ਗ਼ਜ਼ਲ
-ਸੁਰਿੰਦਰ ਗੀਤ
ਲਾਸ਼ਾਂ ਗਿਣਦਾ ਗਿਣਦਾ ਸੂਰਜਅੱਜ ਸਵੇਰੇ ਬਹੁਤ ਹੀ ਰੋਇਆਸੋਚ ਰਿਹਾ ਸੀ ਕਾਹਤੋਂ ਬੰਦਾਖੁਦ ਹੀ ਖੁਦ ਦਾ ਵੈਰੀ ਹੋਇਆ।
ਅੱਜ ਸਮੇਂ ਦੇ ਪੱਲੇ ਵਿੱਚੋਂਅੰਗਿਆਰੇ ਜੋ...
ਅੰਮ੍ਰਿਤਸਰ ਸਮੇਤ ਦੇਸ਼ ਦੇ 30 ਜ਼ਿਲ੍ਹਿਆਂ ‘ਚ ਲੌਕਡਾਊਨ – 4 ‘ਚ ਨਹੀਂ ਮਿਲੇਗੀ ਕੋਈ...
ਨਵੀਂ ਦਿੱਲੀ. ਮਹਾਂਮਾਰੀ ਦੇ ਕਾਰਨ, ਦੇਸ਼ ਵਿੱਚ ਚੱਲ ਰਹੇ ਤਾਲਾਬੰਦੀ ਦੇ ਤੀਜੇ ਪੜਾਅ ਦੀ ਮਿਆਦ ਅੱਜ 17 ਮਈ ਨੂੰ ਖਤਮ ਹੋ ਰਹੀ ਹੈ। ਅਜਿਹੀ...
ਨਵਾਂਸ਼ਹਿਰ ’ਚ 5 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 6 ਹੋਈ, ਦੋ...
ਬੰਗਾ/ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 6...
ਸੁਲਤਾਨਪੁਰ ਲੌਧੀ ‘ਚ ਕਤਲ, ਨਿਹੰਗ ਸਿੰਘਾਂ ਦੀਆਂ 2 ਧਿਰਾਂ ‘ਚ ਚੱਲੇ ਤੇਜਧਾਰ ਹਥਿਆਰ, 1...
ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ 'ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਅਤੇ ਇੱਕ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ...
ਫਰੀਦਕੋਟ ਤੋਂ 200 ਪ੍ਰਵਾਸੀ ਮਜ਼ਦੂਰ ਆਪਣੇ ਪਿੰਡਾਂ ਨੂੰ ਹੋਏ ਰਵਾਨਾ
ਫਰੀਦਕੋਟ . ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਬਹੁ-ਗਿਣਤੀ ਵਿਚ ਆਪਣੇ ਰਾਜਾਂ ਨੂੰ ਰਵਾਨਾ ਹੋ ਰਹੇ ਹਨ। ਰੋਜ਼ ਕੋਈ ਬੱਸ ਜਾਂ ਰੇਲਗੱਡੀ ਜ਼ਰੀਏ ਉਹ ਆਪਣੇ ਪਿੰਡਾ...
ਕਿਸਾਨ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਮਾਂ ਦੀ ਕਾਸ਼ਤ ਕਰਨ
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।
ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।
ਮੋਹਾਲੀ ‘ਚ 3 ਹੋਰ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਕਟਿਵ ਮਾਮਲੇ ਘਟ ਕੇ...
ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ...
MLA ਪਰਗਟ ਸਿੰਘ ਦਾ ਆਪਣੀ ਹੀ ਸਰਕਾਰ ਤੋਂ ਸਵਾਲ – ਡੇਢ ਸਾਲ ਬਾਅਦ ਫਿਰ...
ਜਲੰਧਰ. ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਈਏਐਸ ਅਧਿਕਾਰੀ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਟਿੱਪਣੀ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ...
ਇਨ੍ਹਾਂ ਕਲਾਕਾਰਾਂ ਦੇ TikTok ਵੀਡੀਓ ਤੁਸੀਂ ਜ਼ਰੂਰ ਵੇਖੇ ਹੋਣਗੇ, ਪੜ੍ਹੋ ਸਟਾਰ ਬਣਨ ਦੇ ਪਿੱਛੇ...
ਗੁਰਪ੍ਰੀਤ ਡੈਨੀ | ਜਲੰਧਰ
ਲੌਕਡਾਊਨ ਤੇ ਕਰਫਿਊ ਵਿਚਾਲੇ ਭਾਵੇਂ ਤੁਸੀਂ ਕਦੇ ਟਿਕਟੌਕ ਨਾ ਚਲਾਇਆ ਹੋਵੇ ਪਰ ਤੁਹਾਨੂੰ ਵਟਸਐਪ 'ਤੇ ਵਾਇਰਲ ਹੋ ਰਹੇ ਵੀਡੀਓ ਜ਼ਰੂਰ ਮਿਲੇ...
ਕਹਾਣੀ – ਘਰ
-ਸਿਮਰਨ ਧਾਲੀਵਾਲ
ਮੈਨੂੰ ਤੀਜਾ ਦਿਨ ਹੈ,ਘਰ ਪਹੁੰਚੇ ਨੂੰ। ਤਿੰਨਾਂ ਦਿਨਾਂ 'ਚ ਬਾਪੂ ਕਈ ਵਾਰ ਫਿਸ ਚੁਕਿਆ।ਜ਼ਰਾ ਜਿੰਨੀ ਕੋਈ ਗੱਲ ਛਿੜਦੀ।ਉਹ ਗਲਾ ਭਰ ਆਉਂਦਾ।ਬਾਪੂ ਦੀਆਂ ਅੱਖਾਂ...













































