CBSE ਨੇ ਐਲਾਨਿਆ 10ਵੀਂ ਕਲਾਸ ਦਾ ਨਤੀਜਾ, 93.12 ਫੀਸਦੀ ਵਿਦਿਆਰਥੀ ਹੋਏ ਪਾਸ
ਨਵੀਂ ਦਿੱਲੀ | CBSE ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਦਾ ਨਤੀਜਾ ਜਾਰੀ ਕੀਤਾ। ਇਸ ਵਿਚ 93.12 ਫੀਸਦੀ ਵਿਦਿਆਰਥੀ ਪਾਸ ਹੋਏ। ਸੀਬੀਐਸਈ 10ਵੀਂ ਵਿਚ 16 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।
10ਵੀਂ ਦੀ ਪ੍ਰੀਖਿਆ 5...
ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ | ਪੰਜਾਬ ਵਿਚ ਨਿਵੇਸ਼ ਦੇ ਇਰਾਦੇ ਨਾਲ ਸਥਾਪਤ ਕੀਤੀਆਂ ਜਾਣ ਵਾਲੀਆਂ ਸਨਅਤੀ ਇਕਾਈਆਂ ਲਈ ਵੱਡਾ ਐਲਾਨ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸਨਅਤਕਾਰਾਂ ਨੂੰ ਸਿਰਫ਼ ਜ਼ਮੀਨ ਦੇਖਣੀ ਹੋਵੇਗੀ ਤੇ ਰਜਿਸਟਰੀ ਲਈ ਹਰੇ ਰੰਗ...
ਬੰਬ ਧਮਾਕਾ ਮਾਮਲਾ : ਸ੍ਰੀ ਦਰਬਾਰ ਸਾਹਿਬ ਵਿਖੇ ਵਧਾਈ ਗਈ ਸੁਰੱਖਿਆ
ਅੰਮ੍ਰਿਤਸਰ| ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਏ ਧਮਾਕੇ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਬਾਰੀਕੀ ਨਾਲ...
ਬਿਹਾਰ : ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ...
ਗੋਪਾਲਗੰਜ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਿਹਾਰ ਦੇ ਗੋਪਾਲਗੰਜ 'ਚ ਵਿਆਹ ਵਾਲੇ ਘਰ ਸੱਥਰ ਵਿਛ ਗਏ। 21 ਮਈ ਨੂੰ ਭੈਣ ਦਾ ਵਿਆਹ ਸੀ। ਭਰਾ ਅਤੇ ਜੀਜਾ ਕਾਰਡ ਵੰਡਣ ਲਈ ਘਰ ਤੋਂ...
ਨਵੀਂ ਦਿੱਲੀ : ਗੈਂਗਸਟਰ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਦੇ 8 ਗੁਰਗੇ ਹਥਿਆਰਾਂ ਸਮੇਤ...
ਨਵੀਂ ਦਿੱਲੀ | ਦਿੱਲੀ ਕ੍ਰਾਈਮ ਬਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਜਬਰਨ ਵਸੂਲੀ ਕਰਨ ਵਾਲੇ 3 ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ 8 ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਅਧਿਕਾਰੀ...
ਲੁਧਿਆਣਾ : ਪਤਨੀ ਦੇ ਨਾਜਾਇਜ਼ ਸੰਬੰਧਾਂ ਤੇ ਆਪਣੇ ਹੀ ਬੱਚਿਆਂ ਨੂੰ ਨਾ ਮਿਲਣ ਦੇਣ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਹੁਰੇ ਪਰਿਵਾਰ ਵੱਲੋਂ ਬੱਚਿਆਂ ਨੂੰ ਨਾ-ਮਿਲਣ ਦੇਣ 'ਤੇ ਲੁਧਿਆਣਾ ਦਾ ਇਕ ਕਾਰੋਬਾਰੀ ਇਸ ਕਦਰ ਪ੍ਰੇਸ਼ਾਨ ਹੋ ਗਿਆ ਕਿ ਉਸ ਨੇ ਆਪਣੇ ਘਰ ਵਿਚ ਜਾਨ ਦੇ...
ਲੁਧਿਆਣਾ : ਵਿਆਹ ਤੋਂ 2 ਮਹੀਨੇ ਬਾਅਦ ਲੱਖਾਂ ਦੇ ਗਹਿਣੇ ਲੈ ਕੇ ਭੱਜੀ ਵਹੁਟੀ,...
ਲੁਧਿਆਣਾ | ਇਥੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਤੋਂ 2 ਮਹੀਨੇ ਬਾਅਦ ਸਹੁਰੇ ਘਰੋਂ ਗਹਿਣੇ ਅਤੇ ਪੈਸੇ ਲੈ ਕੇ ਵਹੁਟੀ ਫ਼ਰਾਰ ਹੋ ਗਈ। ਇਨਸਾਫ਼ ਲਈ ਪੁਲਿਸ ਕਮਿਸ਼ਨਰ ਦਫ਼ਤਰ ਪਰਿਵਾਰ ਪਹੁੰਚਿਆ। ਲੁਧਿਆਣਾ...
ਲੁਧਿਆਣਾ : ਟਰੈਕਟਰ ਨੂੰ ਟਿੱਪਰ ਨੇ ਮਾਰੀ ਭਿਆਨਕ ਟੱਕਰ, ਕਿਸਾਨ ਦੀ ਮੌਤ, 3 ਸੀਰੀਅਸ
ਸਮਰਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਮਰਾਲਾ ਦੇ ਮਾਛੀਵਾੜਾ ਰੋਡ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ-ਟਰਾਲੀ ਦੀ ਟਿੱਪਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਕਿਸਾਨ ਦੀ ਮੌਤ...
ਪੇਂਡੂ ਵਿਕਾਸ ਫੰਡ ‘ਤੇ ਲਾਈ ਰੋਕ ਤੋਂ ਬਾਅਦ CM ਮਾਨ ਨੇ ਕੇਂਦਰ ਨੂੰ ਲਿਖੀ...
ਚੰਡੀਗੜ੍ਹ | RDF 'ਤੇ ਇਕ ਵਾਰ ਫਿਰ ਤੋਂ ਵਿਵਾਦ ਖੜ੍ਹਾ ਹੋ ਗਿਆ ਹੈ। ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ CM ਭਗਵੰਤ ਮਾਨ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ।
ਚਿੱਠੀ...
ਮੋਹਾਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗਰੁੱਪ ‘ਚ ਹੋਈ ਗੈਂਗਵਾਰ, ਪੇਸ਼ੀ ‘ਤੇ ਆਏ...
ਖਰੜ | ਪੰਜਾਬ ਵਿਚ ਇਕ ਵਾਰ ਫਿਰ ਗੈਂਗਵਾਰ ਦੇਖਣ ਨੂੰ ਮਿਲੀ। ਮੁਹਾਲੀ ਦੇ ਖਰੜ 'ਚ ਪੇਸ਼ੀ ਭੁਗਤਣ ਜਾ ਰਹੇ ਬੰਬੀਹਾ ਗਰੁੱਪ ਦੇ ਗੁਰਮੀਤ ਅਤੇ ਪ੍ਰਦੀਪ 'ਤੇ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਨੇ ਗੋਲੀਆਂ ਚਲਾ ਦਿੱਤੀਆਂ।...













































