ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ,...
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਿੱਲੀ ਪੁਲਿਸ ਦੀ ਕਾਰਵਾਈ, ਖਾਸ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ...
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ...
ਫਿਲੌਰ ਦੇ ਭਰੇ ਬਾਜ਼ਾਰ ’ਚ ਚੋਰੀ, ਸ਼ਟਰ ਤੋੜ ਕੇ ਸਿਗਰਟਾਂ, ਬੀੜੀਆਂ ਤੇ ਨਕਦੀ ਲੈ...
ਕੁਝ ਮਹੀਨੇ ਪਹਿਲਾਂ ਵੀ ਇਸੇ ਦੁਕਾਨ ’ਤੇ ਹੋਈ ਸੀ ਚੋਰੀ, ਦੁਕਾਨ ਮਾਲਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ
ਫਿਲੌਰ, 11 ਅਕਤੂਬਰ:...
ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ...
ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ...
ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ...
ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ 'ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ...
ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ...
ਨਕੋਦਰ (ਜਲੰਧਰ) | ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਕਰਵਾਏ ਗਏ ਵਿਸ਼ਾਲ...
ਜਲੰਧਰ: ਸੱਟੇਬਾਜ਼ਾਂ ’ਤੇ ਪੁਲਿਸ ਮਿਹਰਬਾਨ? ਮੈਡੀਕਲ ਦੌਰਾਨ ਚਾਹ ਪਿਲਾਉਣ ਦੀਆਂ ਤਸਵੀਰਾਂ ਆਈਆਂ ਸਾਹਮਣੇ
ਮੈਡੀਕਲ ਕਰਵਾਉਣ ਲਿਆਂਦੇ ਮੋਨੂ ਦੀ ਅਚਾਨਕ ਵਿਗੜੀ ਤਬੀਅਤ, ਐਮਰਜੈਂਸੀ ਵਾਰਡ ਵਿੱਚ ਚੱਲ ਰਿਹਾ ਇਲਾਜ
ਜਲੰਧਰ, 10 ਅਕਤੂਬਰ: ਫਗਵਾੜਾ ਗੇਟ ਇਲਾਕੇ ਵਿੱਚ ਕਥਿਤ ਸੱਟੇਬਾਜ਼ ਮੋਨੂ ਦੇ...
ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ CM ਭਗਵੰਤ ਮਾਨ ਨੇ ਸੁਰਜੀਤ ਹਾਕੀ ਸਟੇਡੀਅਮ ਦਾ ਲਿਆ...
ਜਲੰਧਰ, 10 ਅਕਤੂਬਰ: ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ...
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21...
ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ...








































