ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ...

0
ਚੰਡੀਗੜ੍ਹ, 17 ਫਰਵਰੀ | ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ...

ਲਵਲੀ ਯੂਨਿਵਰਸਿਟੀ ‘ਚ ਸਟੂਡੈਂਟ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

0
ਫਗਵਾੜਾ (ਕਪੂਰਥਲਾ), 16 ਫਰਵਰੀ | ਪੰਜਾਬੀ ਬੁਲੇਟਿਨ ਟੀਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਸੋਮਵਾਰ ਸਵੇਰੇ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਟੂਡੈਂਟ ਨੇ ਯੂਨੀਵਰਸਿਟੀ...

‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ...

0
ਚੰਡੀਗੜ੍ਹ, 16 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ...

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ...

0
ਮੋਗਾ, 16 ਫਰਵਰੀ | ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...

AAP ਦੀ ਰੈਲੀ ਚ ਤਾਇਨਾਤ ਪੁਲਸ ਮੁਲਾਜ਼ਮਾਂ ਤੇ ਚੜ੍ਹੀ ਬਸ, 4 ਗੰਭੀਰ ਜ਼ਖ਼ਮੀ

0
ਮੋਗਾ, 16 ਫਰਵਰੀ | ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਤੋਂ ਠੀਕ ਪਹਿਲਾਂ ਵੱਡਾ ਸੜਕ ਹਾਦਸਾ ਵਾਪਰ ਗਿਆ। ਰੈਲੀ ਦੀ...

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ...

0
ਧੂਰੀ, 15 ਫਰਵਰੀ | ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਬਲੱਡ ਕਲੌਟਿੰਗ (ਖੂਨ ਦਾ ਜੰਮਣਾ): ਜੀਵਨ ਰੱਖਿਅਕ ਵੀ ਤੇ ਜਾਨਲੇਵਾ ਵੀ; ਜਾਣੋ ਕਦੋਂ ਬਣ...

0
ਚੰਡੀਗੜ੍ਹ, 18 ਫਰਵਰੀ | ਖੂਨ ਦਾ ਜੰਮਣਾ (Blood Clotting) ਸਰੀਰ ਦੀ ਇੱਕ ਕੁਦਰਤੀ ਅਤੇ ਬੇਹੱਦ ਜ਼ਰੂਰੀ ਪ੍ਰਕਿਰਿਆ ਹੈ। ਜਦੋਂ ਸਾਨੂੰ ਕੋਈ ਸੱਟ ਲੱਗਦੀ ਹੈ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫ਼ਲਤਾ

0
ਚੰਡੀਗੜ੍ਹ 14 ਫਰਵਰੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ...

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ...

0
ਚੰਡੀਗੜ੍ਹ, 14 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ...

ਮੁਸਲਿਮ ਭਾਈਚਾਰੇ ਨੇ 80 ਲੱਖ ਦੀ ਜ਼ਮੀਨ ਮੰਦਰ ਬਨਾਉਣ ਲਈ ਕੀਤੀ ਦਾਨ

0
ਮੋਹਾਲੀ, 14 ਫਰਵਰੀ | ਮੋਹਾਲੀ ਦੇ ਝਾਂਮਪੁਰ ਇਲਾਕੇ 'ਚ ਭਾਈਚਾਰੇ ਅਤੇ ਧਾਰਮਿਕ ਸਾਂਝ ਦੀ ਵੱਡੀ ਮਿਸਾਲ ਸਾਹਮਣੇ ਆਈ ਹੈ। ਇੱਥੇ ਮੁਹੰਮਦ ਇਮਰਾਨ ਹੈਪੀ ਨੇ...