ਚੰਡੀਗੜ੍ਹ | ਗੰਨ ਕਲਚਰ ਖਿਲਾਫ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਸਖਤ ਐਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ‘ਚ ਉਨ੍ਹਾਂ ਗੰਨ ਲਾਇਸੈਂਸ ਦੇ ਰਿਵਿਓ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਨਸ਼ੇ ਨੂੰ ਵਧਾਵਾ ਦੇਣ ਵਾਲੇ ਗੀਤਾਂ ‘ਤੇ ਬੈਨ ਲਗਾਏ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਗੀਤਾਂ ਨਾਲ ਨੌਜਵਾਨਾਂ ‘ਚ ਗੰਨ ਕਲਚਰ ਦਾ ਸੁਨੇਹਾ ਫੈਲਦਾ ਹੈ ਜੋ ਕਿ ਪੰਜਾਬ ਲਈ ਖਤਰਨਾਕ ਹੈ। ਇਸ ਲਈ ਸਰਕਾਰ ਵੱਲੋਂ ਜਲਦ ਹੀ ਇਸ ਨੂੰ ਰੋਕਣ ਲਈ ਨੋਟੀਫਿਕੇਸ਼ਨ ਵੀ ਜਾਰੀ ਹੋ ਸਕਦਾ ਹੈ।
ਮਾਨ ਸਰਕਾਰ ਨੇ ਗੰਨ ਕਲਚਰ ‘ਤੇ ਲਿਆ ਸਖਤ ਐਕਸ਼ਨ, ਜਾਰੀ ਕੀਤਾ ਇਹ ਫਰਮਾਨ
- ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- ਯੂਨੀਵਰਸਿਟੀ ਦੀ ਸੈਨੇਟ ਨੂੰ ਇਹ ਨੋਟੀਫਿਕੇਸ਼ਨ ਭੰਗ ਨਹੀਂ ਕਰ ਸਕਦਾ, “ਪੰਜਾਬ ਨਹੀਂ ਦੱਬੇਗਾ”
ਚੰਡੀਗੜ੍ਹ, 7 ਨਵੰਬਰ | ਕੇਂਦਰ ਦੀ BJP ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਅਚਾਨਕ…
- ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ
ਚੰਡੀਗੜ੍ਹ, 7 ਨਵੰਬਰ | ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ…
- ਨਿਤਿਨ ਕੋਹਲੀ ਨੇ ਕੇਂਦਰੀ ਖੇਡ ਮੰਤਰੀ ਨਾਲ ਭਾਰਤੀ ਹਾਕੀ ਦੇ 100 ਸਾਲ ਮਨਾਏ, ਇਸਨੂੰ “ਮਾਣ ਅਤੇ ਤਰੱਕੀ ਦੀ ਸਦੀ” ਕਿਹਾ।
"ਭਾਰਤੀ ਹਾਕੀ ਦੇ 100 ਸਾਲ ਸਾਡੇ ਸ਼ਾਨਦਾਰ ਸਫ਼ਰ ਦੇ ਪ੍ਰਤੀਕ ਹਨ – ਸਧਾਰਨ ਸ਼ੁਰੂਆਤ ਤੋਂ…
- ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!
ਚੰਡੀਗੜ੍ਹ, 6 ਨਵੰਬਰ | ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ 'ਤੇ ਦ੍ਰਿੜ੍ਹ, ਮੁੱਖ…
- ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ
ਚੰਡੀਗੜ੍ਹ, 6 ਨਵੰਬਰ | ਪੰਜਾਬ ਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ 'ਤੇ ਹੁਣ ਸੁਰੱਖਿਆ ਦਾ…
- ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ!
ਚੰਡੀਗੜ੍ਹ, 6 ਨਵੰਬਰ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਖੇਡਾਂ ਅਤੇ ਖਿਡਾਰੀਆਂ…
- ਨਿਤਿਨ ਕੋਹਲੀ ਨੇ ਤਰਨਤਾਰਨ ਵਿੱਚ ਸੈਂਕੜਿਆਂ ਸਮਰਥਕਾਂ ਦੇ ਨਾਲ ਕੀਤਾ ਪ੍ਰਭਾਵਸ਼ਾਲੀ ਪ੍ਰਚਾਰ, ਹਰਮਿਤ ਸਿੰਘ ਸੰਧੂ ਦੀ ਜਿੱਤ ਦੀ ਰਾਹ ਸੌਖੀ
ਤਰਨਤਾਰਨ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ, ਜਲੰਧਰ ਸੈਂਟਰਲ…
- ਪ੍ਰਕਾਸ਼ ਪੁਰਬ ਦੇ ਮੌਕੇ ‘ਤੇ, ਨਿਤਿਨ ਕੋਹਲੀ ਨੇ ਸ਼ਹਿਰ ਭਰ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ ਅਤੇ ਸਾਰਿਆਂ ਲਈ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ
ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ, ਆਮ…
- ਨਿਤਿਨ ਕੋਹਲੀ ਨੇ ਜਵਾਹਰ ਨਗਰ ਟੈਂਕੀ ਵਾਲੀ ਪਾਰਕ ਵਿਖੇ 18 ਲੱਖ ਦੀ ਲਾਗਤ ਨਾਲ ਬਣੇ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਣ ਇਲਾਕਾ ਵਾਸੀਆਂ ਨੂੰ ਸਾਫ਼ ਪਾਣੀ ਦੀ ਆਸਾਨੀ ਨਾਲ ਪਹੁੰਚ ਹੋਵੇਗੀ ਜਲੰਧਰ : ਆਮ ਆਦਮੀ…
- ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ ਪੰਜਾਬ ਸਰਕਾਰ…