ਲੁਧਿਆਣਾ ਟੈਂਡਰ ਘਪਲਾ : ਸਾਬਕਾ ਮੰਤਰੀ ਆਸ਼ੂ ਨੂੰ ਸਜ਼ਾ ਦਿਵਾਉਣ ਲਈ ਵਿਜੀਲੈਂਸ ਤਿਆਰ, 80...
ਲੁਧਿਆਣਾ | ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੇ ਵਿਜੀਲੈਂਸ ਨੂੰ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਅਦਾਲਤ ਵਿੱਚ...
ਲੁਧਿਆਣਾ ‘ਚ ਡੇਂਗੂ ਦਾ ਕਹਿਰ ਜਾਰੀ ; 28 ਦਿਨਾਂ ਦੌਰਾਨ ਡੇਂਗੂ ਦੇ 949 ਮਾਮਲੇ...
ਲੁਧਿਆਣ | ਨਵੰਬਰ ਦੇ 28 ਦਿਨਾਂ ਦੌਰਾਨ ਜ਼ਿਲੇ ਵਿੱਚ ਡੇਂਗੂ ਦੇ 949 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 599 ਮਰੀਜ਼ ਲੁਧਿਆਣਾ ਨਾਲ ਸਬੰਧਤ ਹਨ,...
10 ਸਾਲਾਂ ‘ਚ ਤੀਜੀ ਵਾਰ : ਨਵੰਬਰ ਦਾ ਪਾਰਾ 6 ਡਿਗਰੀ ‘ਤੇ ਆਇਆ, 4...
ਲੁਧਿਆਣਾ | ਸੂਬੇ 'ਚ ਪਹਾੜਾਂ ਦੀ ਸੀਤ ਲਹਿਰ ਦਾ ਪ੍ਰਵੇਸ਼ ਨਾ ਹੋਣ ਕਾਰਨ ਇਸ ਵਾਰ ਹੁਣ ਤੱਕ ਦੇ ਦਿਨਾਂ 'ਚ ਕੜਾਕੇ ਦੀ ਸਰਦੀ ਤੋਂ...
ਜਲੰਧਰ ‘ਚ ਨੌਕਰੀ ਦੇ ਬਹਾਨੇ ਹੋਟਲ ‘ਚ ਲਿਜਾ ਕੇ ਲੜਕੀ ਨਾਲ ਕੀਤਾ ਬਲਾਤਕਾਰ
ਜਲੰਧਰ| ਸ਼ਹਿਰ 'ਚ ਨੌਕਰੀ ਦੇ ਬਹਾਨੇ ਇਕ ਹੋਟਲ 'ਚ ਲਿਜਾ ਕੇ ਗੁਰਦਾਸਪੁਰ ਤੋਂ ਬੁਲਾ ਕੇ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...
ਆਪ ਸਰਕਾਰ ਕਰਕੇ ਪੈਰਾ ਉਲੰਪੀਅਨਜ਼ ਆਪਣੇ ਤਮਗੇ ਸੜਕਾਂ ‘ਤੇ ਸੁੱਟਣ ਲਈ ਮਜਬੂਰ : ਚੀਮਾ
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ ਇਹ ਪੈਰਾ ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਹਨਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ ਉਹਨਾਂ ਕਿਹਾ ਕਿ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਆਪ ਸਰਕਾਰ ਦੀ ਪੈਰਾ ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ।ਉਹਨਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰਕੇ ਚੰਡੀਗੜ੍ਹ ਆੲ ਸਨ ਕਿਉਂਕਿ ਆਪ ਸਰਕਾਰ ਨੇ ਉਹਨਾਂ ਨੂੰ ਸਮਾਂ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਹਨਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ।ਉਹਨਾਂ ਨੇ ਪੈਰਾ ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਹਨਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।
ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ 6.81 ਕਰੋੜ : ਡਾ. ਨਿੱਜਰ
ਚੰਡੀਗੜ੍ਹ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ...
ਚੋਰੀ ਤੇ ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੀਆਂ ਸਕੀਆਂ ਭੈਣਾਂ ਸਣੇ 6 ਗ੍ਰਿਫਤਾਰ, ਮਾਮਲਾ ਦਰਜ
ਲੁਧਿਆਣਾ। ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਚੋਰੀ, ਲੁੱਟ-ਖੋਹ ਅਤੇ ਚੋਰੀ ਦਾ ਸਮਾਨ ਖਰੀਦਣ ਦੇ ਦੋਸ਼ਾਂ 'ਚ ਦੋ ਸਕੀਆਂ ਭੈਣਾਂ ਸਮੇਤ ਕੁੱਲ...
ਕੇਂਦਰ ਨੇ MP ਹੰਸਰਾਜ ਹੰਸ ਦੀ ਸੁਰੱਖਿਆ ਨੂੰ ਕੀਤਾ ਅਪਗ੍ਰੇਡ, ਪੰਜਾਬ ਦੇ ਨਾਲ-ਨਾਲ ਦਿੱਲੀ...
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ 'ਜ਼ੈੱਡ' ਸ਼੍ਰੇਣੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਹਥਿਆਰਬੰਦ ਸੁਰੱਖਿਆ ਕਵਰ...
ਰੁਤੁਰਾਜ ਬਣੇ ਕ੍ਰਿਕਟ ਦੇ ਨਵੇਂ ‘ਯੁਵਰਾਜ’: ਇਕ ਓਵਰ ‘ਚ ਮਾਰੇ 7 ਛੱਕੇ, ਦੋਹਰਾ ਸੈਂਕੜਾ...
ਨਵੀਂ ਦਿੱਲੀ। ਰੁਤੁਰਾਜ ਗਾਇਕਵਾੜ ਨੇ ਉਹ ਕਰ ਦਿਖਾਇਆ ਹੈ, ਜੋ ਅੱਜ ਤੱਕ ਕੋਈ ਵੀ ਕ੍ਰਿਕੇਟਰ ਨਹੀਂ ਕਰ ਸਕਿਆ। ਮਹਾਰਾਸ਼ਟਰ ਦੇ ਨੌਜਵਾਨ ਸਲਾਮੀ ਬੱਲੇਬਾਜ਼ ਨੇ...
ਫੋਨ ਸਨੈਚਿੰਗ ਦੌਰਾਨ ਐਕਟਿਵਾ ਸਵਾਰ ਲੜਕੀਆਂ ਡਿੱਗੀਆਂ, 1 ਗੰਭੀਰ ਜ਼ਖਮੀ
ਫਿਰੋਜ਼ਪੁਰ | ਇਥੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਹਲਕਾ ਵਾਸੀਆਂ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ। ਅੱਜ ਫਿਰੋਜ਼ਪੁਰ ਛਾਉਣੀ...













































