ਕੋਰੋਨਾ ਕਹਿਰ : ਹੁਣ ਰਾਜਪੁਰਾ ਦੇ ਇਸ ਪਿੰਡ ਨੂੰ ਕੀਤਾ ਸੀਲ
ਜਲੰਧਰ . ਰਾਜਪੁਰਾ ਦੇ ਪਿੰਡ ਰਾਮਨਗਰ ਨੂੰ ਸੀਲ ਕਰ ਦਿੱਤਾ ਹੈ। ਪਿੰਡ ਦੇ ਇੱਕ ਸ਼ਖਸ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਮਰੀਜ਼ ਨੂੰ ਅੰਬਾਲੇ...
ਪਰਵਾਸੀ ਕਾਮਿਆਂ ਦੀ ਹਾਲਤ ਲਈ ਸਰਕਾਰ ਜ਼ਿੰਮੇਵਾਰ : ਰਾਹੁਲ ਗਾਂਧੀ
ਜਲੰਧਰ . ਪਰਵਾਸੀ ਕਾਮਿਆਂ ਦੀ ਤਰਸਯੋਗ ਹਾਲਤ ਲਈ ਸਰਕਾਰ ਨੂੰ ਜਿੰਮੇਵਾਰ ਠਹਿਰਾਉਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੰਗ ਕੀਤੀ ਹੈ ਕਿ ਉਹ ਮਜ਼ਦੂਰਾਂ ਨੂੰ...
ਸਰਕਾਰ ਨੇ ਲਵਲੀ ਯੂਨੀਵਰਸਿਟੀ ਦੇ 140 ਵਿਦਿਆਰਥੀਆਂ ਨੂੰ ਨੇਪਾਲ ਭੇਜਿਆ
ਜਲੰਧਰ . ਕੋਰੋਨਾ ਵਾਇਰਸ ਕਾਰਨ ਕਰਫਿਊ ਲੱਗਣ ਕਰਕੇ ਪੰਜਾਬ ਵਿਚ ਫਸੇ ਨੌਜਵਾਨਾਂ ਨੂੰ ਸੂਬਾ ਸਰਕਾਰ ਨੇ ਸਹੀ ਸਲਾਮਤ ਘਰ-ਘਰ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ।...
ਲੋਕਾਂ ਨੇ ਸਾਧੂ ਸਿੰਘ ਧਰਮਸੋਤ ਨੂੰ ਪਾਈਆਂ ਭਾਜੜਾਂ
ਜਲੰਧਰ . ਕਰਫਿਊ ਦੇ ਚੱਲਦਿਆਂ ਜਿੱਥੇ ਵੱਖ-ਵੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਹਨਾਂ ਦੇ ਕੋਲ ਜਾ ਰਹੇ ਹਨ।ਉੱਥੇ ਹੀ ਸੰਗਰੂਰ ਦੇ ਇਕ ਪਿੰਡ ਵਿਚ...
ਦਿੱਲੀ ਤੋਂ ਘਰ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
ਜਲੰਧਰ . ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ...
ਕੋਰੋਨਾ – ਪੰਜਾਬ ‘ਚ ਸ਼ਕੀ ਮਰੀਜਾਂ ਦੀ ਵੱਧ ਰਹੀ ਹੈ ਗਿਣਤੀ, ਜਾਂਚ ਲਈ ਭੇਜੇ...
ਜਲੰਧਰ. ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਹੁਣ ਤੱਕ 38 ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਨਿਵਾਰ ਨੂੰ ਕੋਈ ਵੀ ਕੋਰੋਨਾ ਦਾ ਪਾਜੀਟਿਵ ਮਰੀਜ਼...
ਪੀਐੱਮ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੇਸ਼ ਵਾਸੀਆਂ ਤੋਂ ਮੰਗੀ ਮਾਫ਼ੀ
ਜਲੰਧਰ . ਮਨ ਕੀ ਬਾਤ ਪ੍ਰੋਗਰਾਮ ਵਿਚ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਕੋਰੋਨਾ ਨੇ ਪੂਰੀ ਦੁਨੀਆਂ ਆਪਣੇ ਜਾਲ ਵਿਚ ਫਸਾਇਆ ਹੋਇਆ ਹੈ।...
ਕੋਰੋਨਾ ਦੀ ਲਾਗ ਹੋਣ ਨਾਲ ਸਪੇਨ ਦੀ ਰਾਜਕੁਮਾਰੀ ਮਾਰੀਆਂ ਟੇਰੇਸਾ ਦੀ ਮੌਤ
ਜਲੰਧਰ . ਸਪੇਨ ਦੀ ਰਾਜਕੁਮਾਰੀ ਮਾਰੀਆ ਟੇਰੇਸਾ ਦੀ ਕੋਰੋਨਾ ਵਾਇਰਸ ਦੀ ਲਾਗ ਨਾਲ ਮੌਤ ਹੋ ਗਈ। ਉਹ 86 ਸਾਲਾਂ ਦੀ ਸੀ। ਉਸ ਦੇ ਭਰਾ...
ਡੇਰਾ ਬਿਆਸ ਨੇ ਕੋਰੋਨਾ ਵਾਇਰਸ ਰਾਹਤ ਫੰਡ ਲਈ ਦਿੱਤੇ 8 ਕਰੋੜ ਰੁਪਏ
ਜਲੰਧਰ . ਦੇਸ਼ 'ਚ ਕੋਰੋਨਾ ਵਾਇਰਸ ਦਿਨੋਂ ਦਿਨ ਪੈਰ ਪਸਾਰਦਾ ਹੀ ਜਾ ਰਿਹਾ ਹੈ ਅਜਿਹੇ ਸਮੇਂ ਡੇਰਾ ਬਿਆਸ ਵੱਲੋਂ ਅੱਗੇ ਆ ਕੇ ਲੋਕਾਂ ਦੀ...
ਹੰਸ ਰਾਜ ਨੇ ਨਕੋਦਰ ਡੇਰੇ ਦੇ ਦਰਵਾਜ਼ੇ ਲੋੜਵੰਦਾਂ ਲਈ ਖੋਲ੍ਹੇ
ਜਲੰਧਰ . ਦੇਸ਼ ਭਰ ਵਿਤ ਚੱਲ ਰਹੇ ਲੌਕਡਾਊਨ ਦੌਰਾਨ ਨਕੋਦਰ ਦੇ ਡੇਰਾ ਬਾਪੂ ਅਲਮਸਤ ਦੇ ਸਾਈ ਹੰਸ ਰਾਜ ਹੰਸ ਨੇ ਗਰੀਬਾਂ ਤੇ ਲੋੜਵੰਦਾਂ ਦੀ...







































