ਪੰਜਾਬ ‘ਚ ਕੋਰੋਨਾ ਨਾਲ ਹੁਣ ਤੱਕ 27 ਮੌਤਾਂ, ਮਰੀਜ਼ਾ ਦੀ ਗਿਣਤੀ ਵੱਧ ਕੇ ਹੋਈ...

0
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ ਨਾਲ 27 ਮੌਤਾਂ ਹੋਣ ਦੇ ਨਾਲ-ਨਾਲ 1631...

ਆਂਧਰਾ ਪ੍ਰਦੇਸ਼ ‘ਚ ਪਲਾਂਟ ਤੋਂ ਰਸਾਇਣਕ ਗੈਸ ਲੀਕ, 8 ਦੀ ਮੌਤ, 20 ਦੀ ਹਾਲਤ...

0
ਨਵੀਂ ਦਿੱਲੀ. ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਫਾਰਮਾ ਕੰਪਨੀ ਵਿੱਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਵੀਰਵਾਰ ਸਵੇਰੇ ਵਾਪਰੀ।...

ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ- 1 ਘੰਟੇ ਤੱਕ ਨਹੀਂ ਪਹੁੰਚੀ ਐਂਬੂਲੈਂਸ, ਹਸਪਤਾਲ ਲਿਜਾਦੀਆਂ ਬਜੁਰਗ...

0
ਪਠਾਨਕੋਟ. ਸਿਹਤ ਵਿਭਾਗ ਦੀ ਲਾਪਰਵਾਹੀ ਦਾ ਕਾਰਨਾਮਾ ਪਠਾਨਕੋਟ ਜ਼ਿਲ੍ਹੇ ਵਿੱਚ ਇਕ ਵਾਰ ਫਿਰ ਸਾਹਮਣੇ ਆਇਆ ਹੈ। ਇਸ ਵਾਰ ਸਿਹਤ ਵਿਭਾਗ ਦੀ ਲਾਪਰਵਾਹੀ ਕਾਰਨ 1...

ਜਲੰਧਰ ‘ਚ ਕਰਫ਼ਿਊ ਦੀ ਉਲੰਘਣਾ ਕਰਨ ‘ਤੇ ਹੁਣ ਤੱਕ 1215 ਵਾਹਨ ਜ਼ਬਤ, 603 ਕੇਸ...

0
ਜਲੰਧਰ. ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ 23 ਮਾਰਚ ਤੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਸ਼ਹਿਰ ਵਿੱਚ...

ਆਪਣੀਆਂ ਰਚਨਾਵਾਂ ਰਾਹੀਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੇ ਰਹਿਣਗੇ ਸ਼ਿਵ ਕੁਮਾਰ ਬਟਾਲਵੀ

0
ਬਟਾਲਾ. ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 47ਵੀਂ ਬਰਸੀ ਮੌਕੇ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ...

ਕੈਪਟਨ ਸਰਕਾਰ ਦੇ ਹੁਕਮ – ਹੁਣ ਪੰਜਾਬ ‘ਚ ਰੋਜ਼ਾਨਾ 8 ਘੰਟੇ ਖੁੱਲ੍ਹ ਸਕਣਗੀਆਂ ਦੁਕਾਨਾਂ

0
ਚੰਡੀਗੜ੍ਹ. ਪੰਜਾਬ ਸਰਕਾਰ ਨੇ ਹੁਣ ਕਰਫਿਊ ਦੌਰਾਨ ਦੁਕਾਨਾਂ ਖੋਲ੍ਹਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਿਕ ਹੁਣ 8 ਘੰਟੇ ਦੁਕਾਨਾਂ ਖੋਲਣ ਦੀ...

2 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਮਜ਼ਦੂਰਾਂ ਨੇ ਆਦਮਪੁਰ ਥਾਣੇ ਦੇ ਬਾਹਰ ਲਾਇਆ ਧਰਨਾ

0
ਜਲੰਧਰ. ਪੰਜਾਬ ਵਿਚ ਕਰਫਿਊ ਦੌਰਾਨ ਜਿੱਥੇ ਲੋਕ ਕਈ ਤਰ੍ਹਾਂ ਦੀਆਂ ਸਮਾਜਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਪ੍ਰਵਾਸੀ ਮਜ਼ਦੂਰਾਂ ਦੀ ਹਾਲਾਤ ਬੜੀ...

ਵੁਮਨ ਫ੍ਰੈਂਡਲੀ ਠੇਕੇ ‘ਤੇ ਸ਼ਰਾਬ ਲੈਣ ਲਈ ਔਰਤਾਂ ਦੀਆਂ ਲੱਗੀਆਂ ਲਾਈਨਾਂ

0
ਗੁਰੂਗ੍ਰਾਮ. ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਫੈਸਲੇ ਤੋਂ ਬਾਅਦ ਅੱਜ ਸੂਬੇ ਵਿਚ ਸ਼ਰਾਬ ਦੇ ਠੇਕੇ ਖੁੱਲ੍ਹਦਿਆਂ ਹੀ ਲੋਕਾਂ ਦੀਆਂ ਲਾਈਨਾਂ ਲੱਗ ਗਈਆਂ। ਜਿਉਂ ਹੀ...

ਕਰਫਿਊ ਦੌਰਾਨ ਜਲੰਧਰ ‘ਚ ਐਕਟਿਵਾ ‘ਤੇ ਸ਼ਰਾਬ ਲਿਜ਼ਾ ਰਹੇ ਵਿਅਕਤੀ ਦੀ ਹਾਦਸੇ ਵਿੱਚ ਮੌਤ

0
ਜਲੰਧਰ. ਪੰਜਾਬ ਦੇ ਜਲੰਧਰ ਵਿੱਚ 1 ਐਕਟਿਵਾ ਸਵਾਰ ਦੀ ਮੌਤ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਇਹ ਵਿਅਕਤੀ ਐਕਟਿਵਾ 'ਤੇ ਸ਼ਰਾਬ...

ਕਪੂਰਥਲਾ ਜ਼ਿਲ੍ਹੇ ਦੀਆਂ ਅਦਾਲਤਾਂ ਨਾਲ ਸਬੰਧਿਤ 291 ਕੈਦੀ ਪੈਰੋਲ ‘ਤੇ ਰਿਹਾਅ

0
ਕਪੂਰਥਲਾ. ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲਾ...