ਅੰਮ੍ਰਿਤਪਾਲ ਨੇ ਭਿੰਡਰਾਂਵਾਲੇ ਦੇ ਭਤੀਜੇ ਨਾਲ ਰਾਤੀਂ ਕੀਤੀ ਸੀ ਗੱਲ, ਜਸਬੀਰ ਰੋਡੇ ਨੇ ਦੱਸਿਆ...
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 17 ਅਪ੍ਰੈਲ ਨੂੰ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ...
ਅੰਮ੍ਰਿਤਪਾਲ ਦੀ ਗ੍ਰਿਫਤਾਰੀ ‘ਤੇ CM ਮਾਨ ਬੋਲੇ – ‘ਕਾਨੂੰਨ ਤੋੜਨ ਵਾਲਿਆਂ ‘ਤੇ ਹੋਵੇਗੀ ਕਾਰਵਾਈ’
ਚੰਡੀਗੜ੍ਹ | ਅੰਮ੍ਰਿਤਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਵਿਸਤਾਰ ਨਾਲ ਪੂਰੇ ਆਪ੍ਰੇਸ਼ਨ...
ਅੰਮ੍ਰਿਤਪਾਲ ਅਸਲੀ ਪੰਜਾਬੀ ਨਹੀਂ, ਅਸਲੀ ਖਾਲਸੇ ਉਹ ਜੋ 2 ਦਿਨ ਪਹਿਲਾਂ ਸਰਹੱਦਾਂ ਦੀ ਰਾਖੀ...
ਲੁਧਿਆਣਾ | ਕਾਂਗਰਸੀ ਐੱਮਪੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਾਂ ਨੂੰ ਗੁਲਾਮ ਕਹਿ ਕੇ...
ਜੇ ਅੰਮ੍ਰਿਤਪਾਲ ਪਹਿਲਾਂ ਗ੍ਰਿਫ਼ਤਾਰੀ ਦੇ ਦਿੰਦਾ ਤਾਂ ਬੇਕਸੂਰ ਨੌਜਵਾਨ ਬਚ ਜਾਣੇ ਸਨ – ਦਾਦੂਵਾਲ
ਮੋਹਾਲੀ | ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅੱਜ ਤੜਕਸਾਰ ਮੋਗਾ ਦੇ ਰੋਡੇ ਪਿੰਡ ਤੋਂ ਹੋਈ ਹੈ, ਜਿਸ ਤੋਂ ਬਾਅਦ ਵੱਖ-ਵੱਖ ਆਗੂਆਂ ਵਲੋਂ ਪ੍ਰਤੀਕਿਰਿਆ ਦਿੱਤੀਆਂ ਜਾ...
ਜੱਲੂਪੁਰ ਖੇੜਾ ‘ਚ ਸਖ਼ਤ ਪਹਿਰੇ ਹੇਠ ਅੰਮ੍ਰਿਤਪਾਲ ਦਾ ਪਰਿਵਾਰ, ਮਾਪੇ ਬੋਲੇ – ਕਾਨੂੰਨੀ ਲੜਾਈ...
ਅੰਮ੍ਰਿਤਸਰ | ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਨਜ਼ਰ ਰੱਖ ਰਹੀਆਂ ਹਨ। ਨਾਲ...
ਪਤਨੀ ਨੂੰ ਜ਼ਰਾ ਜਿੰਨਾ ਰੋਕਿਆ ਤਾਂ ਚੂਹੇ ਵਾਂਗ ਖੁੱਡ ‘ਚੋਂ ਬਾਹਰ ਨਿਕਲਿਆ ਅੰਮ੍ਰਿਤਪਾਲ :...
ਚੰਡੀਗੜ੍ਹ | ਕਾਂਗਰਸੀ ਐੱਮਪੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਾਂ ਨੂੰ ਗੁਲਾਮ ਕਹਿ ਕੇ...
ਅਮਰੀਕਾ ਜਾਣ ਦੇ ਚਾਹਵਾਨ ਖਿਚ ਲੈਣ ਤਿਆਰੀ ! ਇਸ ਸਾਲ 10 ਲੱਖ ਭਾਰਤੀਆਂ ਨੂੰ...
ਨਿਊਜ਼ ਡੈਸਕ | ਅਮਰੀਕਾ ਦੱਖਣ ਤੇ ਮੱਧ ਏਸ਼ੀਆ ਦੇ ਅਮਰੀਕੀ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਵੀਜੇ ਨਾਲ ਸਬੰਧਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮਾਨ ਸਰਕਾਰ ਦੀ ਤਾਰੀਫ, ਕਿਹਾ- ਪੰਜਾਬ ‘ਚ...
ਨਵੀਂ ਦਿੱਲੀ | ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ...
ਮੰਡੀ ਗੋਬਿੰਦਗੜ੍ਹ ‘ਚ ਦਿਨ-ਦਿਹਾੜੇ ਬੰਦੂਕ ਦੀ ਨੋਕ ‘ਤੇ ਲੋਹਾ ਕਾਰੋਬਾਰੀ ਦੇ ਦਫਤਰ ‘ਚ 50...
ਫਤਿਹਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ | ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਸੁਭਾਸ਼ ਨਗਰ ਤੋਂ ਦਿਨ ਦਿਹਾੜੇ ਬੰਦੂਕ ਦੀ ਨੋਕ 'ਤੇ 50 ਲੱਖ...
ਗ੍ਰਿਫਤਾਰ ਦੇਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਪ੍ਰਵਚਨ ‘ਚ ਕਿਹਾ- ਜਿਥੇ ਮੇਰੀ ਦਸਤਾਰਬੰਦੀ ਹੋਈ, ਉਥੇ...
ਮੋਗਾ | ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਨੂੰ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ...







































