&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1&comma;45&comma;023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ &&num;8216&semi;ਤੇ ਅਪਲੋਡ ਕੀਤਾ ਜਾ ਚੁੱਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ &&num;8216&semi;ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ।<br>ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1&comma;45&comma;023 ਲਾਭਪਾਤਰੀਆਂ ਦਾ ਡਾਟਾ ਐਮ&period;ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;