇ ਮੈਸੇਜ ਕਰਕੇ ਧਮਕੀਆਂ...
ਬਟਾਲਾ : ਪੁਲਿਸ ਮੁਲਾਜ਼ਮ ਨੇ ਮਹਿਲਾ ਦੇ ਮਾਰਿਆ ਥੱਪੜ, ਜ਼ਮੀਨ ਐਕਵਾਇਰ ਕਰਨ ਦਾ ਕਿਸਾਨ...
ਬਟਾਲਾ| ਬਟਾਲਾ ਵਿਚ ਪੁਲਿਸ-ਕਿਸਾਨਾਂ ਵਿਚ ਝੜਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਅਸਲ ਵਿਚ ਕਿਸਾਨ ਜ਼ਮੀਨਾਂ ਨੂੰ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਸਨ। ਇਸ ਵਿਚਾਲੇ ਪੁਲਿਸ ਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ। ਇਸੇ...
ਬੁੰਗਾ ਨਾਨਕਸਰ ਗੁਰਦੁਆਰਾ ਤਲਵੰਡੀ ਸਾਬੋ ਦਾ ਮਸਲਾ ਸੁਲਝਿਆ, Sgpc ਤੇ ਰਵਿਦਾਸੀਆ ਭਾਈਚਾਰੇ ‘ਚ ਬਣੀ...
ਬਠਿੰਡਾ| ਤਲਵੰਡੀ ਸਾਬੋ ਦੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਪ੍ਰਬੰਧਕ ਕਮੇਟੀ ਤੇ Sgpc ਵਿਚਾਲੇ ਕਾਫੀ ਦੇਰ ਤੋਂ ਲਟਕ ਰਹੇ ਮਸਲੇ ਦਾ ਹੱਲ ਹੋ ਗਿਆ ਹੈ। ਗੁਰਦੁਆਰਾ ਬੁੰਗਾ ਨਾਨਕਸਰ ਤੇ ਗੁਰਦੁਆਰਾ ਬਾਬਾ ਵੀਰ ਸਿੰਘ ਧੀਰ ਸਿੰਘ...
12,000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ : ਪੜ੍ਹਾਈ ਦੇ ਨਾਲ-ਨਾਲ ਕਮਾਈ… ਨਗਰ ਨਿਗਮ ਨੇ ਪੇਡ...
ਲੁਧਿਆਣਾ| ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਮਾਈ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹੋਏ ਕਾਰਪੋਰੇਸ਼ਨ ਨੇ ਸਮਾਰਟ ਸਿਟੀ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਪੇਡ ਇੰਟਰਨਸ਼ਿਪ ਲਈ ਵੱਖਰੇ ਤੌਰ 'ਤੇ ਅਰਜ਼ੀਆਂ ਮੰਗੀਆਂ ਹਨ।
ਇੰਟਰਨਸ਼ਿਪ ਨੂੰ ਹਾਊਸਿੰਗ...
ਅੱਜ ਤੋਂ DC ਦਫ਼ਤਰਾਂ ‘ਚ ਨਹੀਂ ਹੋਵੇਗਾ ਕੰਮ, ਮੁਲਾਜ਼ਮ ਕਲਮ ਛੋੜ ਹੜਤਾਲ ‘ਤੇ ਰਹਿਣਗੇ
ਚੰਡੀਗੜ੍ਹ| ਅੱਜ DC ਦਫ਼ਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਇਨ੍ਹਾਂ ਦਫ਼ਤਰਾਂ ਦੇ ਸਮੂਹ ਕਰਮਚਾਰੀ ਅੱਜ 8 ਮਈ ਤੋਂ 23 ਮਈ ਤੱਕ ਕਲਮ ਛੋੜ ਹੜਤਾਲ ’ਤੇ ਹਨ। ਮੁਲਾਜ਼ਮਾਂ ਨੇ ਕਲਮ ਛੋੜ...
ਮੁਕੇਰੀਆਂ : ਭਰੇ ਬਾਜ਼ਾਰ ਕਾਰ ਦੇ ਭੰਨੇ ਸ਼ੀਸ਼ੇ, ਵਿਰੋਧ ਕਰਨ ‘ਤੇ ਨੌਜਵਾਨ ਤੇਜ਼ਧਾਰ ਹਥਿਆਰਾਂ...
ਮੁਕੇਰੀਆਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਬੱਸ ਸਟੈਂਡ ਵਿਖੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਮੁਕੇਰੀਆਂ...
ਫਰੀਦਕੋਟ ਡੈਂਟਲ ਕਾਲਜ ਦੀ ਵਿਦਿਆਰਥਣ ਲਾਪਤਾ, ਹੋਸਟਲ ‘ਚ ਮਾਹੌਲ ਤਣਾਅਪੂਰਨ
ਫਰੀਦਕੋਟ| ਮੈਂ ਹੁਣ ਜ਼ਿੰਦਗੀ ਦਾ ਬੋਝ ਨਹੀਂ ਝੱਲ ਸਕਦੀ, ਮੈਂ ਆਪਣੀ ਜ਼ਿੰਦਗੀ ਖਤਮ ਕਰ ਰਹੀ ਹਾਂ... ਫਰੀਦਕੋਟ ਦੇ ਨਾਮਵਰ ਕਾਲਜ ਦੀ ਬੀਡੀਐਸ (ਬੈਚਲਰ ਆਫ਼ ਡੈਂਟਲ ਸਰਜਰੀ) ਦੀ ਵਿਦਿਆਰਥਣ ਇੰਸਟਾਗ੍ਰਾਮ 'ਤੇ ਆਪਣੇ ਦੁੱਖ ਦੀ ਪੋਸਟ...
ਪਟਿਆਲਾ ‘ਚ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਵਿਆਹੁਤਾ ਨੇ ਲਗਾਈ ਅੱਗ, PGI ‘ਚ ਮੌਤ
ਪਟਿਆਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਜਲਖੇੜੀ 'ਚ ਸਹੁਰਿਆਂ ਦੀ ਜਾਇਦਾਦ ਦੇ ਝਗੜੇ ਤੋਂ ਤੰਗ ਆ ਕੇ ਇਕ ਵਿਆਹੁਤਾ ਨੇ ਖੁਦ ਨੂੰ ਅੱਗ ਲਗਾ ਲਈ। ਅੱਗ ਲੱਗਣ ਕਾਰਨ ਵਿਆਹੁਤਾ ਦੀ...
ਲਿੰਗ ਨਿਰਧਾਰਨ ਸੈਂਟਰ ਦਾ ਪਰਦਾਫਾਸ਼ : ਡਾਕਟਰ ਜੋੜਾ ਤੇ ਦਲਾਲ ਰੰਗੇ ਹੱਥੀਂ ਭਰੂਣ ਟੈਸਟ...
ਬਠਿੰਡਾ | ਇਥੋਂ ਦੀ ਰਾਇਲ ਐਨਕਲੇਵ ਕਾਲੋਨੀ ਦੀ ਇਕ ਕੋਠੀ ਵਿਚ ਚੱਲ ਰਹੇ ਭਰੂਣ ਲਿੰਗ ਨਿਰਧਾਰਨ ਕੇਂਦਰ ਦਾ ਪਰਦਾਫਾਸ਼ ਹੋਇਆ। ਲੁਧਿਆਣਾ ਤੋਂ ਸਿਹਤ ਵਿਭਾਗ ਦੀ ਟੀਮ ਨੇ ਬਠਿੰਡਾ ਦੇ ਸਿਹਤ ਅਧਿਕਾਰੀਆਂ ਨਾਲ ਮਿਲ ਕੇ...
ਜਲੰਧਰ : ਨਸ਼ੇ ਦੀ ਓਵਰਡੋਜ਼ ਨਾਲ ਇੱਕ ਹਫ਼ਤੇ ‘ਚ ਇੱਕੋ ਪਿੰਡ ਦੇ 3 ਨੌਜਵਾਨਾਂ...
ਫਿਲੌਰ : ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਮੁੰਨਾ (23) ਦੀ ਮੌਤ ਹੋ ਗਈ। ਪਿਛਲੇ ਇੱਕ ਹਫ਼ਤੇ ਵਿੱਚ ਇਸੇ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇਹ ਤੀਜੀ ਮੌਤ ਹੈ। ਮੁੰਨਾ ਤੋਂ ਪਹਿਲਾਂ ਮੀਸਾ ਅਤੇ ਮਨੀ...













































