ਚੰਡੀਗੜ੍ਹ | ਗੰਨ ਕਲਚਰ ਖਿਲਾਫ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਸਖਤ ਐਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ‘ਚ ਉਨ੍ਹਾਂ ਗੰਨ ਲਾਇਸੈਂਸ ਦੇ ਰਿਵਿਓ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਨਸ਼ੇ ਨੂੰ ਵਧਾਵਾ ਦੇਣ ਵਾਲੇ ਗੀਤਾਂ ‘ਤੇ ਬੈਨ ਲਗਾਏ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਗੀਤਾਂ ਨਾਲ ਨੌਜਵਾਨਾਂ ‘ਚ ਗੰਨ ਕਲਚਰ ਦਾ ਸੁਨੇਹਾ ਫੈਲਦਾ ਹੈ ਜੋ ਕਿ ਪੰਜਾਬ ਲਈ ਖਤਰਨਾਕ ਹੈ। ਇਸ ਲਈ ਸਰਕਾਰ ਵੱਲੋਂ ਜਲਦ ਹੀ ਇਸ ਨੂੰ ਰੋਕਣ ਲਈ ਨੋਟੀਫਿਕੇਸ਼ਨ ਵੀ ਜਾਰੀ ਹੋ ਸਕਦਾ ਹੈ।
ਮਾਨ ਸਰਕਾਰ ਨੇ ਗੰਨ ਕਲਚਰ ‘ਤੇ ਲਿਆ ਸਖਤ ਐਕਸ਼ਨ, ਜਾਰੀ ਕੀਤਾ ਇਹ ਫਰਮਾਨ
- ਪੰਜਾਬੀ ਬੁਲੇਟਿਨ – ਅੱਜ ਦੀਆਂ ਪ੍ਰਮੁੱਖ ਖ਼ਬਰਾਂ ਆਓ ਵੇਖਦੇ ਹਾਂ ਕਿ ਪੰਜਾਬ, ਦੇਸ਼ ਅਤੇ ਵਿਦੇਸ਼ ਵਿੱਚ ਅੱਜ ਕੀ ਕੁਝ ਵਾਪਰਿਆ। ਆਗਾਜ਼ ਕਰਦੇ ਹਾਂ ਅੱਜ ਦੀਆਂ ਹੈਡਲਾਈਨਜ਼ ਨਾਲ
ਵਾਇਰਲ ਵੀਡੀਓ ਨੂੰ ਲੈ ਕੇ ਵਿਵਾਦ: ਹਰਭਜਨ ਸਿੰਘ ਦੇ ਦਾਅਵੇ ਨੂੰ ਪੰਜਾਬ ਪੁਲਿਸ ਨੇ ਨਕਾਰਿਆ…
- ਤਿੰਨ ਲੋਕਾਂ ਦੀ ਜਾਨ ਬਚਾਉਣ ਵਾਲੇ ਤੈਰਾਕੀ ਕੋਚ ਉਮੇਸ਼ ਸ਼ਰਮਾ ਨੂੰ ਸ਼ੌਰਿਆ ਐਵਾਰਡ
ਸਾਲ 2009 ਵਿੱਚ ਪਾਣੀ ਵਿੱਚ ਡੁੱਬ ਰਹੇ ਤਿੰਨ ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਤੈਰਾਕੀ ਕੋਚ…
- ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ ₹316.50 ਕਰੋੜ ਦੀ ਲਾਗਤ ਵਾਲੇ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ
ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ, ਸਗੋਂ ਅਕਸਰ ਪੂਰੇ ਪਰਿਵਾਰ…
- ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ…
- ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ 'ਤੇ ਦੇਸ਼ ਭਰ…
- ‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ…
- ‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ…
- ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ…
- ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ…