ਜਲੰਧਰ ‘ਚ ਅੱਜ ਕੋਵਿਡ ਕੇਅਰ ਸੈਂਟਰ ਅਤੇ ਹੋਮ ਕੁਆਰੰਟੀਨ ਕੀਤੇ 48 ਮਰੀਜ਼ਾਂ ਨੇ ਜਿੱਤੀ...
ਜਲੰਧਰ . ਜ਼ਿਲ੍ਹੇ ਜਲੰਧਰ ਵਿਖੇ ਅੱਜ 48 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਜਿਸ ਵਿੱਚ ਮੈਰੀਟੋਰੀਅਸ ਸਕੂਲ ਦੇ 6, ਸਿਵਲ ਹਸਪਤਾਲ ਦੇ 4 ਅਤੇ ਆਈ.ਐਮ.ਏ. ਸਹੂਲਤ...
ਜਲੰਧਰ: PIMS ਵਿਖੇ 350 ਬੈਡਾਂ ਦੀ ਕੋਵਿਡ ਕੇਅਰ ਸਹੂਲਤ ਸਥਾਪਿਤ ਹੋਵੇਗੀ – ਡੀਸੀ
ਜਲੰਧਰ . ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਪਿਮਸ) ਵਿਖੇ 350 ਬੈਡਾਂ ਵਾਲੀ ਕੋਵਿਡ ਇਲਾਜ ਸਹੂਲਤ...
ਜਲੰਧਰ – ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਕੋਵਿਡ –19 ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਜ਼ਿਲ੍ਹੇ ਦੇ ਕੋਵਿਡ ਕੇਅਰ ਸੈਂਟਰਾਂ ਵਿੱਚ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ...
ਮੁੱਖ ਮੰਤਰੀ ਨੇ ਅਗਲੇ 4 ਮਹੀਨਿਆਂ ਨੂੰ ਨਾਜ਼ੁਕ ਸਮਾਂ ਦੱਸਦਿਆਂ ਪੂਰੀ ਸਾਵਧਾਨੀ ਵਰਤਣ ਲਈ...
ਪਹਿਲੀ ਤਿਮਾਹੀ 'ਚ ਮਾਲੀ ਪ੍ਰਾਪਤੀਆਂ 21 ਫੀਸਦੀ ਘਟਣ ਕਾਰਨ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਵਿੱਤੀ ਸਥਿਤੀ ਬਾਰੇ ਮਹੀਨਾਵਾਰ ਸਮੀਖਿਆ ਕਰਨਗੇਕੈਬਨਿਟ ਵੱਲੋਂ ਕੋਵਿਡ ਦੀ...
ਪੰਜਾਬ ਕੈਬਿਨੇਟ ਨੇ ਵਾਧੂ ਮਾਲੀਆ ਜੁਟਾਉਣ ਲਈ ਇੰਤਕਾਲ ਫੀਸ 300 ਤੋਂ ਵਧਾ ਕੇ 600...
ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਨੂੰ ਇੰਤਕਾਲ ਦੇ ਬਕਾਏ ਮਾਮਲੇ ਨਿਪਟਾਉਣ ਲਈ ਮੁਹਿੰਮ ਚਲਾਉਣ ਦੇ ਹੁਕਮਮੁੱਖ ਸਕੱਤਰ ਨੂੰ ਲਟਕਵੀਆਂ ਸਮੱਸਿਆਵਾਂ ਦੀ ਨਜ਼ਰਸਾਨੀ ਕਰਨ ਲਈ...
ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਮੁਲਤਵੀ
ਚੰਡੀਗੜ੍ਹ. ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ...
ਦੁਬਈ ਦੇ ਸਰਦਾਰ ਨੇ ਪੁਗਾਏ ਆਪਣੇ ਬੋਲ, UAE ‘ਚ ਫਸੇ 177 ਪੰਜਾਬੀਆਂ ਨੂੰ ਲੈ...
ਰਜਿਸਟਰਡ ਹੋਏ ਬਾਕੀ ਲੋਕਾਂ ਨੂੰ ਵੀ ਜਲਦ ਲੈ ਆਵਾਂਗੇ ਵਾਪਸ : ਡਾ.ਓਬਰਾਏਫਸੇ ਲੋਕਾਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਡਾ.ਓਬਰਾਏ ਨੇ ਆਪਣੇ ਖਰਚ ਤੇ 4...
ਪੰਜਾਬ – 1 ਜੱਜ, 2 ਏਡੀਸੀ, 1 ਸਿਵਲ ਸਰਜਨ, 1 ਡੀਐਸਪੀ ਸਮੇਤ 7...
ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਚਿੰਤਾਜਨਕ ਗੱਲ ਇਹ ਹੈ ਕਿ ਹੁਣ ਲੋਕਾਂ ਦੀ ਰੱਖਿਆ ਕਰਨ ਵਾਲੇ ਲੋਕਾਂ ਨੂੰ...
ਟਰੰਪ ਨਾਲ ਆਪਣੀ ਦੋਸਤੀ ਦਾ ਭਾਰਤੀ ਵਿਦਿਆਰਥੀਆਂ ਨੂੰ ਫ਼ਾਇਦਾ ਦਿਵਾਉਣ ਮੋਦੀ- ਪੜ੍ਹੋ ਭਗਵੰਤ ਮਾਨ...
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ...
ਜਲੰਧਰ ‘ਚ ਕੋਰੋਨਾ ਦੇ 71 ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ 1000 ਦਾ ਅੰਕੜਾ ਟੱਪੀ
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਨਾਲ...











































