ਕਪੂਰਥਲਾ : ਸਵਾਰੀਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 2 ਔਰਤਾਂ ਦੀ...

0
ਕਪੂਰਥਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਆਟੋ ਚਾਲਕ ਬੱਸ ਸਟੈਂਡ 'ਤੇ ਖੜ੍ਹੇ ਆਟੋ 'ਚ ਸਵਾਰੀਆਂ ਨੂੰ ਕਪੂਰਥਲਾ ਲਈ ਲਿਜਾ ਰਿਹਾ ਸੀ।...

ਸਮੇਂ ਸਿਰ ਧਰਤੀ ਹੇਠਲਾ ਪਾਣੀ ਨਾ ਸਾਂਭਿਆ ਤਾਂ ਸੂਬੇ ਦੀ ਹੋਂਦ ਲਈ ਪੈਦਾ ਹੋ...

0
ਜਲੰਧਰ| ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਜੇਕਰ ਵੇਲੇ ਸਿਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨਾ...

ਸੂਰੀ ਦੇ ਭਰਾ ਬ੍ਰਿਜ ਮੋਹਨ ਨੂੰ ਪੁਲਿਸ ਨੇ 2 ਦਿਨਾਂ ਲਈ ਘਰ ‘ਚ ਕੀਤਾ...

0
ਅੰਮ੍ਰਿਤਸਰ| ਸ਼ਿਵ ਸੈਨਾ ਨੇਤਾ ਸੁਧੀਰ ਕੁਮਾਰ ਸੂਰੀ ਦੇ ਭਰਾ ਬ੍ਰਿਜ ਮੋਹਨ ਸੂਰੀ ਨੂੰ ਪੁਲਿਸ ਨੇ 2 ਦਿਨਾਂ ਲਈ ਘਰ 'ਚ ਹੀ ਨਜ਼ਰਬੰਦ ਕਰ ਦਿੱਤਾ ਹੈ।...

ਹੁਣ PGI ‘ਚ ਵੀ ਮਿਲੇਗਾ Cashless ਇਲਾਜ, ਜਾਣੋ ਕੌਣ ਲੈ ਸਕਦੇ ਨੇ ਲਾਭ

0
ਚੰਡੀਗੜ੍ਹ| ਕੇਂਦਰ ਸਰਕਾਰ ਦੀ ਸਿਹਤ ਯੋਜਨਾ (ਸੀਜੀਐਚਐਸ) ਲਈ ਹੁਣ ਪੀਜੀਆਈ ਚੰਡੀਗੜ੍ਹ ਅਤੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦਿੱਲੀ ਵਿੱਚ ਨਕਦ ਰਹਿਤ...

ਲੁਧਿਆਣਾ : ਹੋਟਲ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਪਈ ਰੇਡ, 6 ਜਣੇ...

0
ਲੁਧਿਆਣਾ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿਸਮਫਰੋਸ਼ੀ ਦਾ ਰੈਕੇਟ ਚਲਾਉਣ ਵਾਲੇ ਹੋਟਲ 'ਤੇ ਛਾਪੇਮਾਰੀ ਦੌਰਾਨ ਪੁਲਿਸ ਨੇ 6 ਵਿਅਕਤੀਆਂ ਨੂੰ ਹਿਰਾਸਤ...

ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਨਾਲ ਲੁੱਟ ਦੀ ਕੋਸ਼ਿਸ਼, ਆਪ ਦੱਸੀ ਸਾਰੀ ਘਟਨਾ

0
ਜਲੰਧਰ| ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨਾਲ ਇਕ ਹੈਰਾਨੀਜਨਕ ਘਟਨਾ ਵਾਪਰੀ ਹੈ। ਦਰਅਸਲ ਗਾਇਕ ਕੰਵਰ ਗਰੇਵਾਲ ਨੇ ਦੋ ਦਿਨ ਪਹਿਲਾਂ ਗੁਰਾਇਆ ਹਾਈਵੇ ‘ਤੇ ਇਕ ਮੇਲੇ...

ਫਰੀਦਕੋਟ : ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਮਕਾਨ ਦੀ ਛੱਤ, ਲੜਕੀ ਦੀ ਮੌਤ, 3...

0
ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬੀੜ ਸਿੱਖਾਂਵਾਲਾ ਵਿਚ ਸ਼ਨੀਵਾਰ ਦੇਰ ਰਾਤ ਇਕ ਘਰ ਦੀ ਛੱਤ ਡਿੱਗ ਗਈ। ਸੁੱਤੇ ਪਏ...

ਪੰਜਾਬ ‘ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਦੀ ਕਾਰਜ ਯੋਜਨਾ...

0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ...

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ...

0
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ)/ਚੰਡੀਗੜ੍ਹ | ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼...

ਮੋਹਾਲੀ : 7 ਸਾਲ ਦੇ ਬੱਚੇ ਦਾ ਮਾਮਾ ਹੀ ਨਿਕਲਿਆ ਕਿਡਨੈਪਰ, ਇੰਝ ਹੋਇਆ ਗ੍ਰਿਫਤਾਰ

0
ਮੋਹਾਲੀ/ਡੇਰਾਬੱਸੀ | ਡੇਰਾਬੱਸੀ 'ਚ ਇਕ ਨੌਜਵਾਨ ਨੇ 7 ਸਾਲਾ ਬੱਚੇ ਨੂੰ ਅਗਵਾ ਕਰ ਲਿਆ ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ 3 ਘੰਟਿਆਂ 'ਚ ਅਗਵਾਕਾਰ...